ਪੜਚੋਲ ਕਰੋ

IND vs PAK Match Ticket Price: ਸਿਰਫ 342 ਰੁਪਏ 'ਚ ਖਰੀਦੋ ਭਾਰਤ-ਪਾਕਿਸਤਾਨ ਵਿਸ਼ਵ ਕੱਪ ਮੈਚ ਦੀ ਟਿਕਟ, ਜਾਣੋ ਕਦੋਂ ਹੋਏਗਾ 'ਮਹਾਮੁਕਾਬਲਾ'

IND vs PAK Match Ticket Price: ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2024 ਸੰਯੁਕਤ ਅਰਬ ਅਮੀਰਾਤ ਵਿੱਚ ਆਯੋਜਿਤ ਕੀਤਾ ਜਾਣਾ ਹੈ। ਇਹ ਟੂਰਨਾਮੈਂਟ 3 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ

IND vs PAK Match Ticket Price: ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2024 ਸੰਯੁਕਤ ਅਰਬ ਅਮੀਰਾਤ ਵਿੱਚ ਆਯੋਜਿਤ ਕੀਤਾ ਜਾਣਾ ਹੈ। ਇਹ ਟੂਰਨਾਮੈਂਟ 3 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਭਾਰਤੀ ਟੀਮ ਦੁਬਈ ਪਹੁੰਚ ਗਈ ਹੈ। ਇਸ ਦੇ ਨਾਲ ਹੀ ਆਈਸੀਸੀ ਨੇ ਮਹਿਲਾ ਟੀ-20 ਵਿਸ਼ਵ ਕੱਪ ਮੈਚਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਆਨਲਾਈਨ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ, ਪਰ ਭਾਰਤ ਅਤੇ ਪਾਕਿਸਤਾਨ ਮਹਿਲਾ ਟੀਮ ਵਿਚਾਲੇ ਹੋਣ ਵਾਲੇ ਮਹਾਮੁਕਾਬਲੇ ਦੀਆਂ ਟਿਕਟਾਂ ਦੀਆਂ ਕੀਮਤਾਂ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ!

ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ 6 ਅਕਤੂਬਰ ਨੂੰ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਭਿੜਨਗੀਆਂ। ਇਸ ਦਿਨ ਸ਼ਾਮ ਨੂੰ ਇਸੇ ਮੈਦਾਨ 'ਤੇ ਵੈਸਟਇੰਡੀਜ਼ ਅਤੇ ਸਕਾਟਲੈਂਡ ਵਿਚਾਲੇ ਮੈਚ ਹੋਵੇਗਾ। ਅਜਿਹੀ ਸਥਿਤੀ ਵਿੱਚ, ਆਈਸੀਸੀ ਨੇ ਦੋਵਾਂ ਮੈਚਾਂ ਨੂੰ ਮਿਲਾ ਕੇ ਇੱਕ ਟਿਕਟ ਜਾਰੀ ਕੀਤੀ ਹੈ। ਸਭ ਤੋਂ ਘੱਟ ਕੀਮਤ ਵਾਲੀ ਟਿਕਟ ਸਿਰਫ 15 ਦਿਰਹਮ ਹੈ, ਭਾਰਤੀ ਰੁਪਏ ਵਿੱਚ ਇਹ ਕੀਮਤ ਲਗਭਗ 342 ਰੁਪਏ ਹੈ। ਹਾਲਾਂਕਿ, ਵੱਖ-ਵੱਖ ਸਟੈਂਡਾਂ ਦੀਆਂ ਟਿਕਟਾਂ ਦੀਆਂ ਕੀਮਤਾਂ ਵੀ ਵੱਖਰੀਆਂ ਹਨ, ਜੋ ਕਿ 25 ਦਿਰਹਮ ਯਾਨੀ ਲਗਭਗ 570 ਭਾਰਤੀ ਰੁਪਏ ਹਨ। ਤੁਸੀਂ ਵੈੱਬਸਾਈਟ t20worldcup.platinumlist.net 'ਤੇ ਆਨਲਾਈਨ ਟਿਕਟਾਂ ਬੁੱਕ ਕਰ ਸਕਦੇ ਹੋ। 18 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਲੋਕਾਂ ਨੂੰ ਸਟੇਡੀਅਮ 'ਚ ਮੈਚ ਦੇਖਣ ਲਈ ਟਿਕਟ ਦੀ ਲੋੜ ਨਹੀਂ ਪਵੇਗੀ।

Read MOre: Sports Breaking: ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਕਾਨਪੁਰ ਟੈਸਟ ਖਤਮ ਹੁੰਦੇ ਹੀ ਇਸ ਖਿਡਾਰੀ ਨੂੰ ਪੁਲਿਸ ਕਰੇਗੀ ਗ੍ਰਿਫਤਾਰ 

ਦੱਸ ਦੇਈਏ ਕਿ ਮਹਿਲਾ ਟੀ-20 ਵਿਸ਼ਵ ਕੱਪ 2024 ਵਿੱਚ ਕੁੱਲ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ 10 ਟੀਮਾਂ ਨੂੰ 5-5 ਦੇ ਦੋ ਵੱਖ-ਵੱਖ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਗਰੁੱਪ-ਏ ਵਿੱਚ ਰੱਖਿਆ ਗਿਆ ਹੈ। ਇਸ ਟੀਮ ਵਿੱਚ ਭਾਰਤ ਤੋਂ ਇਲਾਵਾ ਨਿਊਜ਼ੀਲੈਂਡ, ਪਾਕਿਸਤਾਨ, ਸ੍ਰੀਲੰਕਾ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਹਨ। ਇਸ ਦੇ ਨਾਲ ਹੀ ਭਾਰਤ ਅਤੇ ਪਾਕਿਸਤਾਨ ਇਸ ਫਾਰਮੈਟ ਵਿੱਚ 15 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੇ ਹਨ। ਜਿਸ 'ਚ ਭਾਰਤੀ ਟੀਮ ਨੇ 12 ਮੈਚ ਜਿੱਤੇ ਹਨ, ਜਦਕਿ 3 ਮੈਚਾਂ 'ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀ-20 ਵਿਸ਼ਵ ਕੱਪ 2023 'ਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ।

Read MOre: Arshdeep Singh: ਅਰਸ਼ਦੀਪ ਸਿੰਘ ਦਾ ਮੈਦਾਨ 'ਤੇ ਜਲਵਾ, ਲਗਾਤਾਰ ਸੁੱਟੇ 12 ਓਵਰ, 6 ਵਿਕਟਾਂ ਲੈ ਟੀਮ ਨੂੰ ਦਿਵਾਈ ਜਿੱਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਫਿਰ ਆਇਆ ਉਛਾਲ, ਜਾਣੋ 22 ਅਤੇ 23 ਕੈਰੇਟ ਦਾ ਤੁਹਾਡੇ ਸ਼ਹਿਰ ਕੀ ਰੇਟ ?
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ
Embed widget