India W vs Australia W: ਮਹਿਲਾ ਟੀ-20 ਵਿਸ਼ਵ ਕੱਪ ਦੀ ਚੈਂਪੀਅਨ ਆਸਟ੍ਰੇਲੀਆਈ ਟੀਮ ਭਾਰਤੀ ਟੀਮ ਖਿਲਾਫ਼ 5 ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤ ਪਹੁੰਚਣ ਵਾਲੀ ਹੈ। ਇਸ ਨਾਲ ਹੀ ਇਸ ਸੀਰੀਜ਼ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲੜੀ ਵਿੱਚ ਟੀਮ ਦੀ ਅਗਵਾਈ ਹਰਮਨਪ੍ਰੀਤ ਕੌਰ ਕਰੇਗੀ। ਇਸ ਦੇ ਨਾਲ ਹੀ ਇਸ ਸੀਰੀਜ਼ 'ਚ ਸੱਟ ਕਾਰਨ ਪੂਜਾ ਵਸਤਰਕਾਰ ਬਾਹਰ ਹੋ ਗਈ ਹੈ।


ਆਸਟ੍ਰੇਲੀਆ ਖਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ


ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਯਸਤਿਕਾ ਭਾਟੀਆ (ਵਿਕਟ-ਕੀਪਰ), ਜੇਮਿਮਾ ਰੌਡਰਿਗਜ਼, ਦੀਪਤੀ ਸ਼ਰਮਾ, ਰਾਧਾ ਯਾਦਵ, ਰਾਜੇਸ਼ਵਰੀ ਗਾਇਕਵਾੜ, ਰੇਣੂਕਾ ਸਿੰਘ ਠਾਕੁਰ, ਮੇਘਨਾ ਸਿੰਘ, ਅੰਜਲੀ ਸਰਵਾਨੀ, ਦੇਵਿਕਾ ਵੈਦ। ਐਸ ਮੇਘਨਾ, ਰਿਚਾ ਘੋਸ਼ (ਵਿਕਟਕੀਪਰ), ਹਰਲੀਨ ਦਿਓਲ।


ਆਸਟਰੇਲੀਆਈ ਟੀਮ ਦੇ ਭਾਰਤ ਦੌਰੇ ਦਾ ਪੂਰਾ ਸਮਾਂ-ਸਾਰਣੀ


9 ਦਸੰਬਰ ਪਹਿਲਾ ਟੀ-20 ਮੈਚ – ਡੀਵਾਈ ਪਾਟਿਲ ਸਟੇਡੀਅਮ


11 ਦਸੰਬਰ ਦੂਜਾ ਟੀ-20 ਮੈਚ – ਡੀਵਾਈ ਪਾਟਿਲ ਸਟੇਡੀਅਮ


14 ਦਸੰਬਰ 3rd T20 ਮੈਚ - ਬ੍ਰੇਬੋਰਨ ਕ੍ਰਿਕਟ ਸਟੇਡੀਅਮ


17 ਦਸੰਬਰ 4ਵਾਂ ਟੀ-20 ਮੈਚ - ਬ੍ਰੇਬੋਰਨ ਕ੍ਰਿਕਟ ਸਟੇਡੀਅਮ


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ


 


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ



20 ਦਸੰਬਰ 5ਵਾਂ ਟੀ-20 ਮੈਚ - ਬ੍ਰੇਬੋਰਨ ਕ੍ਰਿਕਟ ਸਟੇਡੀਅਮ