ਪੜਚੋਲ ਕਰੋ

IND vs AFG: ਭਾਰਤ-ਅਫ਼ਗਾਨਿਸਤਾਨ ਵਨਡੇ ਸੀਰੀਜ 'ਤੇ ਜੈਸ਼ਾਹ ਨੇ ਦਿੱਤੀ ਵੱਡੀ ਜਾਣਕਾਰੀ, ਜਾਣੋ ਹੁਣ ਕਦੋਂ ਖੇਡੀ ਜਾਵੇਗੀ

IND vs AFG ODI Schedule: ਪਹਿਲਾਂ ਤੈਅ ਸ਼ਡਿਊਲ ਦੇ ਮੁਤਾਬਕ ਭਾਰਤ-ਅਫਗਾਨਿਸਤਾਨ ਸੀਰੀਜ਼ 23 ਜੂਨ ਤੋਂ 30 ਜੂਨ ਤੱਕ ਹੋਣੀ ਸੀ ਪਰ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਵੱਡਾ ਐਲਾਨ ਕਰ ਦਿੱਤਾ ਹੈ।

Jay Shah On IND vs AFG: BCCI ਸਕੱਤਰ ਜੈ ਸ਼ਾਹ ਨੇ ਭਾਰਤ-ਅਫਗਾਨਿਸਤਾਨ ਵਨਡੇ ਸੀਰੀਜ਼ 'ਤੇ ਵੱਡਾ ਅਪਡੇਟ ਦਿੱਤਾ ਹੈ। ਦਰਅਸਲ, ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਇਸ ਸਾਲ ਜੂਨ 'ਚ ਵਨਡੇ ਮੈਚਾਂ ਦੀ ਸੀਰੀਜ਼ ਹੋਣੀ ਸੀ ਪਰ ਦੋਵਾਂ ਦੇਸ਼ਾਂ ਦੇ ਬੋਰਡਾਂ ਨੇ ਆਪਸੀ ਸਹਿਮਤੀ ਨਾਲ ਸੀਰੀਜ਼ ਦੀ ਤਰੀਕ ਵਧਾਉਣ ਦਾ ਫੈਸਲਾ ਕੀਤਾ ਸੀ। ਪਹਿਲਾਂ ਤੈਅ ਸ਼ਡਿਊਲ ਦੇ ਮੁਤਾਬਕ ਭਾਰਤ-ਅਫਗਾਨਿਸਤਾਨ ਸੀਰੀਜ਼ 23 ਜੂਨ ਤੋਂ 30 ਜੂਨ ਤੱਕ ਹੋਣੀ ਸੀ ਪਰ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਵੱਡਾ ਐਲਾਨ ਕਰ ਦਿੱਤਾ ਹੈ।

ਬੀਸੀਸੀਆਈ (BCCI) ਮੀਟਿੰਗ ਤੋਂ ਬਾਅਦ ਜੈ ਸ਼ਾਹ ਨੇ ਕੀ ਕਿਹਾ?

ਇਸ ਤੋਂ ਇਲਾਵਾ ਜੈ ਸ਼ਾਹ ਨੇ ਕਿਹਾ ਕਿ ਭਾਰਤ ਦੇ ਦੁਵੱਲੇ ਮੈਚਾਂ ਦੇ ਮੀਡੀਆ ਅਧਿਕਾਰਾਂ ਨੂੰ ਅਗਸਤ ਮਹੀਨੇ ਤੱਕ ਅੰਤਿਮ ਰੂਪ ਦਿੱਤਾ ਜਾਵੇਗਾ। ਇਹ ਮੀਡੀਆ ਅਧਿਕਾਰ ਅਗਲੇ 4 ਸਾਲਾਂ ਲਈ ਹੋਣਗੇ। ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਕਿਹਾ ਕਿ ਨਵੇਂ ਮੀਡੀਆ ਅਧਿਕਾਰ ਭਾਰਤ-ਆਸਟ੍ਰੇਲੀਆ ਸੀਰੀਜ਼ ਤੋਂ ਲਾਗੂ ਹੋਣਗੇ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸੀਰੀਜ਼ ਵਨਡੇ ਵਿਸ਼ਵ ਕੱਪ ਤੋਂ ਬਾਅਦ ਖੇਡੀ ਜਾਵੇਗੀ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਤੋਂ ਇਲਾਵਾ 5 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਦੇ ਨਾਲ ਹੀ ਜੈ ਸ਼ਾਹ ਨੇ ਕਿਹਾ ਕਿ BCCI ਜਲਦ ਹੀ ਏਸ਼ੀਆਈ ਖੇਡਾਂ 2023 ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦੇ ਕੋਚਿੰਗ ਸਟਾਫ ਦੇ ਨਾਵਾਂ ਦਾ ਐਲਾਨ ਕਰੇਗਾ।

ਇਹ ਵੀ ਪੜ੍ਹੋ: IND vs WI: ਪਹਿਲੇ ਟੈਸਟ ਦੇ ਲਈ ਡੋਮਿਨਿਕਾ ਪਹੁੰਚੀ ਭਾਰਤੀ ਟੀਮ, ਏਅਰਪੋਰਟ 'ਤੇ ਨਜ਼ਰ ਆਇਆ ਵਿਰਾਟ-ਈਸ਼ਾਨ ਦਾ ਨਜ਼ਰ ਆਇਆ ਦਿਲਚਸਪ ਅੰਦਾਜ਼

'ਭਾਰਤੀ ਟੀਮ ਦੋਵੇਂ ਕੈਟੇਗਰੀ 'ਚ ਜਿੱਤੇਗੀ ਸੋਨ ਤਗਮਾ'

ਬੀਸੀਸੀਆਈ ਦੇ ਸਕੱਤਰ ਜੈ ਸ਼ਾਹ ਨੇ ਕਿਹਾ ਕਿ BCCI ਨੇ ਏਸ਼ੀਆਈ ਖੇਡਾਂ 2023 ਲਈ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਨੂੰ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਅਸੀਂ ਆਪਣੀਆਂ ਦੋਵੇਂ ਟੀਮਾਂ ਨੂੰ ਏਸ਼ੀਆਈ ਖੇਡਾਂ ਵਿੱਚ ਭੇਜਾਂਗੇ। ਉਨ੍ਹਾਂ ਕਿਹਾ ਕਿ ਏਸ਼ੀਆਈ ਖੇਡਾਂ 2023 ਲਈ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਭੇਜਣ ਦੇ ਪ੍ਰਸਤਾਵ ਨੂੰ ਬੀਸੀਸੀਆਈ ਦੀ ਸਿਖਰ ਕਮੇਟੀ ਤੋਂ ਹਰੀ ਝੰਡੀ ਮਿਲ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਰਤੀ ਟੀਮ ਦੋਵਾਂ ਵਰਗਾਂ 'ਚ ਸੋਨ ਤਗਮਾ ਜਿੱਤਣ 'ਚ ਯਕੀਨੀ ਤੌਰ 'ਤੇ ਸਫਲ ਰਹੇਗੀ।

ਇਹ ਵੀ ਪੜ੍ਹੋ: MS Dhoni: ਨੇਪਾਲ 'ਚ ਦੇਖਣ ਨੂੰ ਮਿਲੀ MS ਧੋਨੀ ਦੀ ਦੀਵਾਨਗੀ, ਫੈਨਜ਼ ਨੇ ਇੰਜ ਮਨਾਇਆ ਕੈਪਟਨ ਕੂਲ ਦਾ ਜਨਮਦਿਨ

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget