ਪੜਚੋਲ ਕਰੋ

IND vs WI: ਸੈਮਸਨ ਤੇ ਅਕਸ਼ਰ ਦੀ ਟੀਮ 'ਚੋਂ ਹੋਵੇਗੀ ਛੁੱਟੀ? ਅਜਿਹੀ ਹੋ ਸਕਦੀ ਭਾਰਤੀ ਟੀਮ ਦੀ ਪਲੇਇੰਗ ਇਲੈਵਨ

IND vs WI 3rd ODI: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਆਖਰੀ ਮੈਚ 1 ਅਗਸਤ ਮੰਗਲਵਾਰ ਨੂੰ ਖੇਡਿਆ ਜਾਵੇਗਾ। ਜਾਣੋ ਇਸ ਮੈਚ 'ਚ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਕਿਵੇਂ ਦੀ ਹੋ ਸਕਦੀ ਹੈ।

India vs West Indies 3rd ODI, Team India Playing 11: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਖੇਡੀ ਜਾ ਰਹੀ ਵਨਡੇ ਸੀਰੀਜ਼ ਰੋਮਾਂਚਕ ਮੋੜ ‘ਤੇ ਆ ਗਈ ਹੈ। ਟੀਮ ਇੰਡੀਆ ਨੇ ਪਹਿਲਾ ਮੈਚ ਜਿੱਤਿਆ ਸੀ ਅਤੇ ਦੂਜੇ ਮੈਚ ਵਿੱਚ ਵੈਸਟਇੰਡੀਜ਼ ਨੇ ਜਿੱਤ ਦਰਜ ਕੀਤੀ ਸੀ। ਹੁਣ ਵਨਡੇ ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ 1 ਅਗਸਤ ਨੂੰ ਖੇਡਿਆ ਜਾਵੇਗਾ। ਜਾਣੋ ਇਸ ਮੈਚ 'ਚ ਟੀਮ ਇੰਡੀਆ ਦੀ ਪਲੇਇੰਗ ਇਲੈਵਨ ਕਿਵੇਂ ਦੀ ਹੋ ਸਕਦੀ ਹੈ।

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਕੱਲ ਯਾਨੀ ਮੰਗਲਵਾਰ 1 ਅਗਸਤ ਨੂੰ ਤ੍ਰਿਨੀਡਾਡ ਦੇ ਕਵੀਂਸ ਪਾਰਕ ਓਵਲ 'ਚ ਖੇਡਿਆ ਜਾਵੇਗਾ। ਪਹਿਲਾ ਵਨਡੇ ਟੀਮ ਇੰਡੀਆ ਨੇ ਜਿੱਤਿਆ ਸੀ। ਇਸ ਦੇ ਨਾਲ ਹੀ ਵੈਸਟਇੰਡੀਜ਼ ਨੇ ਦੂਜੇ ਵਨਡੇ ਵਿੱਚ ਜਿੱਤ ਦਰਜ ਕੀਤੀ। ਹੁਣ ਤੀਜੇ ਵਨਡੇ 'ਚ ਰੋਮਾਂਚਕ ਲੜਾਈ ਦੇਖਣ ਨੂੰ ਮਿਲ ਸਕਦੀ ਹੈ।

ਤੀਜੇ ਵਨਡੇ ਚ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ  ਵਾਪਸੀ ਤੈਅ

ਪਹਿਲੇ ਵਨਡੇ 'ਚ ਜਿੱਥੇ ਰੋਹਿਤ ਸ਼ਰਮਾ ਨੇ ਸੱਤਵੇਂ ਨੰਬਰ 'ਤੇ ਬੱਲੇਬਾਜ਼ੀ ਕੀਤੀ। ਉੱਥੇ ਹੀ ਵਿਰਾਟ ਕੋਹਲੀ ਬੱਲੇਬਾਜ਼ੀ ਕਰਨ ਲਈ ਨਹੀਂ ਆਏ ਸਨ। ਇਸ ਤੋਂ ਬਾਅਦ ਰੋਹਿਤ ਅਤੇ ਵਿਰਾਟ ਦੂਜੇ ਵਨਡੇ ਵਿੱਚ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਸਨ। ਦੂਜੇ ਮੈਚ ਵਿੱਚ ਹਾਰਦਿਕ ਪੰਡਯਾ ਕਪਤਾਨ ਸਨ। ਹੁਣ ਜਦੋਂ ਵਨਡੇ ਸੀਰੀਜ਼ ਬਰਾਬਰੀ 'ਤੇ ਆ ਗਈ ਹੈ, ਅਜਿਹੇ 'ਚ ਤੀਜੇ ਅਤੇ ਆਖਰੀ ਮੈਚ 'ਚ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਦੀ ਪਲੇਇੰਗ ਇਲੈਵਨ 'ਚ ਵਾਪਸੀ ਯਕੀਨੀ ਹੋ ਗਈ ਹੈ।

ਇਹ ਵੀ ਪੜ੍ਹੋ: World Cup 2023: ਭਾਰਤ-ਪਾਕਿ ਮੈਚ ਦੀ ਬਦਲੀ ਤਰੀਕ, 15 ਅਕਤੂਬਰ ਨੂੰ ਨਹੀਂ ਖੇਡਿਆ ਜਾਵੇਗਾ ਮਹਾਮੁਕਾਬਲਾ

ਸੰਜੂ ਸੈਮਸਨ ਅਤੇ ਅਕਸ਼ਰ ਪਟੇਲ ਦੀ ਹੋਵੇਗੀ ਛੁੱਟੀ

ਦੂਜੇ ਵਨਡੇ ਵਿੱਚ ਸੰਜੂ ਸੈਮਸਨ ਅਤੇ ਅਕਸ਼ਰ ਪਟੇਲ ਨੂੰ ਪਲੇਇੰਗ ਇਲੈਵਨ ਵਿੱਚ ਜਗ੍ਹਾ ਮਿਲੀ ਸੀ। ਸੈਮਸਨ ਤੀਜੇ ਨੰਬਰ 'ਤੇ ਖੇਡੇ ਸਨ। ਜਦਕਿ ਅਕਸ਼ਰ ਪਟੇਲ ਚੌਥੇ ਨੰਬਰ 'ਤੇ ਉਤਰੇ ਸਨ। ਦੋਵੇਂ ਖਿਡਾਰੀ ਫਲੋਪ ਰਹੇ ਸਨ। ਜਿੱਥੇ ਸੈਮਸਨ ਨੇ 9 ਦੌੜਾਂ ਬਣਾਈਆਂ। ਉੱਥੇ ਹੀ ਅਕਸ਼ਰ ਸਿਰਫ ਇਕ ਦੌੜ ਬਣਾ ਕੇ ਪੈਵੇਲੀਅਨ ਪਰਤ ਗਏ। ਹੁਣ ਤੀਜੇ ਵਨਡੇ ਵਿੱਚ ਦੋਹਾਂ ਖਿਡਾਰੀਆਂ ਦੀ ਪਲੇਇੰਗ ਇਲੈਵਨ ‘ਚੋਂ ਛੁੱਟੀ ਹੋਣੀ ਤੈਅ ਹੈ।

ਤੀਜੇ ਵਨਡੇ ਚ ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸੂਰਿਆਕੁਮਾਰ ਯਾਦਵ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਕੇਸ਼ ਕੁਮਾਰ ਅਤੇ ਉਮਰਾਨ ਮਲਿਕ।

ਇਹ ਵੀ ਪੜ੍ਹੋ: Sports Policy: ਕੀ ਹੈ ਪੰਜਾਬ ਦੀ ਨਵੀਂ ਖੇਡ ਨੀਤੀ ? ਦੇਖੋ ਕਿੰਨਾ ਰੱਖਿਆ ਇਨਾਮ ਤੇ ਕੋਚ ਦੀ ਕਿੰਨੀ ਤਨਖਾਹ, ਖੇਡ ਮੰਤਰੀ ਨੇ ਦਿੱਤੀ ਜਾਣਕਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget