ਪੜਚੋਲ ਕਰੋ

IND vs SA 1t Innings: ਸੂਰਿਆਕੁਮਾਰ ਦੀ ਬੱਲੇਬਾਜ਼ੀ ਨਾਲ ਭਾਰਤ ਨੇ ਦੱਖਣੀ ਅਫਰੀਕਾ ਨੂੰ ਦਿੱਤਾ 134 ਦੌੜਾਂ ਦਾ ਟੀਚਾ

India vs South Africa: ਭਾਰਤ ਲਈ ਸੂਰਿਆਕੁਮਾਰ ਯਾਦਵ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਰਧ ਸੈਂਕੜਾ ਲਾਇਆ। ਉਹਨਾਂ ਨੇ 6 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 68 ਦੌੜਾਂ ਬਣਾਈਆਂ।

ਰਜਨੀਸ਼ ਕੌਰ ਦੀ ਰਿਪੋਰਟ 

India vs South Africa T20 World Cup 2022 Suryakumar Yadav: ਪਰਥ 'ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 134 ਦੌੜਾਂ ਦਾ ਟੀਚਾ ਦਿੱਤਾ ਸੀ। ਟੀਮ ਇੰਡੀਆ ਲਈ ਸੂਰਿਆਕੁਮਾਰ ਯਾਦਵ ਨੇ ਜ਼ੋਰਦਾਰ ਬੱਲੇਬਾਜ਼ੀ ਕੀਤੀ। ਉਸ ਨੇ 40 ਗੇਂਦਾਂ ਵਿੱਚ 6 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 68 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਲੁੰਗੀ ਐਨਗਿਡੀ ਨੇ ਖਤਰਨਾਕ ਗੇਂਦਬਾਜ਼ੀ ਕੀਤੀ। ਉਹਨਾਂ ਨੇ 4 ਓਵਰਾਂ 'ਚ 29 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਵੇਨ ਪਾਰਨੇਲ ਨੇ 3 ਵਿਕਟਾਂ ਲਈਆਂ।

ਭਾਰਤ ਦੀ ਸ਼ੁਰੂਆਤ ਰਹੀ ਖ਼ਰਾਬ

ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ। ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਸਿਰਫ਼ 9 ਦੌੜਾਂ ਬਣਾ ਕੇ ਆਊਟ ਹੋ ਗਏ। ਰੋਹਿਤ ਸ਼ਰਮਾ ਨੇ 14 ਗੇਂਦਾਂ ਵਿੱਚ ਇੱਕ ਚੌਕੇ ਅਤੇ ਇੱਕ ਛੱਕੇ ਦੀ ਮਦਦ ਨਾਲ 15 ਦੌੜਾਂ ਬਣਾਈਆਂ। ਵਿਰਾਟ ਕੋਹਲੀ 11 ਗੇਂਦਾਂ ਵਿੱਚ 12 ਦੌੜਾਂ ਬਣਾ ਕੇ ਆਊਟ ਹੋ ਗਏ। ਪਰ ਸੂਰਿਆਕੁਮਾਰ ਨੇ ਇੱਕ ਸਿਰਾ ਮਜ਼ਬੂਤੀ ਨਾਲ ਫੜ ਲਿਆ। ਉਹਨਾਂ ਨੇ 40 ਗੇਂਦਾਂ ਵਿੱਚ 68 ਦੌੜਾਂ ਬਣਾਈਆਂ। ਸੂਰਿਆਕੁਮਾਰ ਨੇ 6 ਚੌਕੇ ਅਤੇ 3 ਛੱਕੇ ਲਾਏ। ਆਲਰਾਊਂਡਰ ਦੀਪਕ ਹੁੱਡਾ ਬਿਨਾਂ ਖਾਤਾ ਖੋਲ੍ਹੇ ਹੀ ਆਊਟ ਹੋ ਗਏ।

ਹਾਰਦਿਕ ਪੰਡਯਾ ਤੇ ਦਿਨੇਸ਼ ਕਾਰਤਿਕ ਨਹੀਂ ਕਰ ਸਕੇ ਕੁੱਝ ਖਾਸ

ਹਾਰਦਿਕ ਪੰਡਯਾ ਅਤੇ ਦਿਨੇਸ਼ ਕਾਰਤਿਕ ਵੀ ਕੁਝ ਖਾਸ ਨਹੀਂ ਕਰ ਸਕੇ। ਪੰਡਯਾ 2 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਕਾਰਤਿਕ ਬੱਲੇਬਾਜ਼ੀ ਦੌਰਾਨ ਸੰਘਰਸ਼ ਕਰਦੇ ਨਜ਼ਰ ਆਏ। ਉਹ 15 ਗੇਂਦਾਂ ਵਿੱਚ 6 ਦੌੜਾਂ ਬਣਾ ਕੇ ਆਊਟ ਹੋ ਗਿਆ। ਰਵੀਚੰਦਰਨ ਅਸ਼ਵਿਨ ਵੀ 7 ਦੌੜਾਂ ਬਣਾ ਕੇ ਆਊਟ ਹੋ ਗਏ। ਮੁਹੰਮਦ ਸ਼ਮੀ ਖਾਤਾ ਵੀ ਨਹੀਂ ਖੋਲ੍ਹ ਸਕੇ। ਭੁਵਨੇਸ਼ਵਰ ਕੁਮਾਰ 4 ਦੌੜਾਂ ਬਣਾ ਕੇ ਨਾਬਾਦ ਰਹੇ। ਅਰਸ਼ਦੀਪ ਸਿੰਘ 2 ਦੌੜਾਂ ਬਣਾ ਕੇ ਨਾਬਾਦ ਰਿਹਾ। ਇਸ ਤਰ੍ਹਾਂ ਭਾਰਤ ਨੇ 20 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ 133 ਦੌੜਾਂ ਬਣਾਈਆਂ।

ਐਨਗਿਡੀ ਨੇ ਕੀਤੀ ਸ਼ਾਨਦਾਰ ਗੇਂਦਬਾਜ਼ੀ 

ਦੱਖਣੀ ਅਫ਼ਰੀਕਾ ਲਈ ਲੂੰਗੀ ਐਨਗਿਡੀ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਹਨਾਂ ਨੇ 4 ਓਵਰਾਂ 'ਚ 29 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਪਾਰਨੇਲ ਨੇ 4 ਓਵਰਾਂ 'ਚ 3 ਵਿਕਟਾਂ ਲਈਆਂ। ਉਸ ਨੇ 15 ਦੌੜਾਂ ਦਿੱਤੀਆਂ ਅਤੇ ਮੇਡਨ ਓਵਰ ਕੱਢਿਆ। ਐਨਰਿਕ ਨੌਰਟਜੇ ਨੂੰ ਵੀ ਸਫਲਤਾ ਮਿਲੀ। ਉਸ ਨੇ 4 ਓਵਰਾਂ ਵਿੱਚ 23 ਦੌੜਾਂ ਦਿੱਤੀਆਂ। ਇਸ ਤੋਂ ਇਲਾਵਾ ਕੋਈ ਵੀ ਗੇਂਦਬਾਜ਼ ਵਿਕਟ ਨਹੀਂ ਲੈ ਸਕਿਆ।

ਕੇਐੱਲ ਰਾਹੁਲ ਫਿਰ ਰਹੇ ਫਲਾਪ

2022 ਦਾ ਟੀ-20 ਵਿਸ਼ਵ ਕੱਪ ਹੁਣ ਤੱਕ ਭਾਰਤੀ ਟੀਮ ਲਈ ਚੰਗਾ ਰਿਹਾ ਹੈ, ਪਰ ਟੀਮ ਦੇ ਸਲਾਮੀ ਬੱਲੇਬਾਜ਼ ਕੇਐਲ ਰਾਹੁਲ ਲਈ ਨਹੀਂ। ਟੀਮ ਇੰਡੀਆ ਆਪਣਾ ਤੀਜਾ ਮੈਚ ਪਰਥ 'ਚ ਦੱਖਣੀ ਅਫਰੀਕਾ ਖਿਲਾਫ ਖੇਡ ਰਹੀ ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਪਾਕਿਸਤਾਨ ਅਤੇ ਨੀਦਰਲੈਂਡ ਖਿਲਾਫ ਲਗਾਤਾਰ ਦੋ ਜਿੱਤਾਂ ਦਰਜ ਕੀਤੀਆਂ ਸਨ। ਪਰ ਹੁਣ ਤੱਕ ਕਿਸੇ ਵੀ ਮੈਚ ਵਿੱਚ ਕੇਐੱਲ ਰਾਹੁਲ ਦੇ ਬੱਲੇ ਤੋਂ ਕੋਈ ਦੌੜਾਂ ਨਹੀਂ ਆਈਆਂ ਹਨ। ਅਫਰੀਕਾ ਖਿਲਾਫ ਖੇਡੇ ਜਾ ਰਹੇ ਇਸ ਮੈਚ 'ਚ ਉਹ ਇਕ ਵਾਰ ਫਿਰ ਅਸਫਲ ਸਾਬਤ ਹੋਇਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget