ਪੜਚੋਲ ਕਰੋ

ਭਾਰਤ ਨੇ ਤੋੜਿਆ ਆਸਟ੍ਰੇਲੀਆ ਦਾ ਹੰਕਾਰ, 339 ਰਨ ਚੇਜ਼ ਕਰਕੇ ਬਣਾਇਆ ਵਿਸ਼ਵ ਰਿਕਾਰਡ

ਭਾਰਤ ਨੇ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਕੇ ਵਰਲਡ ਕੱਪ ਦੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ।ਹੁਣ ਫਾਈਨਲ ‘ਚ 2 ਨਵੰਬਰ ਨੂੰ ਭਾਰਤੀ ਟੀਮ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਇਹ ਮਹਿਲਾ ਵਰਲਡ ਕੱਪ ਦੇ ਇਤਿਹਾਸ ਦਾ ਸਭ ਤੋਂ ਵੱਡਾ ਰਨ ਚੇਜ਼

ਭਾਰਤ ਨੇ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਕੇ ਵਰਲਡ ਕੱਪ ਦੇ ਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਹੁਣ ਫਾਈਨਲ ‘ਚ 2 ਨਵੰਬਰ ਨੂੰ ਭਾਰਤੀ ਟੀਮ ਦਾ ਮੁਕਾਬਲਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ। ਇਹ ਮਹਿਲਾ ਵਰਲਡ ਕੱਪ ਦੇ ਇਤਿਹਾਸ ਦਾ ਸਭ ਤੋਂ ਵੱਡਾ ਰਨ ਚੇਜ਼ ਹੈ। ਆਸਟ੍ਰੇਲੀਆ ਨੇ ਸੈਮੀਫਾਈਨਲ ਮੈਚ ‘ਚ ਪਹਿਲਾਂ ਖੇਡਦਿਆਂ 338 ਰਨਾਂ ਦਾ ਵਿਸ਼ਾਲ ਸਕੋਰ ਬਣਾਇਆ ਸੀ। ਜੇਮੀਮਾ ਰੋਡਰਿਗਜ਼ ਦੀ ਨਾਟਆਉਟ 127 ਰਨਾਂ ਦੀ ਪਾਰੀ ਅਤੇ ਹਰਮਨਪ੍ਰੀਤ ਕੌਰ ਦੇ 89 ਰਨਾਂ ਦੀ ਪਾਰੀ ਦੀ ਬਦੌਲਤ ਭਾਰਤੀ ਟੀਮ ਨੇ 9 ਗੇਂਦਾਂ ਬਾਕੀ ਰਹਿੰਦਿਆਂ ਹੀ ਟਾਰਗਟ ਹਾਸਲ ਕਰ ਲਿਆ।

ਇਹ ਮਹਿਲਾ ਵਰਲਡ ਕੱਪ ਦੇ ਇਤਿਹਾਸ ‘ਚ ਦੂਜੀ ਵਾਰ ਹੈ ਜਦੋਂ ਭਾਰਤ ਨੇ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾਇਆ ਹੈ। ਇਸ ਤੋਂ ਪਹਿਲਾਂ 2017 ਵਰਲਡ ਕੱਪ ‘ਚ ਭਾਰਤੀ ਟੀਮ ਨੇ ਆਸਟ੍ਰੇਲੀਆ ਨੂੰ 36 ਰਨਾਂ ਨਾਲ ਹਰਾਇਆ ਸੀ। ਮੌਜੂਦਾ ਚੈਂਪੀਅਨ ਆਸਟ੍ਰੇਲੀਆ ਦਾ ਅੱਠਵੀਂ ਵਾਰ ਵਿਸ਼ਵ ਚੈਂਪੀਅਨ ਬਣਨ ਦਾ ਸੁਪਨਾ ਅਧੂਰਾ ਰਹਿ ਗਿਆ।

ਭਾਰਤ ਨੇ ਬਣਾਇਆ ਵਿਸ਼ਵ ਰਿਕਾਰਡ

ਇਹ ਮਹਿਲਾ ਵਰਲਡ ਕੱਪ ਦੇ ਇਤਿਹਾਸ ‘ਚ ਕਿਸੇ ਵੀ ਟੀਮ ਵੱਲੋਂ ਚੇਜ਼ ਕੀਤਾ ਗਿਆ ਸਭ ਤੋਂ ਵੱਡਾ ਸਕੋਰ ਹੈ। ਇਸ ਤੋਂ ਪਹਿਲਾਂ ਸਭ ਤੋਂ ਵੱਡੇ ਸਫਲ ਰਨ ਚੇਜ਼ ਦਾ ਰਿਕਾਰਡ ਆਸਟ੍ਰੇਲੀਆ ਦੇ ਨਾਮ ਸੀ, ਜਿਸ ਨੇ ਇਸੇ ਵਰਲਡ ਕੱਪ ‘ਚ ਭਾਰਤ ਖ਼ਿਲਾਫ਼ 331 ਰਨਾਂ ਦਾ ਟਾਰਗਟ ਚੇਜ਼ ਕੀਤਾ ਸੀ। ਨਾਲ ਹੀ ਇਹ ਵਰਲਡ ਕੱਪ ਦੇ ਇਤਿਹਾਸ ‘ਚ ਸਿਰਫ਼ ਦੂਜਾ ਮੌਕਾ ਹੈ ਜਦੋਂ ਕਿਸੇ ਟੀਮ ਨੇ 300 ਤੋਂ ਵੱਧ ਰਨਾਂ ਦਾ ਟਾਰਗਟ ਪੂਰਾ ਕੀਤਾ ਹੈ।

339 ਰਨ – ਭਾਰਤ (ਵਿਰੁੱਧ ਆਸਟ੍ਰੇਲੀਆ)
331 ਰਨ – ਆਸਟ੍ਰੇਲੀਆ (ਵਿਰੁੱਧ ਭਾਰਤ)
278 ਰਨ – ਆਸਟ੍ਰੇਲੀਆ (ਵਿਰੁੱਧ ਭਾਰਤ)
275 ਰਨ – ਦੱਖਣੀ ਅਫ਼ਰੀਕਾ (ਵਿਰੁੱਧ ਭਾਰਤ)

ਰੋਡਰਿਗਜ਼-ਹਰਮਨਪ੍ਰੀਤ ਦਾ ਕਮਾਲ

339 ਰਨਾਂ ਦੇ ਟਾਰਗਟ ਦਾ ਪਿੱਛਾ ਕਰਦਿਆਂ ਭਾਰਤ ਨੇ 59 ਰਨ ਦੇ ਸਕੋਰ ‘ਤੇ ਸਮ੍ਰਿਤੀ ਮੰਧਾਨਾ (24 ਰਨ) ਅਤੇ ਸ਼ੈਫ਼ਾਲੀ ਵਰਮਾ (10 ਰਨ) ਦੇ ਵਿਕਟ ਗਵਾ ਦਿੱਤੇ ਸਨ। ਇਸ ਤੋਂ ਬਾਅਦ ਜੇਮੀਮਾ ਰੋਡਰਿਗਜ਼ ਅਤੇ ਹਰਮਨਪ੍ਰੀਤ ਕੌਰ ਨੇ ਮਿਲ ਕੇ 167 ਰਨਾਂ ਦੀ ਇਤਿਹਾਸਕ ਸਾਂਝ ਪਾਈ ਅਤੇ ਭਾਰਤ ਨੂੰ ਜਿੱਤ ਦੇ ਨੇੜੇ ਪਹੁੰਚਾ ਦਿੱਤਾ। ਇਸ ਦੌਰਾਨ ਹਰਮਨਪ੍ਰੀਤ ਅਤੇ ਰੋਡਰਿਗਜ਼ ਨੂੰ ਕਈ ਵਾਰ ਜੀਵਨਦਾਨ ਵੀ ਮਿਲੇ।

ਹਰਮਨਪ੍ਰੀਤ 36ਵੇਂ ਓਵਰ ‘ਚ ਵੱਡਾ ਸ਼ਾਟ ਖੇਡਣ ਦੀ ਕੋਸ਼ਿਸ਼ ‘ਚ 89 ਰਨਾਂ ਦੇ ਸਕੋਰ ‘ਤੇ ਆਊਟ ਹੋ ਗਈ। ਇੱਥੋਂ ਬਾਅਦ ਸਾਰਾ ਜ਼ਿੰਮੇਵਾ ਰੋਡਰਿਗਜ਼ ਨੇ ਆਪਣੇ ਮੋਢਿਆਂ ‘ਤੇ ਲੈ ਲਿਆ। ਪਹਿਲਾਂ ਉਸ ਨੇ ਦੀਪਤੀ ਸ਼ਰਮਾ ਨਾਲ ਮਿਲ ਕੇ 38 ਰਨ ਜੋੜੇ, ਫਿਰ ਰਿਚਾ ਘੋਸ਼ ਨਾਲ 46 ਰਨਾਂ ਦੀ ਛੋਟੀ ਪਰ ਬਹੁਤ ਮਹੱਤਵਪੂਰਨ ਸਾਂਝ ਪਾਈ। ਖ਼ਾਸ ਕਰਕੇ ਰਿਚਾ ਘੋਸ਼ ਦੀ 162 ਦੇ ਸਟ੍ਰਾਈਕ ਰੇਟ ਨਾਲ ਖੇਡੀ ਗਈ 26 ਰਨਾਂ ਦੀ ਤੇਜ਼ ਪਾਰੀ ਨੇ ਭਾਰਤ ਨੂੰ ਜਿੱਤ ਦੇ ਨੇੜੇ ਲਿਆਉਣ ‘ਚ ਵੱਡਾ ਯੋਗਦਾਨ ਪਾਇਆ।

ਅਖੀਰਲੇ ਓਵਰਾਂ ‘ਚ ਆਸਟ੍ਰੇਲੀਆ ਦੀ ਤਜਰਬੇਕਾਰ ਗੇਂਦਬਾਜ਼ੀ ਦਬਾਅ ‘ਚ ਟੁੱਟ ਗਈ। ਇਸ ਦੌਰਾਨ ਫੀਲਡਰਾਂ ਵੱਲੋਂ ਕੈਚ ਵੀ ਛੁੱਟ ਗਏ। ਰੋਡਰਿਗਜ਼ 127 ਰਨ ਬਣਾ ਕੇ ਨਾਟਆਊਟ ਰਹੀ, ਜਦਕਿ ਜਿੱਤ ਦਾ ਸ਼ਾਟ ਅਮਨਜੋਤ ਕੌਰ ਨੇ ਲਗਾਇਆ, ਜੋ 8 ਗੇਂਦਾਂ ‘ਤੇ 15 ਰਨ ਬਣਾ ਕੇ ਨਾਟਆਊਟ ਰਹੀ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
Advertisement

ਵੀਡੀਓਜ਼

Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Cm Bhagwant Mann | 20 ਮਿੰਟਾਂ ਵਿੱਚ ਹੋਵੇਗੀ ਰਜਿਸਟਰੀ ਕੀ ਹੈ Easy Registration Portal ? | Abp Sanjha
ਹੜ੍ਹਾਂ ਕਾਰਨ ਆਪਣੇ ਘਰ ਗੁਆ ਬੈਠੇ ਪਰਿਵਾਰਾਂ ਦੇ ਪੱਕੇ ਮਕਾਨ ਬਣਾਉਣ ਜਾ ਰਹੀ ਸਰਕਾਰ |Cm Bhagwant Mann | Abp Sanjha
Kangana Ranaut Statement :ਅਦਾਕਾਰਾ ਕੰਗਨਾ ਰਣੌਤ ਦਾ ਤਿੱਖਾ ਬਿਆਨ! ਕਿਸਨੂੰ ਕਿਸਨੂੰ ਕਿਹਾ ਘੁਸਪੈਠੀਏ?| Abp Sanjha
Asim Munir & ISI Killed Imran Khan?:ਸਾਬਕਾ PM ਇਮਰਾਨ ਖਾਨ ਦੀ ਹੱਤਿਆ?ਕਿੱਥੇ ਰੱਖੀ ਲਾਸ਼ ਖੁੱਲ੍ਹੇਗਾ ਵੱਡਾ ਰਾਜ਼!
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਸੋਨੇ ਦੀਆਂ ਕੀਮਤਾਂ 'ਚ ਫਿਰ ਹੋਇਆ ਵਾਧਾ, ਇੱਕ ਦਿਨ ਵਿੱਚ 700 ਰੁਪਏ ਵਧੀ ਕੀਮਤ, ਜਾਣੋ ਹੁਣ 10 ਗ੍ਰਾਮ ਦਾ ਕਿੰਨਾ ਹੋ ਗਿਆ ਰੇਟ ?
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
ਪੰਜਾਬ ਜ਼ਿਲ੍ਹਾ ਪਾਰਿਸ਼ਦ–ਪੰਚਾਇਤ ਕਮੇਟੀ ਚੋਣਾਂ ਦਾ ਐਲਾਨ ਅੱਜ; ਸਿਆਸੀ ਗਲਿਆਰਿਆਂ 'ਚ ਹਲਚਲ, ਚੋਣਾਂ ਲਈ ਇਲੈਕਸ਼ਨ ਕਮਿਸ਼ਨ ਕਰੇਗਾ ਪ੍ਰੈੱਸ ਕਾਨਫਰੰਸ
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
PSEB ਸਰਟੀਫਿਕੇਟ ਦੀ ਦੂਜੀ ਕਾਪੀ ਲੈਣੀ ਹੋਈ ਹੁਣ ਹੋਰ ਵੀ ਸਖ਼ਤ! ਨਵਾਂ ਨਿਯਮ ਜਾਣੋ, ਕਿਵੇਂ ਬਚੋਗੇ ਮੁਸੀਬਤ ਤੋਂ? ਪੁਲਿਸ ਰਿਪੋਰਟ ਜ਼ਰੂਰੀ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
Punjab News: ਪੰਜਾਬ ਦੀ ਬਠਿੰਡਾ ਜੇਲ੍ਹ ਮੁੜ ਚਰਚਾ ‘ਚ, ਹੈਰਾਨ ਕਰਨ ਵਾਲਾ ਖੁਲਾਸਾ!
4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?
4600 ਲੋਕਾਂ ਦੇ ਘਰ ਸੁਆਹ… 70 ਸਾਲਾਂ ਦੀ ਸਭ ਤੋਂ ਵੱਡੀ ਤਬਾਹੀ! ਹਾਂਗਕਾਂਗ ਅਗਨੀ ਕਾਂਡ ‘ਚ 83 ਮੌਤਾਂ—ਕੌਣ ਹੈ ਜ਼ਿੰਮੇਵਾਰ?
Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...
Punjab News: ਪੰਜਾਬ ਦੇ ਇਹ ਵਾਲੇ ਸਕੂਲਾਂ 'ਚ 28 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਜਾਣੋ ਕਿਤੇ ਤੁਹਾਡਾ ਸ਼ਹਿਰ ਤਾਂ ਨਹੀਂ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-11-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-11-2025)
ਸਰਦੀ ਵਿੱਚ ਵਾਰ-ਵਾਰ ਪੇਸ਼ਾਬ ਆਉਂਦਾ ਹੈ? ਜਾਣੋ AIIMS ਦੇ ਯੂਰੋਲੋਜਿਸਟ ਨੇ ਕੀ ਕਿਹਾ
ਸਰਦੀ ਵਿੱਚ ਵਾਰ-ਵਾਰ ਪੇਸ਼ਾਬ ਆਉਂਦਾ ਹੈ? ਜਾਣੋ AIIMS ਦੇ ਯੂਰੋਲੋਜਿਸਟ ਨੇ ਕੀ ਕਿਹਾ
Embed widget