ਪੜਚੋਲ ਕਰੋ

IND vs AUS: BCCI ਨੇ ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਕੀਤਾ ਐਲਾਨ, ਪਹਿਲੇ ਮੈਚ 'ਚ ਹਾਰਦਿਕ ਪੰਡਯਾ ਕਰਨਗੇ ਕਪਤਾਨੀ

IND vs AUS ODI Series, India Squad: ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਨਿਯਮਤ ਕਪਤਾਨ ਰੋਹਿਤ ਸ਼ਰਮਾ ਇਸ ਸੀਰੀਜ਼ ਦਾ ਪਹਿਲਾ ਮੈਚ ਨਹੀਂ ਖੇਡਣਗੇ।

India Squad Announced For Australia ODI Series:  ਆਸਟ੍ਰੇਲੀਆ ਖਿਲਾਫ ਖੇਡੀ ਜਾ ਰਹੀ ਬਾਰਡਰ-ਗਾਵਸਕਰ ਟਰਾਫੀ ਤੋਂ ਬਾਅਦ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ। ਇਸ ਦੇ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਟੀਮ ਦਾ ਐਲਾਨ ਕਰ ਦਿੱਤਾ ਹੈ।

ਰੋਹਿਤ ਸ਼ਰਮਾ ਪਰਿਵਾਰਕ ਕਾਰਨਾਂ ਕਰਕੇ ਪਹਿਲੇ ਵਨਡੇ 'ਚ ਟੀਮ ਦੀ ਕਪਤਾਨੀ ਨਹੀਂ ਕਰਨਗੇ, ਜਦਕਿ ਇਸ ਮੈਚ 'ਚ ਉਨ੍ਹਾਂ ਦੀ ਜਗ੍ਹਾ ਹਾਰਦਿਕ ਪੰਡਯਾ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਇਸ ਦੇ ਨਾਲ ਹੀ ਕੇਐੱਲ ਰਾਹੁਲ ਤੋਂ ਇਲਾਵਾ ਵਿਰਾਟ ਕੋਹਲੀ ਅਤੇ ਪ੍ਰਮੁੱਖ ਖਿਡਾਰੀਆਂ ਨੂੰ ਵੀ ਟੀਮ 'ਚ ਜਗ੍ਹਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Ashwin Mankad Viral: ਅਸ਼ਵਿਨ ਨੇ ਸਟੀਵ ਸਮਿਥ ਨੂੰ ਹੱਦ ਤੋਂ ਜ਼ਿਆਦਾ ਡਰਾਇਆ, ਵਿਰਾਟ ਕੋਹਲੀ ਉੱਚੀ-ਉੱਚੀ ਹੱਸ ਪਏ

ਵਨਡੇ ਸੀਰੀਜ਼ ਲਈ ਭਾਰਤੀ ਟੀਮ

ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਕੇਐੱਲ ਰਾਹੁਲ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਯੁਜ਼ਵੇਂਦਰ ਚਾਹਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਜੈਦੇਵ ਉਨਾਦਕਟ।

ਇਹ ਵੀ ਪੜ੍ਹੋ: Jadeja 7 Wickets : ਰਵਿੰਦਰ ਜਡੇਜਾ ਦਾ ਆਸਟ੍ਰੇਲੀਆ ਖ਼ਿਲਾਫ਼ ਸਰਵੋਤਮ ਪ੍ਰਦਰਸ਼ਨ, ਰਿਕਾਰਡ ਬਣਾਉਣ ਵਾਲੇ ਤੀਜੇ ਭਾਰਤੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget