ਪੜਚੋਲ ਕਰੋ

Women Cricket Team Captain: ਹਰਮਨਪ੍ਰੀਤ ਕੌਰ ਸ਼੍ਰੀਲੰਕਾ ਟੂਰ ਲਈ ਹੋਵੇਗੀ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕੈਪਟਨ

Women Cricket Team Captain: ਮਿਤਾਲੀ ਰਾਜ ਦੇ ਸੰਨਿਆਸ ਲੈਣ ਦੇ ਐਲਾਨ ਦੇ ਬਾਅਦ ਹੁਣ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਕੈਪਟਨ ਐਲਾਨਿਆ ਗਿਆ ਹੈ।

Women Cricket Team Captain: ਮਿਤਾਲੀ ਰਾਜ ਦੇ ਸੰਨਿਆਸ ਲੈਣ ਦੇ ਐਲਾਨ ਦੇ ਬਾਅਦ ਹੁਣ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਕੈਪਟਨ ਐਲਾਨਿਆ ਗਿਆ ਹੈ। 23 ਜੂਨ ਤੋਂ ਸ਼ੁਰੂ ਹੋਣ ਵਾਲੇ ਸ਼੍ਰੀਲੰਕਾ ਦੌਰੇ ਲਈ  ਹਰਮਨਪ੍ਰੀਤ ਕੌਰ ਭਾਰਤੀ ਮਹਿਲਾ ਟੀਮ ਦੀ ਵਨਡੇ ਕਪਤਾਨ ਹੋਵੇਗੀ। 

ਬੀਸੀਸੀਆਈ ਨੇ ਬੁੱਧਵਾਰ ਨੂੰ ਕਿਹਾ, "ਭਾਰਤ ਦੇ ਆਉਣ ਵਾਲੇ ਸ਼੍ਰੀਲੰਕਾ ਦੌਰੇ ਲਈ ਟੀਮ ਦੀ ਚੋਣ ਕਰਨ ਲਈ ਆਲ ਇੰਡੀਆ ਮਹਿਲਾ ਚੋਣ ਕਮੇਟੀ ਨੇ ਬੁੱਧਵਾਰ ਨੂੰ ਬੈਠਕ ਕੀਤੀ। ਭਾਰਤ 23 ਜੂਨ ਤੋਂ ਤਿੰਨ ਟੀ-20 ਮੈਚ ਆਂਬੁਲਾ ਅਤੇ ਕੈਂਡੀ ਵਿੱਚ ਕ੍ਰਮਵਾਰ ਵਨਡੇ ਖੇਡੇਗਾ।

ਭਾਰਤ ਦੀ T20I ਟੀਮ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਵੀਸੀ), ਸ਼ੈਫਾਲੀ ਵਰਮਾ, ਯਸਤਿਕਾ ਭਾਟੀਆ (ਵੀਕੇ), ਐਸ ਮੇਘਨਾ, ਦੀਪਤੀ ਸ਼ਰਮਾ, ਪੂਨਮ ਯਾਦਵ, ਰਾਜੇਸ਼ਵਰੀ ਗਾਇਕਵਾੜ, ਸਿਮਰਨ ਬਹਾਦੁਰ, ਰਿਚਾ ਘੋਸ਼ (ਵਿਕੇਟ), ਪੂਜਾ ਵਸਤਰਕਾਰ ਸਿੰਘ, ਰੇਣੁਕਾ ਸਿੰਘ, ਜੇਮੀਮਾ ਰੌਡਰਿਗਜ਼, ਰਾਧਾ ਯਾਦਵ।

ਮਿਤਾਲੀ ਰਾਜ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ

ਭਾਰਤੀ ਮਹਿਲਾ ਕ੍ਰਿਕਟ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੀ ਮਿਤਾਲੀ ਰਾਜ (Mithali Raj) ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਮਿਤਾਲੀ ਰਾਜ ਪਿਛਲੇ 23 ਸਾਲਾਂ ਤੋਂ ਕ੍ਰਿਕਟ ਖੇਡ ਰਹੀ ਸੀ, ਹੁਣ ਬੁੱਧਵਾਰ ਨੂੰ 39 ਸਾਲ ਦੀ ਉਮਰ ਵਿੱਚ ਉਸਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿ ਦਿੱਤਾ।

ਮਿਤਾਲੀ ਰਾਜ ਨੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਚੱਲੇ ਆਪਣੇ ਕ੍ਰਿਕਟ ਕਰੀਅਰ ਵਿੱਚ ਪੂਰੀ ਤਰ੍ਹਾਂ ਰਾਜ ਕੀਤਾ। ਉਹ ਭਾਰਤ ਵਿੱਚ ਮਹਿਲਾ ਕ੍ਰਿਕਟ ਦੀ ਪਛਾਣ ਹੈ, ਵਨਡੇ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰੀ ਹੈ। ਕਪਤਾਨ ਦੇ ਤੌਰ 'ਤੇ ਸਭ ਤੋਂ ਜ਼ਿਆਦਾ ਜਿੱਤਾਂ ਵੀ ਉਨ੍ਹਾਂ ਦੇ ਨਾਂ ਹਨ। ਅਜਿਹੇ ਵਿੱਚ ਮਿਤਾਲੀ ਰਾਜ ਦਾ ਸੰਨਿਆਸ ਲੈਣਾ ਮਹਿਲਾ ਕ੍ਰਿਕਟ ਜਗਤ ਵਿੱਚ ਇੱਕ ਵੱਡਾ ਘਾਟਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?
Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਅਖਾੜੇ ਦਾ ਮਾਮਲਾ ਪਹੁੰਚਿਆ ਹਾਈਕੋਰਟ, ਜਾਣੋ ਆਖਰ ਕਿਉਂ ਉੱਠ ਰਹੇ ਇਤਰਾਜ਼

Delhi Schools Bomb Threat: ਦਿੱਲੀ ਦੇ ਕਈ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਜਾਂਚ 'ਚ ਨਹੀਂ ਮਿਲਿਆ ਕੁੱਝ ਸ਼ੱਕੀ

Embed widget