ਪੜਚੋਲ ਕਰੋ

Smriti Mandhana: ਸਮ੍ਰਿਤੀ ਮੰਧਾਨਾ ਨੇ ਰਚਿਆ ਇਤਿਹਾਸ, T20I  'ਚ 3000 ਦੌੜਾਂ ਬਣਾਉਣ ਵਾਲੀ ਦੂਜੀ ਭਾਰਤੀ ਖਿਡਾਰਨ ਬਣੀ

Smriti Mandhana T20I Record: ਸਮ੍ਰਿਤੀ ਮੰਧਾਨਾ ਨੇ ਟੀ-20 ਇੰਟਰਨੈਸ਼ਨਲ 'ਚ 3000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਮੰਧਾਨਾ ਟੀ-20 ਅੰਤਰਰਾਸ਼ਟਰੀ ਵਿੱਚ 3 ਹਜ਼ਾਰ ਦੌੜਾਂ ਦਾ ਅੰਕੜਾ ਪਾਰ ਕਰਨ ਵਾਲੀ ਕੁੱਲ ਛੇਵੀਂ ਅਤੇ ਭਾਰਤ ਦੀ ਦੂਜੀ

Smriti Mandhana T20I Record: ਸਮ੍ਰਿਤੀ ਮੰਧਾਨਾ ਨੇ ਟੀ-20 ਇੰਟਰਨੈਸ਼ਨਲ 'ਚ 3000 ਦੌੜਾਂ ਦਾ ਅੰਕੜਾ ਪਾਰ ਕਰ ਲਿਆ ਹੈ। ਮੰਧਾਨਾ ਟੀ-20 ਅੰਤਰਰਾਸ਼ਟਰੀ ਵਿੱਚ 3 ਹਜ਼ਾਰ ਦੌੜਾਂ ਦਾ ਅੰਕੜਾ ਪਾਰ ਕਰਨ ਵਾਲੀ ਕੁੱਲ ਛੇਵੀਂ ਅਤੇ ਭਾਰਤ ਦੀ ਦੂਜੀ ਖਿਡਾਰਨ ਬਣ ਗਈ ਹੈ। ਮੰਧਾਨਾ ਨੇ ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 'ਚ 3 ਹਜ਼ਾਰ ਦਾ ਅੰਕੜਾ ਪਾਰ ਕੀਤਾ। ਮੰਧਾਨਾ ਤੋਂ ਪਹਿਲਾਂ ਸਿਰਫ ਭਾਰਤ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਮਹਿਲਾ ਕ੍ਰਿਕਟ 'ਚ ਇਹ ਅੰਕੜਾ ਪਾਰ ਕੀਤਾ ਸੀ।

ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 'ਚ ਮੰਧਾਨਾ ਨੇ ਟੀਚੇ ਦਾ ਪਿੱਛਾ ਕਰਦੇ ਹੋਏ 52 ਗੇਂਦਾਂ 'ਤੇ 54 ਦੌੜਾਂ ਦੀ ਪਾਰੀ ਖੇਡੀ, ਜਿਸ 'ਚ ਉਸ ਨੇ 7 ਚੌਕੇ ਅਤੇ 1 ਛੱਕਾ ਲਗਾਇਆ। ਉਸ ਨੇ ਭਾਰਤ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ।

ਟੀਮ ਇੰਡੀਆ ਨੇ ਇਹ ਮੈਚ 9 ਵਿਕਟਾਂ ਨਾਲ ਜਿੱਤ ਲਿਆ

ਡੀਵਾਈ ਪਾਟਿਲ ਸਪੋਰਟਸ ਅਕੈਡਮੀ ਵਿੱਚ ਖੇਡੇ ਗਏ ਪਹਿਲੇ ਟੀ-20 ਵਿੱਚ ਭਾਰਤ ਨੇ ਆਸਟਰੇਲੀਆ ਨੂੰ 9 ਵਿਕਟਾਂ ਨਾਲ ਹਰਾਇਆ। ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਦੀ ਟੀਮ 19.2 ਓਵਰਾਂ 'ਚ 141 ਦੌੜਾਂ 'ਤੇ ਆਲ ਆਊਟ ਹੋ ਗਈ। ਫੋਬੀ ਲਿਚਫੀਲਡ ਨੇ ਟੀਮ ਲਈ 49 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ।

ਫਿਰ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਨੇ 17.4 ਓਵਰਾਂ ਵਿੱਚ ਟੀਚਾ ਹਾਸਲ ਕਰ ਲਿਆ ਅਤੇ ਜਿੱਤ ਦਰਜ ਕੀਤੀ। ਭਾਰਤ ਲਈ ਸ਼ੈਫਾਲੀ ਵਰਮਾ ਨੇ 44 ਗੇਂਦਾਂ 'ਤੇ 6 ਚੌਕਿਆਂ ਅਤੇ 3 ਚੌਕਿਆਂ ਦੀ ਮਦਦ ਨਾਲ 64 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ। ਇਸ ਤੋਂ ਇਲਾਵਾ ਸਮ੍ਰਿਤੀ ਮੰਧਾਨਾ ਨੇ 52 ਗੇਂਦਾਂ 'ਚ 7 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 54 ਦੌੜਾਂ ਦੀ ਪਾਰੀ ਖੇਡੀ।

126 ਟੀ-20 ਅੰਤਰਰਾਸ਼ਟਰੀ ਮੈਚ ਖੇਡ ਚੁੱਕੀ 

ਮੰਧਾਨਾ ਨੇ ਆਪਣੇ ਕਰੀਅਰ 'ਚ ਹੁਣ ਤੱਕ 126 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਨ੍ਹਾਂ ਮੈਚਾਂ ਦੀਆਂ 122 ਪਾਰੀਆਂ 'ਚ ਬੱਲੇਬਾਜ਼ੀ ਕਰਦੇ ਹੋਏ ਉਸ ਨੇ 27.49 ਦੀ ਔਸਤ ਅਤੇ 122.08 ਦੇ ਸਟ੍ਰਾਈਕ ਰੇਟ ਨਾਲ 3052 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਦੇ ਬੱਲੇ ਤੋਂ 23 ਅਰਧ ਸੈਂਕੜੇ ਲੱਗੇ ਹਨ। ਮਹਿਲਾ ਭਾਰਤੀ ਬੱਲੇਬਾਜ਼ ਨੇ 2013 ਵਿੱਚ ਬੰਗਲਾਦੇਸ਼ ਖ਼ਿਲਾਫ਼ ਟੀ-20 ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਮੰਧਾਨਾ ਉਨ੍ਹਾਂ ਖਿਡਾਰੀਆਂ ਵਿੱਚੋਂ ਇੱਕ ਹੈ ਜੋ ਭਾਰਤ ਲਈ ਤਿੰਨੋਂ ਫਾਰਮੈਟਾਂ ਵਿੱਚ ਖੇਡਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget