ਪੜਚੋਲ ਕਰੋ

IND vs WI: ਕੁਲਦੀਪ ਯਾਦਵ ਦੀ ਸਾਬਕਾ ਖਿਡਾਰੀ ਨੇ ਕੀਤੀ ਤਾਰੀਫ, ਪੜ੍ਹੋ ਕਿਉਂ ਦੱਸਿਆ ਅਸਲੀ ਮੈਚ ਵਿਨਰ

IND vs WI 3rd T20: ਕੁਲਦੀਪ ਯਾਦਵ ਨੇ ਵੈਸਟਇੰਡੀਜ਼ ਖਿਲਾਫ ਤੀਜੇ ਟੀ-20 ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ।

Kuldeep Yadav IND vs WI 3rd T20: ਭਾਰਤ ਨੇ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ ਵਿੱਚ 7 ​​ਵਿਕਟਾਂ ਨਾਲ ਜਿੱਤ ਦਰਜ ਕੀਤੀ। ਕੁਲਦੀਪ ਯਾਦਵ ਨੇ ਇਸ ਮੈਚ 'ਚ ਚੰਗੀ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਸਾਬਕਾ ਭਾਰਤੀ ਖਿਡਾਰੀ ਸੰਜੇ ਮਾਂਜਰੇਕਰ ਨੇ ਕੁਲਦੀਪ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਲਦੀਪ ਅਸਲੀ ਮੈਚ ਵਿਨਰ ਖਿਡਾਰੀ ਹੈ।

ਮਾਂਜਰੇਕਰ ਨੇ ਕੁਲਦੀਪ ਦੇ ਪ੍ਰਦਰਸ਼ਨ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ, "ਸੂਰਿਆ ਕੁਮਾਰ ਸ਼ਾਨਦਾਰ ਖੇਡੇ, ਪਰ ਮੇਰੇ ਲਈ ਕੁਲਦੀਪ ਯਾਦਵ ਅਸਲੀ ਮੈਚ ਵਿਨਰ ਹਨ।" ਵੈਸਟਇੰਡੀਜ਼ ਨੂੰ 3 ਟਾਪ ਆਰਡਰ ਦੇ ਵਿਕੇਟ ਲੈ ਕੇ 159 ਦੌੜਾਂ ਦੇ ਸਕੋਰ 'ਤੇ ਰੋਕ ਦਿੱਤਾ। ਇਸ 'ਚ ਪੂਰਨ ਦਾ ਵਿਕਟ ਵੀ ਸ਼ਾਮਲ ਹੈ। ਵੈਲ ਡਨ ਕੁਲਦੀਪ।'' ਤੀਜੇ ਟੀ-20 'ਚ ਸੂਰਿਆ ਨੇ ਤੀਜੇ ਨੰਬਰ 'ਤੇ ਬੱਲੇਬਾਜ਼ੀ ਕੀਤੀ। ਉਨ੍ਹਾਂ ਨੇ 44 ਗੇਂਦਾਂ ਵਿੱਚ 83 ਦੌੜਾਂ ਬਣਾਈਆਂ। ਉਨ੍ਹਾਂ ਨੇ 10 ਚੌਕੇ ਅਤੇ 4 ਛੱਕੇ ਲਗਾਏ। ਸੂਰਿਆ ਨੂੰ 'ਪਲੇਅਰ ਆਫ਼ ਦਾ ਮੈਚ' ਚੁਣਿਆ ਗਿਆ। ਟੀਮ ਇੰਡੀਆ ਦੀ ਜਿੱਤ 'ਚ ਕੁਲਦੀਪ ਨੇ ਵੀ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ: Asia Cup 2023: ਏਸ਼ੀਆ ਕੱਪ ਦਾ ਨਵਾਂ ਪ੍ਰੋਮੋ ਵੀਡੀਓ ਹੋਇਆ ਜਾਰੀ, ਇਹ ਖਾਸ ਖਿਡਾਰੀ ਨਹੀਂ ਆਇਆ ਨਜ਼ਰ, ਭੜਕੇ ਪ੍ਰਸ਼ੰਸਕ

ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 159 ਦੌੜਾਂ ਬਣਾਈਆਂ। ਓਪਨਰ ਬ੍ਰੈਂਡਨ ਕਿੰਗ ਨੇ 42 ਗੇਂਦਾਂ 'ਚ 42 ਦੌੜਾਂ ਬਣਾਈਆਂ। ਉਨ੍ਹਾਂ ਨੇ 5 ਚੌਕੇ ਅਤੇ 1 ਛੱਕਾ ਲਗਾਇਆ। ਮੇਅਰਜ਼ ਨੇ 25 ਦੌੜਾਂ ਬਣਾਈਆਂ। ਕਪਤਾਨ ਰੋਵਮੈਨ ਪਾਵੇਲ ਨੇ ਅਜੇਤੂ 40 ਦੌੜਾਂ ਬਣਾਈਆਂ। ਇਸ ਦੌਰਾਨ ਕੁਲਦੀਪ ਨੇ ਭਾਰਤ ਲਈ ਚੰਗੀ ਗੇਂਦਬਾਜ਼ੀ ਕੀਤੀ। ਉਨ੍ਹਾਂ ਨੇ 4 ਓਵਰਾਂ 'ਚ 28 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਅਕਸ਼ਰ ਪਟੇਲ ਨੇ 4 ਓਵਰਾਂ 'ਚ 24 ਦੌੜਾਂ ਦੇ ਕੇ ਇਕ ਵਿਕਟ ਲਈ। ਮੁਕੇਸ਼ ਕੁਮਾਰ ਨੇ 2 ਓਵਰਾਂ 'ਚ 19 ਦੌੜਾਂ ਦੇ ਕੇ ਇਕ ਵਿਕਟ ਲਈ।

ਭਾਰਤ ਨੇ 17.5 ਓਵਰਾਂ ਵਿੱਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਦੀ ਸ਼ੁਰੂਆਤ ਖਰਾਬ ਰਹੀ। ਪਰ ਸੂਰਿਆਕੁਮਾਰ ਅਤੇ ਤਿਲਕ ਵਰਮਾ ਜਿੱਤ ਗਏ। ਯਸ਼ਸਵੀ ਜੈਸਵਾਲ 1 ਰਨ ਬਣਾ ਕੇ ਆਊਟ ਹੋ ਗਏ। ਸ਼ੁਭਮਨ ਗਿੱਲ 6 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਸੂਰਿਆ ਨੇ 44 ਗੇਂਦਾਂ ਦਾ ਸਾਹਮਣਾ ਕਰਦਿਆਂ 83 ਦੌੜਾਂ ਬਣਾਈਆਂ। ਉਨ੍ਹਾਂ ਨੇ 10 ਚੌਕੇ ਅਤੇ 4 ਛੱਕੇ ਲਗਾਏ। ਤਿਲਕ ਨੇ 37 ਗੇਂਦਾਂ ਵਿੱਚ ਨਾਬਾਦ 49 ਦੌੜਾਂ ਬਣਾਈਆਂ। ਤਿਲਕ ਨੇ 4 ਚੌਕੇ ਅਤੇ 1 ਛੱਕਾ ਲਗਾਇਆ। ਹਾਰਦਿਕ ਪੰਡਯਾ ਨੇ ਅਜੇਤੂ 20 ਦੌੜਾਂ ਬਣਾਈਆਂ।

ਇਹ ਵੀ ਪੜ੍ਹੋ: Four new Games : ਖੇਡਾਂ ਵਤਨ ਪੰਜਾਬ ਦੀਆਂ ਨੂੰ ਮਿਲੀ ਤਰੱਕੀ, ਘੋੜਸਵਾਰੀ ਸਮੇਤ 4 ਹੋਰ ਗੇਮਜ਼ ਕੀਤੀਆਂ ਸ਼ਾਮਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget