ਪੜਚੋਲ ਕਰੋ

IND vs PAK: ਕੋਲੰਬੋ 'ਚ ਰੋਹਿਤ ਸ਼ਰਮਾ ਦਾ 'ਤੀਜਾ ਸੈਂਕੜਾ', ਬਤੌਰ ਓਪਨਰ ਸਹਿਵਾਗ ਨਾਲ ਜੁੜੀ ਲਿਸਟ 'ਚ ਬਣਾਈ ਥਾਂ

Rohit Sharma Asia Cup 2023: ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਨਾਮ ਇੱਕ ਖਾਸ ਰਿਕਾਰਡ ਦਰਜ ਹੋ ਗਿਆ ਹੈ। ਰੋਹਿਤ ਨੇ ਭਾਰਤ ਲਈ ਓਪਨਰ ਵਜੋਂ 300 ਮੈਚ ਪੂਰੇ ਕਰ ਲਏ ਹਨ।

Rohit Sharma Asia Cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2023 ਦਾ ਮੈਚ ਕੋਲੰਬੋ 'ਚ ਖੇਡਿਆ ਜਾ ਰਿਹਾ ਹੈ। ਸੁਪਰ-4 ਦੇ ਤੀਜੇ ਮੈਚ ਵਿੱਚ ਰੋਹਿਤ ਸ਼ਰਮਾ ਨੇ ਇੱਕ ਖਾਸ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਰੋਹਿਤ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਓਪਨਰ ਦੇ ਤੌਰ 'ਤੇ 300 ਮੈਚ ਪੂਰੇ ਕਰ ਲਏ ਹਨ। ਉਨ੍ਹਾਂ ਨੇ ਵਰਿੰਦਰ ਸਹਿਵਾਗ ਨਾਲ ਜੁੜੀ ਖਾਸ ਲਿਸਟ 'ਚ ਜਗ੍ਹਾ ਬਣਾ ਲਈ ਹੈ। ਭਾਰਤ ਦੇ ਲਈ ਬਤੌਰ ਓਪਨਰ ਸਭ ਤੋਂ ਵੱਧ ਮੈਚ ਖੇਡਣ ਦਾ ਰਿਕਾਰਡ ਸਚਿਨ ਤੇਂਦੁਲਕਰ ਦੇ ਨਾਂਅ ਦਰਜ ਹੈ।

ਰੋਹਿਤ ਪਾਕਿਸਤਾਨ ਦੇ ਖਿਲਾਫ ਭਾਰਤ ਲਈ ਓਪਨਰ ਦੇ ਤੌਰ 'ਤੇ ਆਪਣਾ 300ਵਾਂ ਅੰਤਰਰਾਸ਼ਟਰੀ ਮੈਚ ਖੇਡ ਰਹੇ ਹਨ। ਇਸ ਤੋਂ ਪਹਿਲਾਂ ਉਹ ਓਪਨਰ ਵਜੋਂ 227 ਵਨਡੇ ਮੈਚ ਖੇਡ ਚੁੱਕੇ ਹਨ। ਉਨ੍ਹਾਂ ਨੇ 72 ਮੈਚ ਦੂਜੇ ਸਥਾਨ 'ਤੇ ਖੇਡੇ ਹਨ। ਲਿਹਾਜਾ ਬਤੌਰ ਓਪਨਰ 299 ਮੈਚ ਹੁੰਦੇ ਹਨ। ਹੁਣ 300ਵਾਂ ਮੈਚ ਖੇਡ ਰਹੇ ਹਨ। ਰੋਹਿਤ ਨੇ ਪਹਿਲੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ 9870 ਦੌੜਾਂ ਬਣਾਈਆਂ ਹਨ। ਉੱਥੇ ਹੀ ਦੂਜੇ ਨੰਬਰ 'ਤੇ ਬੱਲੇਬਾਜ਼ੀ ਕਰਦੇ ਹੋਏ ਉਨ੍ਹਾਂ ਨੇ 3496 ਦੌੜਾਂ ਬਣਾਈਆਂ ਹਨ। ਰੋਹਿਤ ਨੇ ਹੁਣ ਤੱਕ ਓਪਨਰ ਦੇ ਤੌਰ 'ਤੇ 39 ਸੈਂਕੜੇ ਲਗਾਏ ਹਨ।

ਇਹ ਵੀ ਪੜ੍ਹੋ: IND vs PAK: ਭਾਰਤ ਲਈ ਖਤਰਾ ਬਣ ਸਕਦੀ ਬਾਬਰ ਤੇ ਰਿਜ਼ਵਾਨ ਦੀ ਜੋੜੀ, ਟੀਮ ਇੰਡੀਆ ਨੂੰ ਰਹਿਣਾ ਪਵੇਗਾ ਚੌਕਸ

ਭਾਰਤ ਲਈ ਬਤੌਰ ਓਪਨਰ ਵਜੋਂ ਸਭ ਤੋਂ ਵੱਧ ਅੰਤਰਰਾਸ਼ਟਰੀ ਮੈਚ ਸਚਿਨ ਨੇ ਖੇਡੇ ਹਨ। ਉਨ੍ਹਾਂ ਨੇ 346 ਮੈਚਾਂ ਵਿੱਚ ਓਪਨਿੰਗ ਕੀਤੀ ਹੈ। ਦੂਜੇ ਨੰਬਰ 'ਤੇ ਵਰਿੰਦਰ ਸਹਿਵਾਗ ਹਨ। ਸਹਿਵਾਗ ਨੇ 321 ਮੈਚ ਖੇਡੇ ਹਨ। ਰੋਹਿਤ ਤੀਜੇ ਨੰਬਰ 'ਤੇ ਹਨ। ਸ਼ਿਖਰ ਧਵਨ ਚੌਥੇ ਨੰਬਰ 'ਤੇ ਹਨ। ਧਵਨ ਨੇ 268 ਮੈਚ ਖੇਡੇ ਹਨ।

ਜ਼ਿਕਰਯੋਗ ਹੈ ਕਿ ਭਾਰਤ ਨੇ ਏਸ਼ੀਆ ਕੱਪ 2023 'ਚ ਆਪਣਾ ਪਹਿਲਾ ਮੈਚ ਪਾਕਿਸਤਾਨ ਖਿਲਾਫ ਖੇਡਿਆ ਸੀ। ਇਹ ਮੁਕਾਬਲਾ ਮੀਂਹ ਦੀ ਵਜ੍ਹਾ ਕਰਕੇ ਪੂਰਾ ਨਹੀਂ ਹੋਵੇਗਾ। ਇਸ ਤੋਂ ਬਾਅਦ ਭਾਰਤ ਨੇ ਨੇਪਾਲ ਨਾਲ ਮੈਚ ਖੇਡਿਆ। ਟੀਮ ਇੰਡੀਆ ਨੇ ਇਹ ਮੈਚ 10 ਵਿਕਟਾਂ ਨਾਲ ਜਿੱਤ ਲਿਆ। ਹੁਣ ਟੀਮ ਇੰਡੀਆ ਇਕ ਵਾਰ ਫਿਰ ਪਾਕਿਸਤਾਨ ਖਿਲਾਫ ਮੈਚ ਖੇਡ ਰਹੀ ਹੈ। ਇਸ ਤੋਂ ਬਾਅਦ 12 ਸਤੰਬਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਖੇਡਿਆ ਜਾਵੇਗਾ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਮੈਚ 15 ਸਤੰਬਰ ਨੂੰ ਖੇਡਿਆ ਜਾਵੇਗਾ। ਇਹ ਦੋਵੇਂ ਮੈਚ ਕੋਲੰਬੋ ਵਿੱਚ ਵੀ ਹੋਣਗੇ।

ਇਹ ਵੀ ਪੜ੍ਹੋ: SA vs AUS: ਡੇਵਿਡ ਵਾਰਨਰ ਨੇ ਸਚਿਨ ਤੇਂਦੁਲਕਰ ਨੂੰ ਛੱਡਿਆ ਪਿੱਛੇ, ਸਭ ਤੋਂ ਵੱਧ ਸੈਂਕੜਿਆਂ ਦਾ ਤੋੜਿਆ ਰਿਕਾਰਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget