ਪੜਚੋਲ ਕਰੋ

World Championship of Legends 2024 Final:ਵਿਸ਼ਵ ਚੈਂਪੀਅਨਸ਼ਿਪ ਆਫ ਲੀਜੈਂਡਜ਼ 2024 ਵਿੱਚ ਵੀ ਭਾਰਤ ਦਾ ਦਬਦਬਾ ਬਰਕਰਾਰ, ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਜਿੱਤਿਆ ਖਿਤਾਬ

World Championship of Legends 2024 Final: ਵਿਸ਼ਵ ਚੈਂਪੀਅਨਸ਼ਿਪ ਆਫ ਲੈਜੇਂਡਜ਼ 2024 ਦੇ ਫਾਈਨਲ ਵਿੱਚ ਭਾਰਤ ਚੈਂਪੀਅਨਜ਼ ਨੇ ਪਾਕਿਸਤਾਨ ਨੂੰ ਹਰਾ ਕੇ ਖ਼ਿਤਾਬ ਆਪਣੇ ਨਾਮ ਕਰ ਲਿਆ ਹੈ।

India Champions vs Pakistan Champions Final: ਵਿਸ਼ਵ ਚੈਂਪੀਅਨਸ਼ਿਪ ਆਫ ਲੀਜੈਂਡਜ਼ 2024 ਦੇ ਫਾਈਨਲ ਵਿੱਚ ਭਾਰਤ ਚੈਂਪੀਅਨਜ਼ ਨੇ ਪਾਕਿਸਤਾਨ ਚੈਂਪੀਅਨਜ਼ ਨੂੰ ਹਰਾ ਕੇ ਖ਼ਿਤਾਬ ਜਿੱਤ ਲਿਆ ਹੈ। ਜਿਸ ਤਰ੍ਹਾਂ ਟੀਮ ਇੰਡੀਆ ਨੇ ICC ਟੂਰਨਾਮੈਂਟ 'ਚ ਪਾਕਿਸਤਾਨ ਖਿਲਾਫ ਆਪਣਾ ਦਬਦਬਾ ਜਾਰੀ ਰੱਖਿਆ, ਉਸੇ ਤਰ੍ਹਾਂ ਭਾਰਤ ਚੈਂਪੀਅਨਜ਼ ਨੇ ਪਾਕਿਸਤਾਨ 'ਤੇ ਆਪਣਾ ਦਬਦਬਾ ਬਰਕਰਾਰ ਰੱਖਿਆ ਅਤੇ ਵਿਸ਼ਵ ਚੈਂਪੀਅਨਸ਼ਿਪ ਆਫ ਲੈਜੇਂਡਸ 2024 ਵੀ ਜਿੱਤੀ। ਅੰਬਾਤੀ ਰਾਇਡੂ ਨੇ ਇੰਡੀਆ ਚੈਂਪੀਅਨਜ਼ ਲਈ ਸ਼ਾਨਦਾਰ ਪਾਰੀ ਖੇਡੀ ਅਤੇ 30 ਗੇਂਦਾਂ 'ਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 50 ਦੌੜਾਂ ਬਣਾਈਆਂ, ਜਿਸ ਲਈ ਉਨ੍ਹਾਂ ਨੂੰ 'ਪਲੇਅਰ ਆਫ ਦਿ ਮੈਚ' ਦਾ ਖਿਤਾਬ ਦਿੱਤਾ ਗਿਆ।

ਐਜਬੈਸਟਨ, ਬਰਮਿੰਘਮ ਵਿੱਚ ਖੇਡੇ ਗਏ ਮੈਚ ਵਿੱਚ ਪਾਕਿਸਤਾਨ ਚੈਂਪੀਅਨਜ਼ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ਵਿੱਚ 156/6 ਦੌੜਾਂ ਬਣਾਈਆਂ। ਇਸ ਦੌਰਾਨ ਭਾਰਤ ਲਈ ਅਨੁਰੀਤ ਸਿੰਘ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਫਿਰ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਚੈਂਪੀਅਨਜ਼ ਨੇ 19.1 ਓਵਰਾਂ ਵਿੱਚ 159/5 ਦਾ ਸਕੋਰ ਬਣਾ ਕੇ ਜਿੱਤ ਦਰਜ ਕੀਤੀ।

ਇਸ ਤਰ੍ਹਾਂ ਭਾਰਤ ਚੈਂਪੀਅਨਜ਼ ਨੇ ਜਿੱਤ ਰਚੀ ਦੀ ਕਹਾਣੀ

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਚੈਂਪੀਅਨਜ਼ ਦੀ ਸ਼ੁਰੂਆਤ ਚੰਗੀ ਰਹੀ। ਰੋਬਿਨ ਉਥੱਪਾ ਅਤੇ ਅੰਬਾਤੀ ਰਾਇਡੂ ਨੇ ਪਹਿਲੀ ਵਿਕਟ ਲਈ 34 ਦੌੜਾਂ ਦੀ ਸਾਂਝੇਦਾਰੀ ਕੀਤੀ, ਜੋ ਤੀਜੇ ਓਵਰ ਦੀ ਚੌਥੀ ਗੇਂਦ 'ਤੇ ਖਤਮ ਹੋ ਗਈ ਜਦੋਂ ਉਥੱਪਾ 1 ਚੌਕੇ ਦੀ ਮਦਦ ਨਾਲ 8 ਗੇਂਦਾਂ 'ਚ 10 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਫਿਰ ਉਸੇ ਓਵਰ ਦੀ ਆਖਰੀ ਗੇਂਦ 'ਤੇ ਸੁਰੇਸ਼ ਰੈਨਾ ਸਿਰਫ 04 (2 ਗੇਂਦਾਂ) ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਅੰਬਾਤੀ ਰਾਇਡੂ ਅਤੇ ਗੁਰਕੀਰਤ ਸਿੰਘ ਮਾਨ ਨੇ ਕੁਝ ਸਮਾਂ ਪਾਰੀ ਨੂੰ ਸੰਭਾਲਿਆ ਅਤੇ ਫਿਰ 12ਵੇਂ ਓਵਰ ਦੀ ਪਹਿਲੀ ਗੇਂਦ 'ਤੇ ਭਾਰਤੀ ਚੈਂਪੀਅਨਜ਼ ਨੂੰ ਤੀਜਾ ਝਟਕਾ ਲੱਗਾ ਜਦੋਂ ਅੰਬਾਤੀ ਰਾਇਡੂ ਆਊਟ ਹੋ ਗਏ। ਰਾਇਡੂ ਨੇ 30 ਗੇਂਦਾਂ 'ਚ 5 ਚੌਕਿਆਂ ਅਤੇ 2 ਛੱਕਿਆਂ ਦੀ ਮਦਦ ਨਾਲ 50 ਦੌੜਾਂ ਬਣਾਈਆਂ।

ਫਿਰ ਟੀਮ ਨੂੰ ਚੌਥਾ ਝਟਕਾ 13ਵੇਂ ਓਵਰ ਦੀ ਚੌਥੀ ਗੇਂਦ 'ਤੇ ਗੁਰਕੀਰਤ ਸਿੰਘ ਦੇ ਰੂਪ 'ਚ ਲੱਗਾ। ਗੁਰਕੀਰਤ ਨੇ 33 ਗੇਂਦਾਂ ਵਿੱਚ 2 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 34 ਦੌੜਾਂ ਬਣਾਈਆਂ। ਫਿਰ ਟੀਮ ਨੂੰ 150 ਦੌੜਾਂ ਦੇ ਸਕੋਰ 'ਤੇ ਪੰਜਵਾਂ ਝਟਕਾ ਯੂਸਫ ਪਠਾਨ ਦੇ ਰੂਪ 'ਚ ਲੱਗਾ, ਜੋ 19ਵੇਂ ਓਵਰ ਦੀ ਦੂਜੀ ਗੇਂਦ 'ਤੇ ਪੈਵੇਲੀਅਨ ਪਰਤ ਗਏ। ਫਿਰ ਇੱਥੋਂ ਕਪਤਾਨ ਯੁਵਰਾਜ ਸਿੰਘ ਨੇ 15* ਅਤੇ ਇਰਫਾਨ ਪਠਾਨ ਨੇ 5* ਦੌੜਾਂ ਦੀ ਪਾਰੀ ਖੇਡੀ ਅਤੇ ਭਾਰਤ ਨੂੰ ਜਿੱਤ ਦੀ ਰੇਖਾ ਪਾਰ ਕਰਾ ਦਿੱਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Health Tips: 50 ਦੀ ਉਮਰ ਤੋਂ ਬਾਅਦ ਯੌਨ ਸ਼ਕਤੀ ਵਧਾਉਣ ਲਈ ਖਾਓ ਆਹ ਤਿੰਨ ਅਨਮੋਲ ਚੀਜ਼ਾ

Embed widget