ਪੜਚੋਲ ਕਰੋ

IND vs WI: T20 ‘ਚ ਰਿੰਕੂ ਸਿੰਘ ਨੂੰ ਮਿਲੇਗਾ ਮੌਕਾ, ਮੁਹੰਮਦ ਸ਼ਮੀ ਨੂੰ ਲੈ ਕੇ ਸਾਹਮਣੇ ਆਈ ਵੱਡੀ ਅਪਡੇਟ

Indian Cricket Team: ਬੀਸੀਸੀਆਈ ਨੇ ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀ-20 ਟੀਮ ਦਾ ਐਲਾਨ ਨਹੀਂ ਕੀਤਾ ਹੈ। ਟੀ-20 ਟੀਮ 'ਚ ਕੁਝ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

IND vs WI T20I Indian Team: ਟੀਮ ਇੰਡੀਆ ਜੁਲਾਈ 'ਚ ਵੈਸਟਇੰਡੀਜ਼ ਦੌਰੇ 'ਤੇ ਜਾਵੇਗੀ। ਇਸ ਦੌਰ 'ਤੇ ਭਾਰਤੀ ਟੀਮ ਤਿੰਨਾਂ ਫਾਰਮੈਟਾਂ 'ਚ ਸੀਰੀਜ਼ ਖੇਡੇਗੀ। ਬੀਸੀਸੀਆਈ ਵੱਲੋਂ ਟੈਸਟ ਅਤੇ ਵਨਡੇ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ, ਜਦਕਿ 3 ਅਗਸਤ ਤੋਂ ਹੋਣ ਵਾਲੀ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ ਹੋਣਾ ਬਾਕੀ ਹੈ। ਕੇਕੇਆਰ ਦੇ ਸਟਾਰ ਬੱਲੇਬਾਜ਼ ਰਿੰਕੂ ਸਿੰਘ ਨੂੰ ਟੀ-20 ਟੀਮ 'ਚ ਮੌਕਾ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਮੁਹੰਮਦ ਸ਼ਮੀ ਦੀ ਟੀਮ 'ਚ ਵਾਪਸੀ ਹੋ ਸਕਦੀ ਹੈ।

ਭਾਰਤੀ ਟੀਮ ਦੇ ਸੀਨੀਅਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਟੈਸਟ ਅਤੇ ਵਨਡੇ ਟੀਮ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ ਪਰ ਉਨ੍ਹਾਂ ਨੂੰ ਟੀ-20 ਸੀਰੀਜ਼ ਲਈ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਉੱਥੇ ਹੀ ਆਈਪੀਐੱਲ 'ਚ ਬੱਲੇ ਨਾਲ ਧਮਾਲ ਮਚਾਉਣ ਵਾਲੇ ਰਿੰਕੂ ਸਿੰਘ ਟੀ-20 ਸੀਰੀਜ਼ ਰਾਹੀਂ ਪਹਿਲੀ ਵਾਰ ਭਾਰਤੀ ਟੀਮ ਨਾਲ ਜੁੜ ਸਕਦੇ ਹਨ। ਟੀਮ ਇੰਡੀਆ ਵੈਸਟਇੰਡੀਜ਼ ਖਿਲਾਫ 5 ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ।

ਇਹ ਵੀ ਪੜ੍ਹੋ: MS ਧੋਨੀ ਦਾ ਵਾਇਰਲ ਵੀਡੀਓ ਦੇਖ ਫੈਨਜ਼ ਬੋਲੇ- 'ਅਸੀਂ ਵੀ ਖੇਡਾਂਗੇ ਕੈਂਡੀ ਕਰੱਸ਼', 3 ਘੰਟੇ 'ਚ 30 ਲੱਖ ਲੋਕਾਂ ਨੇ ਕੀਤੀ ਡਾਊਨਲੋਡ

ਭਾਰਤੀ ਟੀਮ ਲੰਬੇ ਸਮੇਂ ਤੋਂ ਟੀ-20 ਕ੍ਰਿਕਟ 'ਚ ਫਿਨਿਸ਼ਰ ਦੀ ਤਲਾਸ਼ 'ਚ ਸੀ, ਜਿਸ ਕਾਰਨ ਵਿਕਟਕੀਪਰ ਬੱਲੇਬਾਜ਼ ਦਿਨੇਸ਼ ਕਾਰਤਿਕ ਨੂੰ ਕਈ ਮੌਕੇ ਦਿੱਤੇ ਗਏ ਪਰ ਉਹ ਮੌਕੇ ਦਾ ਫਾਇਦਾ ਚੁੱਕਣ 'ਚ ਨਾਕਾਮ ਰਹੇ। ਇਸ ਕਾਰਨ ਰਿੰਕੂ ਸਿੰਘ ਨੂੰ ਭਾਰਤੀ ਟੀਮ ਨਾਲ ਜੋੜਿਆ ਜਾ ਸਕਦਾ ਹੈ। ਰਿੰਕੂ ਨੇ IPL 2023 'ਚ ਆਪਣੇ ਪ੍ਰਦਰਸ਼ਨ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਸੀ। ਉਨ੍ਹਾਂ ਨੇ ਟੂਰਨਾਮੈਂਟ ਵਿੱਚ ਕੇਕੇਆਰ ਲਈ ਕਈ ਸਫਲ ਦੌੜਾਂ ਦਾ ਪਿੱਛਾ ਕੀਤਾ। ਟੂਰਨਾਮੈਂਟ ਵਿੱਚ ਰਿੰਕੂ ਨੇ 14 ਮੈਚਾਂ ਵਿੱਚ 59.25 ਦੀ ਔਸਤ ਅਤੇ 149.53 ਦੇ ਸਟ੍ਰਾਈਕ ਰੇਟ ਨਾਲ 474 ਦੌੜਾਂ ਬਣਾਈਆਂ।

ਟੀ-20 ਪਲਾਨ 'ਚ ਵਾਪਸੀ ਕਰ ਸਕਦੇ ਹਨ ਸ਼ਮੀ

ਇਸ ਸਾਲ ਖੇਡੀ ਗਈ ਕਿਸੇ ਵੀ ਟੀ-20 ਸੀਰੀਜ਼ 'ਚ ਮੁਹੰਮਦ ਸ਼ਮੀ ਟੀ-20 ਟੀਮ ਦਾ ਹਿੱਸਾ ਨਹੀਂ ਰਹੇ ਹਨ। ਪਰ ਆਈਪੀਐਲ 2023 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਉਨ੍ਹਾਂ ਨੇ ਖੁਦ ਨੂੰ ਟੀ-20 ਟੀਮ ਵਿੱਚ ਸ਼ਾਮਲ ਕਰਨ ਲਈ ਮਜਬੂਰ ਕਰ ਦਿੱਤਾ ਹੈ। IPL 16 'ਚ ਗੁਜਰਾਤ ਟਾਈਟਨਸ ਲਈ ਖੇਡਦੇ ਹੋਏ ਸ਼ਮੀ ਨੇ 28 ਵਿਕਟਾਂ ਲਈਆਂ, ਜਿਸ ਲਈ ਉਨ੍ਹਾਂ ਨੂੰ ਪਰਪਲ ਕੈਪ ਮਿਲੀ। ਭੁਵਨੇਸ਼ਵਰ ਕੁਮਾਰ ਲੰਬੇ ਸਮੇਂ ਤੋਂ ਟੀ-20 ਟੀਮ 'ਚ ਨਜ਼ਰ ਨਹੀਂ ਆਏ ਹਨ, ਉਨ੍ਹਾਂ ਦੀ ਜਗ੍ਹਾ ਸ਼ਮੀ ਲੈ ਸਕਦੇ ਹਨ।

ਇਹ ਵੀ ਪੜ੍ਹੋ: Abid Mushtaq: ਆਬਿਦ ਮੁਸ਼ਤਾਕ ਜੰਮੂ-ਕਸ਼ਮੀਰ ਦਾ ਕਹਾਉਂਦਾ ਹੈ ਰਵਿੰਦਰ ਜਡੇਜਾ, ਜਾਣੋ ਕੌਣ ਹੈ ਇਹ ਖਿਡਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget