ਪੜਚੋਲ ਕਰੋ

IND vs SA T20 WC: ਦੱਖਣੀ ਅਫਰੀਕਾ ਖ਼ਿਲਾਫ਼ ਭਾਰਤ ਦੀ ਹਾਰ, ਮੈਚ 'ਚ ਬਣੇ ਇਹ ਸ਼ਾਨਦਾਰ ਰਿਕਾਰਡ

India vs South Africa T20 World Cup 202: ਦੱਖਣੀ ਅਫਰੀਕਾ ਦੇ ਤੇਜ਼ ਗੇਂਦਬਾਜ਼ਾਂ ਸਾਹਮਣੇ ਭਾਰਤੀ ਬੱਲੇਬਾਜ਼ੀ ਕ੍ਰਮ ਬੁਰੀ ਤਰ੍ਹਾਂ ਫਲਾਪ ਹੋ ਗਿਆ। ਸੂਰਿਆਕੁਮਾਰ ਯਾਦਵ ਨੇ ਇਕੱਲੇ ਸੰਘਰਸ਼ ਕੀਤਾ।

India vs South Africa T20 World Cup 2022: ਭਾਰਤ ਨੂੰ T20 ਵਿਸ਼ਵ ਕੱਪ 2022 ਵਿੱਚ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦੱਖਣੀ ਅਫਰੀਕਾ ਨੇ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾਇਆ। ਇਸ ਮੈਚ 'ਚ ਭਾਰਤ ਦੀ ਬੱਲੇਬਾਜ਼ੀ ਨੇ ਕਾਫੀ ਨਿਰਾਸ਼ ਕੀਤਾ ਅਤੇ ਟੀਮ 133 ਦੌੜਾਂ ਹੀ ਬਣਾ ਸਕੀ। ਸੂਰਿਆਕੁਮਾਰ ਯਾਦਵ ਨੇ ਇਕੱਲੇ ਸੰਘਰਸ਼ ਕਰਦੇ ਹੋਏ 68 ਦੌੜਾਂ ਬਣਾਈਆਂ। ਭਾਵੇਂ ਭਾਰਤ ਇਹ ਮੈਚ ਹਾਰ ਗਿਆ ਹੈ ਪਰ ਭਾਰਤੀ ਖਿਡਾਰੀਆਂ ਨੇ ਕੁਝ ਵੱਡੇ ਰਿਕਾਰਡ ਆਪਣੇ ਨਾਂ ਕੀਤੇ ਹਨ। ਆਓ ਜਾਣਦੇ ਹਾਂ ਇਸ ਮੈਚ 'ਚ ਬਣੇ ਕੁਝ ਬਿਹਤਰੀਨ ਰਿਕਾਰਡਾਂ 'ਤੇ।

ਰੋਹਿਤ ਟੀ-20 ਵਿਸ਼ਵ ਕੱਪ 'ਚ ਸਭ ਤੋਂ ਜ਼ਿਆਦਾ ਮੈਚ ਖੇਡਣ ਵਾਲੇ ਬੱਲੇਬਾਜ਼ ਬਣੇ

ਭਾਰਤੀ ਕਪਤਾਨ ਰੋਹਿਤ ਸ਼ਰਮਾ ਦੇ ਨਾਂ ਮੈਦਾਨ 'ਚ ਉਤਰਦੇ ਹੀ ਇੱਕ ਵੱਡਾ ਰਿਕਾਰਡ ਦਰਜ ਹੋ ਗਿਆ। ਟੀ-20 ਵਿਸ਼ਵ ਕੱਪ 'ਚ ਰੋਹਿਤ ਦਾ ਇਹ 36ਵਾਂ ਮੈਚ ਹੈ ਅਤੇ ਉਹ ਇਸ ਟੂਰਨਾਮੈਂਟ 'ਚ ਸਭ ਤੋਂ ਜ਼ਿਆਦਾ ਮੈਚ ਖੇਡਣ ਵਾਲੇ ਖਿਡਾਰੀ ਬਣ ਗਏ ਹਨ। ਰੋਹਿਤ ਤੋਂ ਬਾਅਦ ਤਿਲਕਰਤਨੇ ਦਿਲਸ਼ਾਨ (35) ਦੂਜੇ ਨੰਬਰ 'ਤੇ ਹੈ।

ਕੋਹਲੀ ਟੀ-20 ਵਿਸ਼ਵ ਕੱਪ 'ਚ 1000 ਦੌੜਾਂ ਬਣਾਉਣ ਵਾਲੇ ਦੂਜੇ ਬੱਲੇਬਾਜ਼ ਬਣ ਗਏ ਹਨ

ਵਿਰਾਟ ਕੋਹਲੀ ਨੇ ਭਾਵੇਂ ਵੱਡੀ ਪਾਰੀ ਨਾ ਖੇਡੀ ਹੋਵੇ ਅਤੇ ਸਿਰਫ 12 ਦੌੜਾਂ ਬਣਾ ਕੇ ਆਊਟ ਹੋ ਗਏ ਹੋਣ ਪਰ ਉਨ੍ਹਾਂ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਕੋਹਲੀ ਟੀ-20 ਵਿਸ਼ਵ ਕੱਪ 'ਚ 1000 ਦੌੜਾਂ ਪੂਰੀਆਂ ਕਰਨ ਵਾਲੇ ਦੂਜੇ ਬੱਲੇਬਾਜ਼ ਹਨ। ਸ਼੍ਰੀਲੰਕਾ ਦੇ ਸਾਬਕਾ ਕਪਤਾਨ ਮਹੇਲਾ ਜੈਵਰਧਨੇ ਨੇ ਇਸ ਟੂਰਨਾਮੈਂਟ 'ਚ ਸਭ ਤੋਂ ਜ਼ਿਆਦਾ 1016 ਦੌੜਾਂ ਬਣਾਈਆਂ ਹਨ ਅਤੇ ਜਲਦ ਹੀ ਕੋਹਲੀ ਉਨ੍ਹਾਂ ਨੂੰ ਪਛਾੜ ਕੇ ਇਹ ਰਿਕਾਰਡ ਵੀ ਬਣਾ ਸਕਦੇ ਹਨ।

ਸੂਰਿਆਕੁਮਾਰ ਨੇ 68 ਦੌੜਾਂ ਦੀ ਪਾਰੀ ਖੇਡਦੇ ਹੋਏ ਕਈ ਮਹਾਨ ਰਿਕਾਰਡ ਬਣਾਏ

ਸੂਰਿਆਕੁਮਾਰ ਯਾਦਵ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ ਅਤੇ ਉਸ ਨੇ ਟੂਰਨਾਮੈਂਟ 'ਚ ਆਪਣਾ ਲਗਾਤਾਰ ਦੂਜਾ ਅਰਧ ਸੈਂਕੜਾ ਲਗਾਇਆ ਹੈ। ਸੂਰਿਆਕੁਮਾਰ ਨੇ 68 ਦੌੜਾਂ ਦੀ ਆਪਣੀ ਸ਼ਾਨਦਾਰ ਪਾਰੀ ਦੌਰਾਨ ਕਈ ਰਿਕਾਰਡ ਬਣਾਏ। ਸੂਰਿਆ ਨੇ ਇਸ ਸਾਲ ਆਪਣਾ ਅੱਠਵਾਂ ਟੀ-20 ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾਇਆ ਹੈ ਅਤੇ ਇੱਕ ਸਾਲ ਵਿੱਚ ਸਭ ਤੋਂ ਵੱਧ ਅਰਧ ਸੈਂਕੜੇ ਲਗਾਉਣ ਵਾਲੇ ਸਭ ਤੋਂ ਗ਼ੈਰ ਸਲਾਮੀ ਬੱਲੇਬਾਜ਼ ਬਣ ਗਏ ਹਨ। ਇਸ ਤੋਂ ਇਲਾਵਾ ਸੂਰਿਆ ਚੌਥੇ ਨੰਬਰ 'ਤੇ ਜਾਂ ਇਸ ਤੋਂ ਹੇਠਾਂ ਖੇਡਦੇ ਹੋਏ ਇੱਕ ਕੈਲੰਡਰ ਸਾਲ 'ਚ 1000 ਟੀ-20 ਦੌੜਾਂ ਬਣਾਉਣ ਵਾਲਾ ਪਹਿਲਾ ਭਾਰਤੀ ਬੱਲੇਬਾਜ਼ ਬਣ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Haryana Elections 2024: PM Modi ਨੇ ਖੋਲੀ ਕਾਂਗਰਸ ਕੀ ਪੋਲ  !!! | ABPSANJHAPunjab Panchayat Elections: ਜ਼ੀਰਾ 'ਚ ਹੋਏ ਹੰਗਾਮੇ ਦਾ ਵੱਡਾ ਖੁਲਾਸਾ | Crime News | ABPSANJHAHaryana Elections 2024 ਤੋਂ ਪਹਿਲਾਂ ਰਾਹੁਲ ਗਾਂਧੀ ਦਾ 50 lakh ਵਾਲਾ ਕਿੱਸਾ  !!! | ABPSANJHARAHUL ON MODI | Rahul Gandhi ਨੇ ਫ਼ਿਰ ਕੀਤਾ PM ਮੋਦੀ ਤੇ ATTACK

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget