ਪੜਚੋਲ ਕਰੋ

IND vs SL: ਇਨ੍ਹਾਂ 3 ਕਾਰਨਾਂ ਕਰਕੇ ਹਮੇਸ਼ਾ ਲਈ ਪ੍ਰਸ਼ੰਸਕਾਂ ਦੀਆਂ ਸੁਨਹਿਰੀ ਯਾਦਾਂ 'ਚ ਸ਼ਾਮਲ ਹੋਵੇਗਾ ਮੋਹਾਲੀ ਟੈਸਟ

ਦੁਨੀਆ ਦੇ ਸਭ ਤੋਂ ਖੂਬਸੂਰਤ ਕ੍ਰਿਕਟ ਸਟੇਡੀਅਮ 'ਚੋਂ ਇੱਕ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ 'ਚ ਹੋਣ ਵਾਲੇ ਇਸ ਮੈਚ 'ਚ ਪਹਿਲੀ ਗੇਂਦ ਸੁੱਟਣ ਤੋਂ ਪਹਿਲਾਂ ਹੀ ਰਿਕਾਰਡ ਬਣਨ ਜਾ ਰਹੇ ਹਨ। ਇਹ ਇਤਿਹਾਸਕ ਟੈਸਟ ਮੈਚ 3 ਕਾਰਨਾਂ ਕਰਕੇ ਹਮੇਸ਼ਾ ਯਾਦ ਰਹੇਗਾ।

IND vs SL: Mohali Test is going to be memorable forever due to these 3 reasons

IND vs SL Test Match: ਕ੍ਰਿਕੇਟ ਦੇ ਸਭ ਤੋਂ ਲੰਬੇ ਅਤੇ ਔਖੇ ਟੈਸਟ ਫਾਰਮੈਟ ਨੂੰ ਕ੍ਰਿਕਟ ਦੀ ਭੱਠੀ ਕਿਹਾ ਜਾਂਦਾ ਹੈ। ਭਾਰਤ ਅਤੇ ਸ਼੍ਰੀਲੰਕਾ (IND vs SL) ਵਿਚਾਲੇ ਸ਼ੁਰੂ ਹੋਣ ਜਾ ਰਹੀ ਟੈਸਟ ਸੀਰੀਜ਼ ਦੇ ਪਹਿਲੇ ਮੈਚ 'ਚ ਅਜਿਹੇ ਕਈ ਯਾਦਗਾਰ ਰਿਕਾਰਡ ਬਣਨ ਜਾ ਰਹੇ ਹਨ। ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 2 ਮੈਚਾਂ ਦੀ ਟੈਸਟ ਸੀਰੀਜ਼ (IND vs SL) 4 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ।

ਦੁਨੀਆ ਦੇ ਸਭ ਤੋਂ ਖੂਬਸੂਰਤ ਕ੍ਰਿਕਟ ਸਟੇਡੀਅਮ 'ਚੋਂ ਇੱਕ ਮੋਹਾਲੀ ਦੇ ਪੀਸੀਏ ਕ੍ਰਿਕਟ ਸਟੇਡੀਅਮ 'ਚ ਹੋਣ ਵਾਲੇ ਇਸ ਮੈਚ 'ਚ ਪਹਿਲੀ ਗੇਂਦ ਸੁੱਟਣ ਤੋਂ ਪਹਿਲਾਂ ਹੀ ਰਿਕਾਰਡ ਬਣਨ ਜਾ ਰਹੇ ਹਨ। ਇਹ ਇਤਿਹਾਸਕ ਟੈਸਟ ਮੈਚ 3 ਕਾਰਨਾਂ ਕਰਕੇ ਹਮੇਸ਼ਾ ਯਾਦ ਰਹੇਗਾ, ਆਓ ਤੁਹਾਨੂੰ ਦੱਸਦੇ ਹਾਂ ਇਹ ਤਿੰਨ ਕਾਰਨ ਕਿਹੜੇ ਹਨ।

1. ਵਿਰਾਟ ਕੋਹਲੀ ਦੇ ਕਰੀਅਰ ਦਾ 100ਵਾਂ ਟੈਸਟ ਮੈਚ

ਵਿਰਾਟ ਕੋਹਲੀ ਨੇ ਸਾਲ 2011 'ਚ ਵੈਸਟਇੰਡੀਜ਼ ਖਿਲਾਫ ਟੈਸਟ ਡੈਬਿਊ ਕੀਤਾ ਸੀ। ਟੀਮ ਇੰਡੀਆ ਦੇ ਮਹਾਨ ਖਿਡਾਰੀ ਵਿਰਾਟ ਕੋਹਲੀ ਭਾਰਤ ਬਨਾਮ ਸ਼੍ਰੀਲੰਕਾ (IND vs SL) ਸੀਰੀਜ਼ ਦੇ ਦੌਰਾਨ ਮੋਹਾਲੀ ਵਿੱਚ ਆਪਣੇ ਕਰੀਅਰ ਦਾ 100ਵਾਂ ਟੈਸਟ ਮੈਚ ਖੇਡਣ ਜਾ ਰਹੇ ਹਨ। ਵਿਰਾਟ ਭਾਰਤ ਲਈ 100 ਟੈਸਟ ਮੈਚ ਖੇਡਣ ਵਾਲੇ ਅਤੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ ਦਾ ਰਿਕਾਰਡ ਤੋੜਨ ਵਾਲੇ 12ਵੇਂ ਖਿਡਾਰੀ ਬਣ ਜਾਣਗੇ।

2. ਕਪਤਾਨ ਵਜੋਂ ਰੋਹਿਤ ਸ਼ਰਮਾ ਦਾ ਪਹਿਲਾ ਟੈਸਟ ਮੈਚ

ਫਿਲਹਾਲ ਟੀਮ ਇੰਡੀਆ ਦੇ ਤਿੰਨੋਂ ਫਾਰਮੈਟਾਂ ਦੇ ਕਪਤਾਨ ਰੋਹਿਤ ਸ਼ਰਮਾ ਭਾਰਤ ਬਨਾਮ ਸ਼੍ਰੀਲੰਕਾ (IND vs SL) ਮੋਹਾਲੀ ਟੈਸਟ ਮੈਚ ਵਿੱਚ ਕਪਤਾਨ ਦੇ ਰੂਪ ਵਿੱਚ ਪਹਿਲੀ ਵਾਰ ਟੈਸਟ ਮੈਚ ਖੇਡਣ ਲਈ ਆਉਣਗੇ। ਸਾਲ 2013 'ਚ ਆਪਣਾ ਟੈਸਟ ਡੈਬਿਊ ਕਰਨ ਵਾਲੇ ਰੋਹਿਤ ਸ਼ਰਮਾ ਲਈ ਇਹ ਪਲ ਬਹੁਤ ਯਾਦਗਾਰੀ ਹੋਣ ਵਾਲਾ ਹੈ। ਪਰ ਹੁਣ ਰੋਹਿਤ ਸ਼ਰਮਾ ਆਪਣੀ ਅਗਵਾਈ ਵਿੱਚ ਭਾਰਤ ਲਈ ਟੈਸਟ ਮੈਚ ਖੇਡਣਗੇ, ਰੋਹਿਤ ਦੀ ਕਪਤਾਨੀ ਸੀਮਤ ਓਵਰਾਂ ਦੇ ਫਾਰਮੈਟ ਵਿੱਚ ਬੋਲਦੀ ਹੈ। ਪਰ ਹੁਣ ਉਨ੍ਹਾਂ ਦੀ ਕਪਤਾਨੀ ਦੀ ਪਰਖ ਕ੍ਰਿਕਟ ਦੇ ਸਭ ਤੋਂ ਪੁਰਾਣੇ ਅਤੇ ਲੰਬੇ ਫਾਰਮੈਟ ਵਿੱਚ ਹੋਵੇਗੀ।

3. ਸ਼੍ਰੀਲੰਕਾ ਟੀਮ ਦਾ 300ਵਾਂ ਟੈਸਟ ਮੈਚ

ਭਾਰਤ ਅਤੇ ਸ਼੍ਰੀਲੰਕਾ (IND vs SL) ਵਿਚਾਲੇ ਖੇਡਿਆ ਜਾਣ ਵਾਲਾ ਮੋਹਾਲੀ ਟੈਸਟ ਮੈਚ ਭਾਰਤੀ ਦਿੱਗਜ ਖਿਡਾਰੀਆਂ ਦੇ ਨਾਲ-ਨਾਲ ਮਹਿਮਾਨ ਟੀਮ ਸ਼੍ਰੀਲੰਕਾ ਲਈ ਬਹੁਤ ਖਾਸ ਹੋਣ ਵਾਲਾ ਹੈ। ਸ੍ਰੀਲੰਕਾ ਦੀ ਟੀਮ ਇਸ ਮੈਚ ਵਿੱਚ ਦਾਖ਼ਲ ਹੁੰਦੇ ਹੀ ਇਤਿਹਾਸ ਰਚ ਦੇਵੇਗੀ। ਕਿਉਂਕਿ ਸ਼੍ਰੀਲੰਕਾ ਦੀ ਟੀਮ ਵਿਸ਼ਵ ਕ੍ਰਿਕਟ ਵਿੱਚ 300 ਮੈਚ ਖੇਡਣ ਵਾਲੀ 7ਵੀਂ ਟੀਮ ਬਣ ਜਾਵੇਗੀ। ਸ਼੍ਰੀਲੰਕਾ ਨੇ ਆਪਣਾ ਪਹਿਲਾ ਟੈਸਟ ਮੈਚ 17 ਫਰਵਰੀ 1982 ਨੂੰ ਇੰਗਲੈਂਡ ਖਿਲਾਫ ਖੇਡਿਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸ਼੍ਰੀਲੰਕਾ ਦੀ ਟੀਮ ਨੇ 299 ਮੈਚ ਖੇਡੇ ਹਨ, ਜਿਨ੍ਹਾਂ 'ਚੋਂ ਉਸ ਨੇ 95 ਮੈਚ ਜਿੱਤੇ ਹਨ ਅਤੇ 113 ਮੈਚ ਹਾਰੇ ਹਨ। ਇਸ ਦੇ ਨਾਲ ਹੀ 91 ਮੈਚ ਵੀ ਡਰਾਅ ਰਹੇ।

ਇਹ ਵੀ ਪੜ੍ਹੋ: Russia-Ukraine War: ਅਮਰੀਕਾ ਯੂਰੋਪੀਅਨ ਯੂਨੀਅਨ ਵਲੋਂ ਪਾਬੰਦੀਆਂ ਲਗਾਉਣ ਮਗਰੋਂ SBI ਨੇ ਰੂਸ ਦੀਆਂ ਪਾਬੰਦੀਸ਼ੁਦਾ ਸੰਸਥਾਵਾਂ ਨਾਲ ਲੈਣ-ਦੇਣ 'ਤੇ ਲਾਈ ਬ੍ਰੇਕ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
Embed widget