ਪੜਚੋਲ ਕਰੋ

IND vs BAN: ਰੋਹਿਤ ਸ਼ਰਮਾ ਦੀ ਟੀਮ ਨੇ ਕਰ ਦਿੱਤਾ ਕਰਿਸ਼ਮਾ! 92 ਸਾਲਾਂ ਤੋਂ ਇਸ ਪਲ ਦਾ ਸੀ ਇੰਤਜ਼ਾਰ, ਬੰਗਲਾਦੇਸ਼ ਨੂੰ ਹਰਾ ਕੇ ਰਚਿਆ ਇਤਿਹਾਸ

India vs Bangladesh 1st Test: ਚੇਨਈ ਵਿੱਚ ਖੇਡੇ ਗਏ ਪਹਿਲੇ ਟੈਸਟ ਵਿੱਚ ਭਾਰਤ ਨੇ ਰਵੀਚੰਦਰਨ ਅਸ਼ਵਿਨ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾ ਦਿੱਤਾ। ਇਹ ਟੈਸਟ ਕ੍ਰਿਕਟ ਵਿੱਚ ਭਾਰਤ ਦੀ 179ਵੀਂ ਜਿੱਤ ਹੈ।

India vs Bangladesh 1st Test: ਚੇਨਈ ਵਿੱਚ ਖੇਡੇ ਗਏ ਪਹਿਲੇ ਟੈਸਟ ਵਿੱਚ ਭਾਰਤ ਨੇ ਰਵੀਚੰਦਰਨ ਅਸ਼ਵਿਨ ਦੇ ਦਮਦਾਰ ਪ੍ਰਦਰਸ਼ਨ ਦੀ ਬਦੌਲਤ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਹਰਾ ਦਿੱਤਾ। ਇਹ ਟੈਸਟ ਕ੍ਰਿਕਟ ਵਿੱਚ ਭਾਰਤ ਦੀ 179ਵੀਂ ਜਿੱਤ ਹੈ। ਭਾਰਤ ਨੇ ਹੁਣ ਟੈਸਟ ਮੈਚਾਂ 'ਚ ਹਾਰਾਂ ਨਾਲੋਂ ਜ਼ਿਆਦਾ ਜਿੱਤਾਂ ਹਾਸਲ ਕੀਤੀਆਂ ਹਨ। ਇਸ ਟੈਸਟ 'ਚ ਹੋਰ ਵੀ ਕਈ ਵੱਡੇ ਰਿਕਾਰਡ ਬਣੇ ਅਤੇ ਟੁੱਟੇ।

ਟੈਸਟ ਕ੍ਰਿਕਟ ਵਿੱਚ ਟੀਮ ਇੰਡੀਆ

ਕੁੱਲ ਮੈਚ- 580
ਜੀਤ- 179
ਹਾਰ- 178
ਡਰਾਅ- 222
ਟਾਈ-1

ਹੋਰ ਪੜ੍ਹੋ : Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?

ਚੌਥੀ ਪਾਰੀ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਭਾਰਤੀ ਗੇਂਦਬਾਜ਼

ਰਵੀਚੰਦਰਨ ਅਸ਼ਵਿਨ- 99 ਵਿਕਟਾਂ 
ਅਨਿਲ ਕੁੰਬਲੇ- 94 ਵਿਕਟਾਂ
ਬਿਸ਼ਨ ਸਿੰਘ ਬੇਦੀ- 60 ਵਿਕਟਾਂ
ਰਵਿੰਦਰ ਜਡੇਜਾ ਅਤੇ ਇਸ਼ਾਂਤ ਸ਼ਰਮਾ ਨੇ 54 ਵਿਕਟਾਂ ਹਾਸਲ ਕੀਤੀਆਂ

17 ਸੀਰੀਜ਼ 'ਚ ਨਹੀਂ ਹਾਰਿਆ ਭਾਰਤ

ਟੈਸਟ ਕ੍ਰਿਕਟ 'ਚ ਘਰੇਲੂ ਧਰਤੀ 'ਤੇ ਭਾਰਤੀ ਟੀਮ ਦਾ ਰਿਕਾਰਡ ਸ਼ਾਨਦਾਰ ਰਿਹਾ ਹੈ। ਭਾਰਤ ਪਿਛਲੇ 17 ਸਾਲਾਂ ਤੋਂ ਘਰ ਵਿੱਚ ਅਜਿੱਤ ਹੈ। ਟੀਮ ਇੰਡੀਆ 2012 ਤੋਂ ਬਾਅਦ ਘਰ 'ਤੇ ਕੋਈ ਟੈਸਟ ਸੀਰੀਜ਼ ਨਹੀਂ ਹਾਰੀ ਹੈ। ਟੀਮ ਇੰਡੀਆ ਪਿਛਲੀ 17 ਸੀਰੀਜ਼ 'ਚ ਘਰੇਲੂ ਮੈਦਾਨ 'ਤੇ ਅਜੇਤੂ ਹੈ।

ਭਾਰਤ ਦੀ ਬੰਗਲਾਦੇਸ਼ ਖਿਲਾਫ 12ਵੀਂ ਜਿੱਤ

ਭਾਰਤ-ਬੰਗਲਾਦੇਸ਼ ਕੁੱਲ ਟੈਸਟ- 14
ਭਾਰਤ ਜਿੱਤਿਆ- 12
ਬੰਗਲਾਦੇਸ਼ ਜਿੱਤਿਆ- 00
ਡਰਾਅ- 2

ਇੱਕ ਟੈਸਟ ਮੈਚ ਦੀ ਇੱਕ ਪਾਰੀ ਵਿੱਚ ਪੰਜ ਵਿਕਟਾਂ ਅਤੇ ਇੱਕੋ ਮੈਚ ਵਿੱਚ ਇੱਕ ਸੈਂਕੜਾ

ਇਆਨ ਬੋਥਮ- 5 ਵਾਰ
ਰਵੀਚੰਦਰਨ ਅਸ਼ਵਿਨ- 4 ਵਾਰ
ਗੈਰੀ ਸੋਬਰਸ/ਮੁਸ਼ਤਾਕ ਮੁਹੰਮਦ/ਜੈਕ ਕੈਲਿਸ/ਸ਼ਾਕਿਬ ਅਲ ਹਸਨ/ਰਵਿੰਦਰ ਜਡੇਜਾ - 2 ਵਾਰ

ਟੈਸਟ 'ਚ ਸਭ ਤੋਂ ਜ਼ਿਆਦਾ 5 ਵਿਕਟਾਂ

ਮੁਥੱਈਆ ਮੁਰਲੀਧਰਨ- 67 ਵਾਰ
ਰਵੀਚੰਦਰਨ ਅਸ਼ਵਿਨ- 37 ਵਾਰ
ਸ਼ੇਨ ਵਾਰਨ- 37 ਵਾਰ
ਰਿਚਰਡ ਹੈਡਲੀ - 36 ਵਾਰ
ਅਨਿਲ ਕੁੰਬਲੇ- 35 ਵਾਰ

ਹੋਰ ਪੜ੍ਹੋ : 'ਆਪ' ਕਿਸੇ ਸਰਵੇ 'ਚ ਨਹੀਂ ਆਉਂਦੀ...ਸਿੱਧੀ ਸਰਕਾਰ 'ਚ ਹੀ ਆਉਂਦੀ...ਭਗਵੰਤ ਮਾਨ ਦਾ ਦਾਅਵਾ

ਭਾਰਤ ਨੇ ਪਹਿਲਾ ਟੈਸਟ 280 ਦੌੜਾਂ ਨਾਲ ਜਿੱਤਿਆ ਸੀ

ਚੇਨਈ 'ਚ ਖੇਡੇ ਗਏ ਪਹਿਲੇ ਟੈਸਟ 'ਚ ਟੀਮ ਇੰਡੀਆ ਨੇ ਚੌਥੇ ਦਿਨ 280 ਦੌੜਾਂ ਨਾਲ ਜਿੱਤ ਦਰਜ ਕੀਤੀ। ਇਸ ਮੈਚ ਵਿੱਚ ਭਾਰਤ ਨੇ ਪਹਿਲਾਂ ਖੇਡਦਿਆਂ ਅਸ਼ਵਿਨ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਪਹਿਲੀ ਪਾਰੀ ਵਿੱਚ 376 ਦੌੜਾਂ ਬਣਾਈਆਂ ਸਨ। ਜਵਾਬ 'ਚ ਬੰਗਲਾਦੇਸ਼ ਦੀ ਟੀਮ ਪਹਿਲੀ ਪਾਰੀ 'ਚ 149 ਦੌੜਾਂ ਹੀ ਬਣਾ ਸਕੀ। ਇਸ ਤੋਂ ਬਾਅਦ ਦੂਜੀ ਪਾਰੀ ਵਿੱਚ ਭਾਰਤ ਲਈ ਸ਼ੁਭਮਨ ਗਿੱਲ ਅਤੇ ਰਿਸ਼ਭ ਪੰਤ ਨੇ ਸੈਂਕੜੇ ਜੜੇ।

ਭਾਰਤ ਨੇ 287 ਦੌੜਾਂ 'ਤੇ ਪਾਰੀ ਘੋਸ਼ਿਤ ਕਰ ਦਿੱਤੀ ਅਤੇ ਬੰਗਲਾਦੇਸ਼ ਨੂੰ 515 ਦੌੜਾਂ ਦਾ ਵੱਡਾ ਟੀਚਾ ਦਿੱਤਾ। ਜਵਾਬ 'ਚ ਮਹਿਮਾਨ ਟੀਮ 234 ਦੌੜਾਂ 'ਤੇ ਸਿਮਟ ਗਈ। ਅਸ਼ਵਿਨ ਨੇ ਦੂਜੀ ਪਾਰੀ ਵਿੱਚ ਵੀ ਭਾਰਤ ਲਈ 6 ਵਿਕਟਾਂ ਲਈਆਂ। ਉਸ ਨੇ ਚੌਥੀ ਵਾਰ ਟੈਸਟ 'ਚ ਸੈਂਕੜਾ ਅਤੇ ਪੰਜ ਵਿਕਟਾਂ ਝਟਕਾਈਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Embed widget