ਪੜਚੋਲ ਕਰੋ

IND vs ZIM: ਭਾਰਤ ਤੇ ਜ਼ਿੰਬਾਬਵੇ ਵਿਚਾਲੇ T20 ਸੀਰੀਜ਼ ਦਾ ਅੱਜ ਪਹਿਲਾ ਮੈਚ, ਨੌਜਵਾਨ ਖਿਡਾਰੀਆਂ ਹੱਥ ਟੀਮ ਦੀ ਕਮਾਨ

IND vs ZIM 1st T20: ਰੂਤੁਰਾਜ ਗਾਇਕਵਾੜ ਅਤੇ ਅਭਿਸ਼ੇਕ ਸ਼ਰਮਾ ਪਹਿਲਾਂ ਓਪਨਿੰਗ 'ਤੇ ਨਜ਼ਰ ਆ ਸਕਦੇ ਹਨ। ਸ਼ੁਭਮਨ ਗਿੱਲ ਤੀਜੇ ਨੰਬਰ 'ਤੇ ਖੇਡ ਸਕਦਾ ਹੈ। ਅਭਿਸ਼ੇਕ ਟੀਮ ਲਈ ਸ਼ਾਨਦਾਰ ਓਪਨਰ ਸਾਬਤ ਹੋ ਸਕਦੇ ਹਨ। ਅਭਿਸ਼ੇਕ ਨੇ ਆਈਪੀਐਲ ਵਿੱਚ

IND vs ZIM 1st T20 Predicted Playing XI: ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਯਾਨੀ ਸ਼ਨੀਵਾਰ 6 ਜੁਲਾਈ ਨੂੰ ਖੇਡਿਆ ਜਾਵੇਗਾ। ਟੀ-20 ਵਿਸ਼ਵ ਕੱਪ 2024 ਦੀ ਸਮਾਪਤੀ ਤੋਂ ਬਾਅਦ ਮੈਨ ਇਨ ਬਲੂ ਦੀ ਇਹ ਪਹਿਲੀ ਲੜੀ ਹੈ। ਹਾਲਾਂਕਿ ਇਸ ਸੀਰੀਜ਼ 'ਚ ਤੁਹਾਨੂੰ ਟੀਮ ਇੰਡੀਆ 'ਚ ਜ਼ਿਆਦਾਤਰ ਨਵੇਂ ਅਤੇ ਨੌਜਵਾਨ ਚਿਹਰੇ ਨਜ਼ਰ ਆਉਣਗੇ, ਜਿਨ੍ਹਾਂ ਦੇ ਕਪਤਾਨ ਸ਼ੁਭਮਨ ਗਿੱਲ ਹਨ। ਅਜਿਹੇ 'ਚ ਜ਼ਿੰਬਾਬਵੇ ਖਿਲਾਫ ਪਹਿਲੇ ਟੀ-20 'ਚ ਭਾਰਤ ਦਾ ਪਲੇਇੰਗ ਇਲੈਵਨ ਵੀ ਕਾਫੀ ਦਿਲਚਸਪ ਹੋ ਸਕਦਾ ਹੈ।

ਅੱਜ ਜ਼ਿੰਬਾਬਵੇ ਦੇ ਖਿਲਾਫ ਪਹਿਲੇ ਟੀ-20 'ਚ ਟੀਮ ਇੰਡੀਆ ਲਈ ਕੁਝ ਖਿਡਾਰੀ ਡੈਬਿਊ ਵੀ ਕਰ ਸਕਦੇ ਹਨ, ਜਿਸ 'ਚ ਅਭਿਸ਼ੇਕ ਸ਼ਰਮਾ, ਰਿਆਨ ਪਰਾਗ ਅਤੇ ਹਰਸ਼ਿਤ ਰਾਣਾ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖਿਡਾਰੀਆਂ ਨੇ ਆਈਪੀਐਲ 2024 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਤਾਂ ਆਓ ਜਾਣਦੇ ਹਾਂ ਟੀਮ ਇੰਡੀਆ ਦਾ ਪਲੇਇੰਗ ਇਲੈਵਨ ਕੀ ਹੋ ਸਕਦਾ ਹੈ।

ਰੂਤੁਰਾਜ ਗਾਇਕਵਾੜ ਅਤੇ ਅਭਿਸ਼ੇਕ ਸ਼ਰਮਾ ਪਹਿਲਾਂ ਓਪਨਿੰਗ 'ਤੇ ਨਜ਼ਰ ਆ ਸਕਦੇ ਹਨ। ਸ਼ੁਭਮਨ ਗਿੱਲ ਤੀਜੇ ਨੰਬਰ 'ਤੇ ਖੇਡ ਸਕਦਾ ਹੈ। ਅਭਿਸ਼ੇਕ ਟੀਮ ਲਈ ਸ਼ਾਨਦਾਰ ਓਪਨਰ ਸਾਬਤ ਹੋ ਸਕਦੇ ਹਨ। ਅਭਿਸ਼ੇਕ ਨੇ ਆਈਪੀਐਲ ਵਿੱਚ ਹੈਦਰਾਬਾਦ ਲਈ ਸ਼ਾਨਦਾਰ ਬੱਲੇਬਾਜ਼ੀ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ ਸੀ।

ਫਿਰ ਰਾਜਸਥਾਨ ਰਾਇਲਜ਼ ਲਈ ਖੇਡਣ ਵਾਲੇ ਰਿਆਨ ਪਰਾਗ ਚੌਥੇ ਨੰਬਰ 'ਤੇ ਆ ਸਕਦੇ ਹਨ। ਪਰਾਗ ਲਈ 2024 ਦਾ ਆਈਪੀਐਲ ਸ਼ਾਨਦਾਰ ਰਿਹਾ। ਉਹ ਟੂਰਨਾਮੈਂਟ ਵਿੱਚ ਤੀਜੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਸਨ। ਪਰਾਗ ਨੇ 573 ਦੌੜਾਂ ਬਣਾਈਆਂ ਸਨ। ਅੱਗੇ ਵਧਦੇ ਹੋਏ ਵਿਕਟਕੀਪਰ ਬੱਲੇਬਾਜ਼ ਜਿਤੇਸ਼ ਸ਼ਰਮਾ ਨੂੰ ਪੰਜਵੇਂ ਨੰਬਰ 'ਤੇ ਦੇਖਿਆ ਜਾ ਸਕਦਾ ਹੈ।

ਇਸ ਤੋਂ ਬਾਅਦ ਰਿੰਕੂ ਸਿੰਘ ਛੇਵੇਂ ਨੰਬਰ 'ਤੇ ਆ ਸਕਦੇ ਹਨ, ਜੋ ਫਿਨਿਸ਼ਰ ਦੀ ਭੂਮਿਕਾ ਨਿਭਾਉਂਦੇ ਹਨ, ਜਦਕਿ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਸੱਤਵੇਂ ਨੰਬਰ 'ਤੇ ਆ ਸਕਦੇ ਹਨ। ਸੁੰਦਰ ਅਤੇ ਰਿੰਕੂ ਦੇ ਨੰਬਰਾਂ 'ਚ ਵੀ ਬਦਲਾਅ ਹੋ ਸਕਦਾ ਹੈ।

 
ਟੀਮ ਤਿੰਨ ਤੇਜ਼ ਗੇਂਦਬਾਜ਼ਾਂ ਨਾਲ ਮੈਦਾਨ 'ਚ ਉਤਰ ਸਕਦੀ ਹੈ। ਤੇਜ਼ ਗੇਂਦਬਾਜ਼ਾਂ ਦੀ ਸੂਚੀ ਵਿੱਚ ਅਵੇਸ਼ ਖਾਨ, ਖੱਬੇ ਹੱਥ ਦੇ ਖਲੀਲ ਅਹਿਮ ਅਤੇ ਕੇਕੇਆਰ ਲਈ ਖੇਡਣ ਵਾਲੇ ਹਰਸ਼ਿਤ ਰਾਣਾ ਸ਼ਾਮਲ ਹੋ ਸਕਦੇ ਹਨ। ਤੇਜ਼ ਗੇਂਦਬਾਜ਼ਾਂ ਦੀ ਇਸ ਤਿਕੜੀ ਨਾਲ ਰਵੀ ਬਿਸ਼ਨੋਈ ਨੂੰ ਮੁੱਖ ਸਪਿਨਰ ਵਜੋਂ ਰੱਖਿਆ ਜਾ ਸਕਦਾ ਹੈ, ਜਿਸ ਨੂੰ ਵਾਸ਼ਿੰਗਟਨ ਸੁੰਦਰ ਦਾ ਸਮਰਥਨ ਮਿਲੇਗਾ।
 

ਟੀਮ ਇੰਡੀਆ ਦੀ ਸੰਭਾਵਿਤ ਪਲੇਇੰਗ ਇਲੈਵਨ

ਸ਼ੁਭਮਨ ਗਿੱਲ (ਕਪਤਾਨ), ਰੁਤੂਰਾਜ ਗਾਇਕਵਾੜ, ਅਭਿਸ਼ੇਕ ਸ਼ਰਮਾ, ਰਿਆਨ ਪਰਾਗ, ਜਿਤੇਸ਼ ਸ਼ਰਮਾ (ਵਿਕਟਕੀਪਰ), ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਵੇਸ਼ ਖਾਨ, ਖਲੀਲ ਅਹਿਮਦ, ਹਰਸ਼ਿਤ ਰਾਣਾ, ਰਵੀ ਬਿਸ਼ਨੋਈ।

ਟਾਪ ਹੈਡਲਾਈਨ

ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਖਿਡਾਰੀ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਦਿੱਗਜ ਗੇਂਦਬਾਜ਼ ਨੂੰ ਕੀਤਾ ਰਿਪਲੈਸ; ਕਪਤਾਨ ਵੀ ਬਦਲਿਆ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
ਹਾਰਦਿਕ ਪਾਂਡਿਆਂ ਦੀ ਛੁੱਟੀ ਤੈਅ, ਕੌਣ ਹੋਵੇਗਾ MI ਦਾ ਅਗਲਾ ਕਪਤਾਨ? MI ਮੈਨੇਜਮੈਂਟ 'ਚ 2 ਰਾਏ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget