ਪੜਚੋਲ ਕਰੋ

U19 Asia Cup: ਟੀਵੀ 'ਤੇ ਭਾਰਤ-ਪਾਕਿਸਤਾਨ ਮੈਚ ਦਾ ਨਹੀਂ ਹੋਵੇਗਾ ਪ੍ਰਸਾਰਣ, ਪਰ ਇੱਥੇ ਵੇਖੋ ਬਿਲਕੁਲ ਮੁਫਤ, ਜਾਣੋ ਕਿਵੇਂ

IND vs PAK Live: ਦੁਬਈ ਅੰਡਰ-19 ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਅੱਜ ਭਾਰਤੀ ਟੀਮ ਪਾਕਿਸਤਾਨ ਦੀ ਚੁਣੌਤੀ ਦਾ ਸਾਹਮਣਾ ਕਰੇਗੀ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਅਫਗਾਨਿਸਤਾਨ

IND vs PAK Live: ਦੁਬਈ ਅੰਡਰ-19 ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਅੱਜ ਭਾਰਤੀ ਟੀਮ ਪਾਕਿਸਤਾਨ ਦੀ ਚੁਣੌਤੀ ਦਾ ਸਾਹਮਣਾ ਕਰੇਗੀ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਹੁਣ ਪਾਕਿਸਤਾਨ ਦੀ ਟੀਮ ਸਾਹਮਣੇ ਹੈ, ਪਰ ਕ੍ਰਿਕਟ ਪ੍ਰਸ਼ੰਸਕਾਂ ਲਈ ਕੋਈ ਚੰਗੀ ਖ਼ਬਰ ਨਹੀਂ ਹੈ। ਦਰਅਸਲ, ਭਾਰਤ-ਪਾਕਿਸਤਾਨ ਮੈਚ ਦਾ ਟੈਲੀਵਿਜ਼ਨ 'ਤੇ ਸਿੱਧਾ ਪ੍ਰਸਾਰਣ ਨਹੀਂ ਹੋਵੇਗਾ, ਪਰ ਤੁਹਾਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਅਸੀਂ ਤੁਹਾਨੂੰ ਦੱਸਾਂਗੇ ਕਿ ਭਾਰਤ ਅਤੇ ਪਾਕਿਸਤਾਨ ਦਾ ਮੈਚ ਲਾਈਵ ਕਿਵੇਂ ਦੇਖਣਾ ਹੈ?

ਭਾਰਤ-ਪਾਕਿਸਤਾਨ ਮੈਚ ਦੀ ਲਾਈਵ ਸਟ੍ਰੀਮਿੰਗ ਇੱਥੇ ਸਕੋਗੇ ਦੇਖ...

ਏਸ਼ੀਆ ਕੱਪ ਅੰਡਰ-19 'ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਦੁਬਈ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ, ਕ੍ਰਿਕੇਟ ਪ੍ਰਸ਼ੰਸਕ ਏਸ਼ੀਅਨ ਕ੍ਰਿਕੇਟ ਕੌਂਸਲ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਮੁਫ਼ਤ ਵਿੱਚ ਲਾਈਵ ਸਟ੍ਰੀਮਿੰਗ ਦੇਖ ਸਕਦੇ ਹਨ। ਪਰ ਟੀਵੀ 'ਤੇ ਲਾਈਵ ਪ੍ਰਸਾਰਣ ਨਹੀਂ ਹੋਵੇਗਾ। ਇਸ ਦੇ ਲਈ ਤੁਹਾਨੂੰ ਏਸ਼ੀਅਨ ਕ੍ਰਿਕਟ ਕੌਂਸਲ ਦੇ ਅਧਿਕਾਰਤ ਯੂਟਿਊਬ ਚੈਨਲ 'ਤੇ ਜਾਣਾ ਹੋਵੇਗਾ, ਜਿੱਥੇ ਤੁਸੀਂ ਲਾਈਵ ਸਟ੍ਰੀਮਿੰਗ ਦਾ ਮੁਫਤ ਆਨੰਦ ਲੈ ਸਕਦੇ ਹੋ।

ਪਾਕਿਸਤਾਨ ਖਿਲਾਫ ਮੈਚ ਲਈ ਟੀਮ ਇੰਡੀਆ ਦੀ ਪਲੇਇੰਗ ਇਲੈਵਨ-

ਆਦਰਸ਼ ਸਿੰਘ, ਅਰਸ਼ਿਨ ਕੁਲਕਰਨੀ, ਰੁਦਰ ਪਟੇਲ, ਸਚਿਨ ਦਾਸ, ਮੁਸ਼ੀਰ ਖਾਨ, ਉਦੈ ਸਹਾਰਨ (ਕਪਤਾਨ), ਅਰਾਵਲੀ ਅਵਨੀਸ਼, ਮੁਰੂਗਨ ਅਭਿਸ਼ੇਕ, ਰਾਜ ਲਿੰਬਾਨੀ ਅਤੇ ਨਮਨ ਤਿਵਾਰੀ।

ਪਾਕਿਸਤਾਨ ਦੀ ਪਲੇਇੰਗ ਇਲੈਵਨ-

ਸਾਦ ਬੇਗ (ਕਪਤਾਨ), ਸ਼ਾਹਜ਼ੇਬ ਖਾਨ, ਅਜ਼ਾਨ ਅਵੈਸ, ਸ਼ਮੈਲ ਹੁਸੈਨ, ਰਿਆਜ਼ ਉੱਲਾ, ਅਰਾਫਾਤ ਮਿਨਹਾਸ, ਅਲੀ ਅਸਫਦ, ਆਮਿਰ ਹਸਨ, ਉਬੇਦ ਸ਼ਾਹ, ਮੁਹੰਮਦ ਜ਼ੀਸ਼ਾਨ, ਤੈਯਬ ਆਰਿਫ।

ਟੀਮ ਇੰਡੀਆ ਨੇ ਪਹਿਲੇ ਮੈਚ 'ਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 

ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਅਫਗਾਨਿਸਤਾਨ ਖਿਲਾਫ ਮੈਚ ਨਾਲ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਦੇ ਨਾਲ ਹੀ ਅੱਜ ਭਾਰਤੀ ਟੀਮ ਟੂਰਨਾਮੈਂਟ ਦੇ ਆਪਣੇ ਦੂਜੇ ਮੈਚ ਵਿੱਚ ਪਾਕਿਸਤਾਨ ਨਾਲ ਭਿੜ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget