ਪੜਚੋਲ ਕਰੋ

IND vs WI: ਦੂਜੇ ਵਨਡੇ ਤੋਂ ਬਾਹਰ ਹੋਏ ਵਿਰਾਟ ਕੋਹਲੀ ਤੇ ਰੋਹਿਤ ਸ਼ਰਮਾ, ਕਪਤਾਨ ਹਾਰਦਿਕ ਪਾਂਡਯਾ ਨੇ ਦੱਸਿਆ ਕਾਰਨ

IND vs WI 2nd ODI: ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜੇ ਵਨਡੇ ਤੋਂ ਬਾਹਰ ਹੋ ਗਏ ਹਨ। ਰੋਹਿਤ ਦੀ ਗੈਰ-ਮੌਜੂਦਗੀ 'ਚ ਪੰਡਯਾ ਭਾਰਤ ਦੀ ਕਪਤਾਨੀ ਕਰਨਗੇ।

IND vs WI 2nd ODI Rohit Sharma Virat Kohli: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਬਾਰਬਾਡੋਸ ਦੇ ਬ੍ਰਿਜਟਾਊਨ 'ਚ ਖੇਡਿਆ ਜਾਵੇਗਾ। ਇਸ ਦੇ ਲਈ ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਹਾਰਦਿਕ ਪੰਡਯਾ ਟੀਮ ਦੀ ਕਪਤਾਨੀ ਕਰਨਗੇ। ਪੰਡਯਾ ਨੇ ਟਾਸ ਤੋਂ ਬਾਅਦ ਦੱਸਿਆ ਕਿ ਰੋਹਿਤ ਅਤੇ ਵਿਰਾਟ ਕੋਹਲੀ ਪਲੇਇੰਗ ਇਲੈਵਨ ਤੋਂ ਕਿਉਂ ਬਾਹਰ ਹਨ। ਇਨ੍ਹਾਂ ਦੋਨਾਂ ਦੀ ਜਗ੍ਹਾ ਸੰਜੂ ਸੈਮਸਨ ਅਤੇ ਅਕਸ਼ਰ ਪਟੇਲ ਨੂੰ ਪਲੇਇੰਗ ਇਲੈਵਨ ਵਿੱਚ ਜਗ੍ਹਾ ਮਿਲੀ ਹੈ।

ਹਾਰਦਿਕ ਪੰਡਯਾ ਨੇ ਟਾਸ ਤੋਂ ਬਾਅਦ ਕਿਹਾ, ''ਰੋਹਿਤ ਅਤੇ ਵਿਰਾਟ ਲਗਾਤਾਰ ਕ੍ਰਿਕਟ ਖੇਡ ਰਹੇ ਹਨ। ਇਸ ਲਈ ਦੋਵਾਂ ਨੂੰ ਆਰਾਮ ਦਿੱਤਾ ਗਿਆ ਹੈ। ਤਾਂ ਕਿ ਉਹ ਤੀਜੇ ਵਨਡੇ ਵਿੱਚ ਤਾਜ਼ਗੀ ਨਾਲ ਉਤਰਣ। ਟੀਮ ਇੰਡੀਆ ਨੇ ਸੰਜੂ ਸੈਮਸਨ ਨੂੰ ਪਲੇਇੰਗ ਇਲੈਵਨ ਵਿੱਚ ਜਗ੍ਹਾ ਦਿੱਤੀ ਹੈ। ਸੈਮਸਨ ਲੰਬੇ ਸਮੇਂ ਬਾਅਦ ਵਾਪਸ ਆਏ ਹਨ। ਉਨ੍ਹਾਂ ਨੂੰ ਪਹਿਲੇ ਵਨਡੇ ਵਿਚ ਮੌਕਾ ਨਹੀਂ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: MLC 2023: ਪੋਲਾਰਡ ਨੇ ਬਰਾਵੋ ਤੋਂ ਲਿਆ ਬਦਲਾ, ਮੈਚ 'ਚ ਹਰਾਉਣ ਤੋਂ ਬਾਅਦ ਦੋਹਰਾਇਆ ਆਈਪੀਐਲ ਦਾ ਮਸ਼ਹੂਰ ਕਿੱਸਾ

ਸੈਮਸਨ ਦੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਇਸ ਲਈ ਬੋਰਡ ਦੀ ਆਲੋਚਨਾ ਕੀਤੀ ਸੀ। ਪਰ ਹੁਣ ਸੈਮਸਨ ਪਲੇਇੰਗ ਇਲੈਵਨ ਦਾ ਹਿੱਸਾ ਹਨ। ਉਨ੍ਹਾਂ ਦੇ ਨਾਲ ਅਕਸ਼ਰ ਪਟੇਲ ਵੀ ਦੂਜੇ ਵਨਡੇ ਵਿੱਚ ਮੈਦਾਨ ਵਿੱਚ ਉਤਰਣਗੇ।

ਭਾਰਤ ਦੀ ਪਲੇਇੰਗ ਇਲੈਵਨ: ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕੇਟਕੀਪਰ), ਸੰਜੂ ਸੈਮਸਨ, ਹਾਰਦਿਕ ਪੰਡਯਾ (ਕਪਤਾਨ), ਸੂਰਿਆਕੁਮਾਰ ਯਾਦਵ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਉਮਰਾਨ ਮਲਿਕ, ਮੁਕੇਸ਼ ਕੁਮਾਰ

ਇਹ ਵੀ ਪੜ੍ਹੋ: Mohali News: ਮੋਹਾਲੀ 'ਚ 48 ਖਿਡਾਰੀਆਂ ਦੀ ਸਿਹਤ ਵਿਗੜ ਮਾਮਲੇ 'ਚ ਸਰਕਾਰ ਆਈ ਐਕਸ਼ਨ ਮੋਡ 'ਚ, ਮੀਤ ਹੇਅਰ ਨੇ ਜਾਰੀ ਕੀਤੇ ਹੁਕਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ

Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਓਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Punjab News: ਨਵੇਂ ਬਿਜਲੀ ਮੀਟਰ ਲਗਵਾਉਣ ਵਾਲਿਆਂ ਲਈ ਮੁਸ਼ਕਲਾਂ, ਲੋਕਾਂ ਨੂੰ ਇਸ ਵਜ੍ਹਾ ਕਰਕੇ ਆ ਰਹੀ ਵੱਡੀ ਪਰੇਸ਼ਾਨੀ, ਮਾਰਨੇ ਪੈ ਰਹੇ ਸਰਕਾਰੀ ਦਫਤਰਾਂ ਦੇ ਚੱਕਰ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Government Employees: ਸਰਕਾਰੀ ਮੁਲਾਜ਼ਮ 31 ਜਨਵਰੀ ਤੋਂ ਪਹਿਲਾਂ ਕਰ ਲੈਣ ਇਹ ਕੰਮ, ਨਹੀਂ ਤਾਂ ਤਨਖਾਹ ਤੇ ਤਰੱਕੀ ਵੀ ਰੁਕ ਸਕਦੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਇਸ ਵਜ੍ਹਾ ਕਰਕੇ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Punjab News: ਪੰਜਾਬ 'ਚ ਆ ਗਈ ਇੱਕ ਹੋਰ ਸਰਕਾਰੀ ਛੁੱਟੀ! ਇਸ ਵਜ੍ਹਾ ਕਰਕੇ ਇਸ ਦਿਨ ਸਕੂਲ-ਕਾਲਜ ਸਣੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਰਹਿਣਗੇ ਬੰਦ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (08-01-2026)

Cold Wave Alert: ਪੂਰੇ ਉੱਤਰ ਭਾਰਤ 'ਚ ਪਾਰਾ 5 ਡਿਗਰੀ ਤੱਕ ਡਿੱਗੇਗਾ, ਯੂਪੀ-ਦਿੱਲੀ ਤੋਂ ਪੰਜਾਬ ਤੱਕ ਹਾਲਾਤ ਖਰਾਬ, ਮੌਸਮ ਵਿਭਾਗ ਦੀ ਨਵੀਂ ਚੇਤਾਵਨੀ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

Embed widget