ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

IND Vs WI: ਸੀਰੀਜ਼ ਦੇ ਆਖਰੀ ਮੈਚ ਲਈ ਭਾਰਤ-ਵੈਸਟ ਇੰਡੀਜ਼ ਟੀਮਾਂ ਹੋਣਗੀਆਂ ਆਹਮਣੇ-ਸਾਹਮਣੇ

ਭਾਰਤੀ ਕ੍ਰਿਕਟ ਟੀਮ ਤੀਜੇ ਵਨ ਡੇਅ ਮੈਚ ਲਈ ਕੱਲ੍ਹ ਮੈਦਾਨ 'ਚ ਉਤਰੇਗੀ। ਭਾਰਤ ਦਾ ਇਰਾਦਾ ਵੈਸਟ ਇੰਡੀਜ਼ ਖਿਲਾਫ ਲਗਾਤਾਰ 10ਵੀਂ ਸੀਰੀਜ਼ ਜਿੱਤਣ ਦਾ ਹੋਵੇਗਾ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਤੀਜੇ ਵਨ ਡੇਅ ਮੈਚ ਲਈ ਕੱਲ੍ਹ ਮੈਦਾਨ 'ਚ ਉਤਰੇਗੀ। ਭਾਰਤ ਦਾ ਇਰਾਦਾ ਵੈਸਟ ਇੰਡੀਜ਼ ਖਿਲਾਫ ਲਗਾਤਾਰ 10ਵੀਂ ਸੀਰੀਜ਼ ਜਿੱਤਣ ਦਾ ਹੋਵੇਗਾ। ਵੈਸਟ ਇੰਡੀਜ਼ ਨੇ ਪਹਿਲੇ ਮੈਚ ਜਿੱਤ ਕੇ ਸੀਰੀਜ਼ ਦੀ ਸ਼ੂਰੂਆਤ ਕੀਤੀ ਸੀ।ਪਰ ਭਾਰਤ ਨੇ ਵਿਸ਼ਾਖਾਪਟਨਮ 'ਚ ਖੇਡੇ ਗਏ ਦੂਜੇ ਮੈਚ ' ਸ਼ਾਨਦਾਰ ਜਿੱਤ ਦਰਜ ਕਰ ਸੀਰੀਜ਼ 'ਚ ਵਾਪਸੀ ਕੀਤੀ ਕੀਰੋਨ ਪੋਲਾਰਡ ਦੀ ਟੀਮ ਪਿਛਲੇ ਦੋ ਮੈਚਾਂ ਦੌਰਾਨ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕਰ ਚੁੱਕੀ ਹੈ। ਇੱਥੇ ਵੀ ਟੀਮਾਂ ਤਰੇਲ ਨੂੰ ਧਿਆਨ 'ਚ ਰੱਖ ਕੇ ਪਹਿਲਾਂ ਗੇਂਦਬਾਜ਼ੀ ਕਰਨ ਬਾਰੇ ਸੋਚਣਗੀਆਂ। ਉਧਰ ਵੈਸਟ ਇੰਡੀਜ਼ ਦੀ ਵੀ ਕੋਸ਼ਿ ਹੋਵੇਗੀ ਕਿ ਉਹ 13 ਸਾਲ ਬਆਦ ਕੋਈ ਇੱਕ ਦਿਨੀਂ ਸੀਰੀਜ਼ ਜਿੱਤ ਸਕੇ। ਤੀਜੇ ਮੈਚ ਲਈ ਟੀਮਾਂ: ਭਾਰਤ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਮਯੰਕ ਅਗਰਵਾਲ, ਕੇਐਲ ਰਾਹੁਲ, ਸ਼੍ਰੇਅਸ ਅਈਅਰ, ਮਨੀਸ਼ ਪਾਂਡੇ, ਰਿਸ਼ਭ ਪੰਤ, ਸ਼ਿਵਮ ਦੂਬੇ, ਕੇਦਾਰ ਜਾਧਵ, ਰਵਿੰਦਰ ਜਡੇਜਾ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਦੀਪਕ ਚਾਹਰ, ਮੁਹੰਮਦ ਸ਼ਮੀ ਅਤੇ ਸ਼ਰਦੂਲ ਠਾਕੁਰ। ਵੈਸਟਇੰਡੀਜ਼: ਕੀਰੋਨ ਪੋਲਾਰਡ (ਕਪਤਾਨ), ਸੁਨੀਲ ਅੰਬਰੇਸ਼, ਸ਼ਾਈ ਹੋਪ, ਖੈਰੀ ਪਿਅਰੇ, ਰੋਸਟਨ ਚੇਜ਼, ਅਲਜਾਰੀ ਜੋਸਫ, ਸ਼ੈਲਡਨ ਕੋਟਰੇਲ, ਬ੍ਰੈਂਡਨ ਕਿੰਗ, ਨਿਕੋਲਸ ਪੂਰਨ, ਸ਼ਿਮਰਨ ਹੇਟਮੇਅਰ, ਇਵਿਨ ਲੇਵਿਸ, ਰੋਮਰਿਓ ਸ਼ੈਫਰਡ, ਜੇਸਨ ਹੋਲਡਰ, ਕੀਮੋ ਪਾਲ ਅਤੇ ਹੇਡਨ ਵਾਲਸ਼ ਜੁਨਿਅਰ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget