ਪੜਚੋਲ ਕਰੋ

IND vs WI: ਦੂਜੇ ਟੀ20 'ਚ ਇਦਾਂ ਦੀ ਹੋ ਸਕਦੀ ਭਾਰਤ ਤੇ ਵੈਸਟਇੰਡੀਜ਼ ਦੀ ਪਲੇਇੰਗ ਇਲੈਵਨ, ਜਾਣੋ ਪਿੱਚ ਰਿਪੋਰਟ

IND vs WI 2nd T20: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੀ-20 ਮੈਚ ਕੱਲ ਯਾਨੀ ਐਤਵਾਰ (06 ਅਗਸਤ) ਨੂੰ ਗੁਆਨਾ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਮੈਚ 'ਚ ਪਿਛਲੀ ਹਾਰ ਦਾ ਬਦਲਾ ਲੈਣਾ ਚਾਹੇਗੀ।

India vs West Indies 2nd T20 Playing 11: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਕੱਲ ਯਾਨੀ ਐਤਵਾਰ 6 ਅਗਸਤ ਨੂੰ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ 'ਚ ਖੇਡਿਆ ਜਾਵੇਗਾ। ਪਹਿਲੇ ਟੀ-20 ਵਿੱਚ ਟੀਮ ਇੰਡੀਆ ਨੂੰ ਚਾਰ ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਜਿਹੇ 'ਚ ਦੂਜੇ ਮੈਚ 'ਚ ਭਾਰਤੀ ਟੀਮ ਪਿਛਲੀ ਹਾਰ ਦਾ ਬਦਲਾ ਲੈਣਾ ਚਾਹੇਗੀ। ਭਾਰਤੀ ਸਮੇਂ ਮੁਤਾਬਕ ਇਹ ਮੈਚ ਰਾਤ ਅੱਠ ਵਜੇ ਸ਼ੁਰੂ ਹੋਵੇਗਾ।

ਪਹਿਲੇ ਟੀ-20 'ਚ ਡੈਬਿਊ ਕਰਨ ਵਾਲੇ ਤਿਲਕ ਵਰਮਾ (22 ਗੇਂਦਾਂ 'ਚ 39 ਦੌੜਾਂ) ਤੋਂ ਇਲਾਵਾ ਕੋਈ ਵੀ ਭਾਰਤੀ ਬੱਲੇਬਾਜ਼ ਲੈਅ 'ਚ ਨਜ਼ਰ ਨਹੀਂ ਆਇਆ। ਹਾਲਾਂਕਿ ਦੂਜੇ ਟੀ-20 'ਚ ਹਾਰਦਿਕ ਪੰਡਯਾ ਦੀ ਟੀਮ ਪਲਟਵਾਰ ਕਰਨ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ।

ਬਿਨਾਂ ਕਿਸੇ ਬਦਲਾਅ ਤੋਂ ਉਤਰ ਸਕਦੀਆਂ ਟੀਮਾਂ

ਵੈਸਟਇੰਡੀਜ਼ ਨੇ ਪਹਿਲਾ ਟੀ-20 ਜਿੱਤਿਆ ਸੀ। ਅਜਿਹੇ 'ਚ ਉਹ ਆਪਣੇ ਪਲੇਇੰਗ ਇਲੈਵਨ 'ਚ ਕੋਈ ਬਦਲਾਅ ਨਹੀਂ ਕਰਨਾ ਚਾਹੇਗੀ। ਦੂਜੇ ਪਾਸੇ ਪਹਿਲੇ ਟੀ-20 'ਚ ਹਾਰ ਦਾ ਸਾਹਮਣਾ ਕਰਨ ਵਾਲੀ ਟੀਮ ਇੰਡੀਆ ਦੂਜੇ ਟੀ-20 'ਚ ਵੀ ਉਸੇ ਟੀਮ ਨਾਲ ਮੈਦਾਨ 'ਚ ਉਤਰ ਸਕਦੀ ਹੈ। ਇਕ ਵਾਰ ਫਿਰ ਟੀਮ ਇੰਡੀਆ ਆਪਣੇ ਨੌਜਵਾਨ ਖਿਡਾਰੀਆਂ 'ਤੇ ਭਰੋਸਾ ਦਿਖਾਉਣਾ ਚਾਹੇਗੀ।

ਇਹ ਵੀ ਪੜ੍ਹੋ: Asia Cup 2023: ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖਬਰ, ਫਿੱਟ ਹੋਇਆ ਇਹ ਵਿਸਫੋਟਕ ਬੱਲੇਬਾਜ਼

ਪਿੱਚ ਰਿਪੋਰਟ

ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ 'ਚ ਖੇਡੇ ਗਏ ਇਸ ਮੈਚ ਦੀ ਪਿੱਚ ਦੀ ਗੱਲ ਕਰੀਏ ਤਾਂ ਇੱਥੇ ਦੌੜਾਂ ਬਣਾਉਣਾ ਕੋਈ ਆਸਾਨ ਕੰਮ ਨਹੀਂ ਰਿਹਾ। ਇਸ ਮੈਦਾਨ 'ਚ ਹੁਣ ਤੱਕ ਖੇਡੇ ਗਏ 11 ਟੀ-20 ਮੈਚਾਂ 'ਚ ਪਹਿਲੀ ਪਾਰੀ ਦਾ ਔਸਤ ਸਕੋਰ 123 ਦੌੜਾਂ ਦੇਖਣ ਨੂੰ ਮਿਲਿਆ ਹੈ। ਇਸ ਮੈਦਾਨ 'ਚ ਹੁਣ ਤੱਕ ਖੇਡੇ ਗਏ ਮੈਚਾਂ 'ਚ ਟੀਚੇ ਦਾ ਪਿੱਛਾ ਕਰਨ ਵਾਲੀ ਟੀਮ 5 ਵਾਰ ਜੇਤੂ ਰਹੀ ਹੈ, ਜਦਕਿ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਸਿਰਫ 3 ਵਾਰ ਹੀ ਮੈਚ ਜਿੱਤ ਸਕੀ ਹੈ।

ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ - ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਹਾਰਦਿਕ ਪੰਡਯਾ (ਕਪਤਾਨ), ਸੰਜੂ ਸੈਮਸਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਅਰਸ਼ਦੀਪ ਸਿੰਘ ਅਤੇ ਮੁਕੇਸ਼ ਕੁਮਾਰ।

ਵੈਸਟਇੰਡੀਜ਼ ਦੀ ਸੰਭਾਵਿਤ ਪਲੇਇੰਗ ਇਲੈਵਨ - ਕਾਇਲ ਮੇਅਰਸ, ਬ੍ਰੇਂਡਨ ਕਿੰਗ, ਜਾਨਸਨ ਚਾਰਲਸ, ਨਿਕੋਲਸ ਪੂਰਨ (ਵਿਕਟਕੀਪਰ), ਸ਼ਿਮਰੋਨ ਹੇਟਮਾਇਰ, ਰੋਵਮੈਨ ਪਾਵੇਲ (ਕਪਤਾਨ), ਜੇਸਨ ਹੋਲਡਰ, ਰੋਮਾਰੀਓ ਸ਼ੈਫਰਡ, ਅਕਿਲ ਹੁਸੇਨ, ਅਲਜ਼ਾਰੀ ਜੋਸੇਫ ਅਤੇ ਓਬੇਦ ਮੈਕੋਏ।

ਇਹ ਵੀ ਪੜ੍ਹੋ: World Archery Championship 2023: ਭਾਰਤੀ ਆਰਚਰੀ ਟੀਮ ਨੇ ਵਰਲਡ ਚੈਂਪੀਅਨਸ਼ਿਪ 'ਚ ਰਚਿਆ ਇਤਿਹਾਸ, 42 ਸਾਲ ਬਾਅਦ ਜਿੱਤਿਆ ਗੋਲਡ ਮੈਡਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਚੱਲੀ ਗੋਲੀ; ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Jalandhar News: ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
ਅੰਮ੍ਰਿਤਸਰ ਤੋਂ ਬਾਅਦ ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਜਾਣੋ ਮੰਗਲਵਾਰ ਨੂੰ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ ? ਡੀਸੀ ਨੇ ਦਿੱਤੀ ਜਾਣਕਾਰੀ...
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
BSNL ਗਾਹਕਾਂ ਦੀਆਂ ਲੱਗੀਆਂ ਮੌਜਾਂ! ਸਸਤੇ ਹੋਏ ਆਹ ਇੰਟਰਨੈੱਟ ਪਲਾਨ
School Close: ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
ਮੌਸਮ 'ਚ ਤਬਦੀਲੀ ਨੇ ਵਧਾਈ ਚਿੰਤਾ, ਸਕੂਲਾਂ 'ਚ ਛੁੱਟੀਆਂ ਨੂੰ ਲੈ ਹੁਕਮ ਜਾਰੀ; ਨੋਟੀਫਿਕੇਸ਼ਨ ਜਾਰੀ...
Embed widget