ਪੜਚੋਲ ਕਰੋ

IND vs SA: ਭਾਰਤ ਨੇ ਮੁਹੰਮਦ ਸਿਰਾਜ ਨੂੰ ਟੀਮ ਇੰਡੀਆ 'ਚ ਸ਼ਾਮਲ, ਸੱਟ ਕਾਰਨ ਬਾਹਰ ਹੋਏ ਬੁਮਰਾਹ

India vs South Africa: ਭਾਰਤ ਨੇ ਦੱਖਣੀ ਅਫਰੀਕਾ ਖਿਲਾਫ਼ ਚੱਲ ਰਹੀ ਟੀ-20 ਸੀਰੀਜ਼ ਲਈ ਮੁਹੰਮਦ ਸਿਰਾਜ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਉਹਨਾਂ ਨੂੰ ਬੁਮਰਾਹ ਦੀ ਥਾਂ 'ਤੇ ਮੌਕਾ ਦਿੱਤਾ ਗਿਆ ਹੈ।

Mohammed Siraj India vs South Africa T20 Series: ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ ਟੀ-20 ਸੀਰੀਜ਼ ਖੇਡੀ ਜਾ ਰਹੀ ਹੈ। ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਇਸ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਤੇਜ਼ ਗੇਂਦਬਾਜ਼ ਜਸਪ੍ਰੀਤ ਮੈਚ ਦੌਰਾਨ ਜ਼ਖਮੀ ਹੋਏ ਹਨ। ਇਸ ਲਈ ਉਨ੍ਹਾਂ ਦੀ ਜਗ੍ਹਾ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਨੌਜਵਾਨ ਗੇਂਦਬਾਜ਼ ਸਿਰਾਜ ਨੇ ਕਈ ਮੌਕਿਆਂ 'ਤੇ ਭਾਰਤ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹਨਾਂ ਨੂੰ ਟੀ-20 ਵਿਸ਼ਵ ਕੱਪ 2022 ਲਈ ਵੀ ਮੌਕਾ ਮਿਲ ਸਕਦਾ ਹੈ। ਬੀਸੀਸੀਆਈ ਨੇ ਟਵਿਟਰ ਰਾਹੀਂ ਸਿਰਾਜ ਨੂੰ ਟੀਮ ਵਿੱਚ ਸ਼ਾਮਲ ਕਰਨ ਦੀ ਜਾਣਕਾਰੀ ਦਿੱਤੀ।

ਬੁਮਰਾਹ ਸੱਟ ਕਾਰਨ ਬਾਹਰ ਚੱਲ ਰਹੇ ਸਨ। ਉਹ ਨੈਸ਼ਨਲ ਕ੍ਰਿਕਟ ਅਕੈਡਮੀ 'ਚ ਫਿਟਨੈੱਸ 'ਤੇ ਕੰਮ ਕਰ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਆਸਟ੍ਰੇਲੀਆ ਖਿਲਾਫ਼ ਖੇਡੀ ਗਈ ਟੀ-20 ਸੀਰੀਜ਼ ਲਈ ਟੀਮ ਇੰਡੀਆ 'ਚ ਸ਼ਾਮਲ ਕੀਤਾ ਗਿਆ ਸੀ। ਬੁਮਰਾਹ ਨੇ ਦੂਜਾ ਅਤੇ ਤੀਜਾ ਟੀ-20 ਮੈਚ ਖੇਡਿਆ। ਪਰ ਇਸ ਤੋਂ ਬਾਅਦ ਉਸ ਨੂੰ ਪਿੱਠ ਦੀ ਸੱਟ ਕਾਰਨ ਪਰੇਸ਼ਾਨੀ ਹੋਣ ਲੱਗੀ। ਉਹ ਦੱਖਣੀ ਅਫਰੀਕਾ ਖਿਲਾਫ਼ ਪਹਿਲੇ ਟੀ-20 ਮੈਚ 'ਚ ਨਹੀਂ ਖੇਡ ਸਕੇ ਸਨ। ਹੁਣ ਬੁਮਰਾਹ ਦੇ ਆਊਟ ਹੋਣ 'ਤੇ ਸਿਰਾਜ ਨੂੰ ਮੌਕਾ ਦਿੱਤਾ ਗਿਆ ਹੈ।

ਸੁਪਰੀਮ ਕੋਰਟ ਵੱਲੋਂ ਹਰਿਆਣਾ 'ਚ ਵੱਖਰੀ ਗੁਰਦੁਆਰਾ ਕਮੇਟੀ ਨੂੰ ਮਾਨਤਾ ਦੇਣ 'ਤੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ 'ਚ ਵੱਡੀ ਹਲਚਲ, ਅੱਜ ਸੱਦੀਆਂ ਅਹਿਮ ਮੀਟਿੰਗਾਂ

ਟੀ-20 ਫਾਰਮੈਟ 'ਚ ਮੁਹੰਮਦ ਸਿਰਾਜ ਨੇ ਕੀਤਾ ਸੀ ਚੰਗਾ ਪ੍ਰਦਰਸ਼ਨ

ਮੁਹੰਮਦ ਸਿਰਾਜ ਨੇ ਟੀ-20 ਫਾਰਮੈਟ 'ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਉਹ ਇੰਡੀਅਨ ਪ੍ਰੀਮੀਅਰ ਲੀਗ ਰਾਹੀਂ ਚਮਕਿਆ। ਇਸ ਤੋਂ ਬਾਅਦ, ਉਸਨੇ ਸਾਲ 2017 ਵਿੱਚ ਨਿਊਜ਼ੀਲੈਂਡ ਦੇ ਖਿਲਾਫ ਖੇਡਦੇ ਹੋਏ ਆਪਣਾ ਟੀ-20 ਅੰਤਰਰਾਸ਼ਟਰੀ ਡੈਬਿਊ ਕੀਤਾ। ਸਿਰਾਜ ਨੇ ਹੁਣ ਤੱਕ 5 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਸ ਦੌਰਾਨ ਉਸ ਨੇ 5 ਵਿਕਟਾਂ ਲਈਆਂ ਹਨ। ਸਿਰਾਜ ਨੇ ਆਖਰੀ ਟੀ-20 ਅੰਤਰਰਾਸ਼ਟਰੀ ਮੈਚ ਫਰਵਰੀ 2022 'ਚ ਸ਼੍ਰੀਲੰਕਾ ਖਿਲਾਫ ਖੇਡਿਆ ਸੀ। ਉਸ ਨੇ 10 ਮੈਚਾਂ 'ਚ 13 ਵਿਕਟਾਂ ਲਈਆਂ ਹਨ।

ਜ਼ਿਕਰਯੋਗ ਹੈ ਕਿ ਭਾਰਤ ਸਿਰਾਜ ਟੀ-20 ਵਿਸ਼ਵ ਕੱਪ 2022 ਲਈ ਵੀ ਮੌਕਾ ਦੇ ਸਕਦਾ ਹੈ। ਬੁਮਰਾਹ ਦੀ ਗੈਰ-ਮੌਜੂਦਗੀ 'ਚ ਉਸ ਕੋਲ ਟੀਮ ਇੰਡੀਆ 'ਚ ਸ਼ਾਮਲ ਹੋਣ ਦਾ ਚੰਗਾ ਮੌਕਾ ਹੈ। ਪਰ ਇਸ ਦੇ ਲਈ ਸਿਰਾਜ ਨੂੰ ਦੱਖਣੀ ਅਫਰੀਕਾ ਦੇ ਖਿਲਾਫ ਬਾਕੀ ਦੋ ਟੀ-20 ਮੈਚਾਂ 'ਚ ਖੁਦ ਨੂੰ ਸਾਬਤ ਕਰਨਾ ਹੋਵੇਗਾ। ਅਰਸ਼ਦੀਪ ਸਿੰਘ ਅਤੇ ਦੀਪਕ ਚਾਹਰ ਨੇ ਦੱਖਣੀ ਅਫਰੀਕਾ ਖਿਲਾਫ਼ ਪਹਿਲੇ ਟੀ-20 ਮੈਚ ਵਿੱਚ ਭਾਰਤ ਲਈ ਚੰਗੀ ਗੇਂਦਬਾਜ਼ੀ ਕੀਤੀ।

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Jalandhar News : ਜਲੰਧਰ 'ਚ ਪਤੀ ਨੂੰ ਹੋਰ ਲੜਕੀ ਨਾਲ ਰੰਗਰਲੀਆਂ ਮਨਾਉਂਦੇ ਫੜਿਆ, ਪਤਨੀ ਨੇ ਚੱਪਲਾਂ ਨਾਲ ਕੀਤੀ ਕੁੱਟਮਾਰ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Tractor Note : ਕੀ ਸੱਚਮੁੱਚ ਲੱਖਾਂ ਰੁਪਏ 'ਚ ਵਿਕਦੇ ਹਨ ਟਰੈਕਟਰ ਵਾਲੇ ਨੋਟ? ਜਾਣੋ ਪੁਰਾਣੇ ਨੋਟਾਂ ਦੀ ਅਸਲ ਕਹਾਣੀ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Ludhiana 'ਚ ਜੂਆ ਖੇਡ ਰਹੇ ਪੁੱਤ ਨੂੰ ਲੈਣ ਗਏ ਪਿਤਾ ਦਾ ਕਤਲ, ਬੇਸਬਾਲ ਬੈਟ ਨਾਲ ਸਿਰ 'ਤੇ ਕੀਤੇ ਤਾਬੜਤੋੜ ਵਾਰ
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਕੌਂਸਲਰ ਦੇ ਪਤੀ 'ਤੇ ਹਮਲਾ, ਪੁਲਿਸ ਬੋਲੀ...
SAD News: ਦੁਖਦ ਖਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ...
SAD News: ਦੁਖਦ ਖਬਰ, ਮਸ਼ਹੂਰ ਗਾਇਕ ਦੀ ਸੜਕ ਹਾਦਸੇ 'ਚ ਮੌਤ...
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Amritpal Singh Parole : ਦਾਦੀ ਦੇ ਅੰਤਿਮ ਸਸਕਾਰ ਲਈ MP ਅੰਮ੍ਰਿਤਪਾਲ ਸਿੰਘ ਨੇ ਮੰਗੀ ਪੈਰੋਲ, ਅਦਾਲਤ 'ਚ ਪਟੀਸ਼ਨ ਦਾਇਰ
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Sonia Gandhi Book : ਸੋਨੀਆ ਗਾਂਧੀ ਦੀ ਨਵੀਂ ਕਿਤਾਬ ਨੂੰ ਲੈ ਕੇ ਪੰਜਾਬ 'ਚ ਗਰਮਾਈ ਸਿਆਸਤ, ਅਕਾਲੀ ਦਲ ਨੇ ਪੁੱਛੇ ਤਿੱਖੇ ਸਵਾਲ!
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Punjab News : ਟਾਂਡਾ ਨੇੜੇ ਭਿਆਨਕ ਸੜਕ ਹਾਦਸਾ, ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ
Embed widget