ਪੜਚੋਲ ਕਰੋ

IND vs ENG: ਇੰਗਲੈਂਡ ਦੇ ਖ਼ਿਲਾਫ਼ 5 ਟੈਸਟ ਮੈਚਾਂ ਦੀ ਸੀਰੀਜ ਖੇਡੇਗੀ ਟੀਮ ਇੰਡੀਆ, ਜਾਣੋ ਕਿੱਥੇ-ਕਿੱਥੇ ਹੋਣਗੇ ਮੁਕਾਬਲੇ

Indian Cricket Team: ਸਾਲ 2025 'ਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਦੌਰੇ 'ਤੇ 5 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਇਸ ਦੇ ਨਾਲ ਹੀ ਇੰਗਲੈਂਡ ਅਤੇ ਵੇਲਜ਼ ਕ੍ਰਿਕਟ ਬੋਰਡ ਨੇ ਇਸ ਸੀਰੀਜ਼ ਲਈ ਮੈਦਾਨਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ।

India Tour Of England: ਭਾਰਤੀ ਕ੍ਰਿਕਟ ਟੀਮ ਸਾਲ 2025 ਵਿੱਚ ਇੰਗਲੈਂਡ ਦਾ ਦੌਰਾ ਕਰੇਗੀ। ਇਸ ਦੌਰੇ 'ਤੇ ਭਾਰਤ ਅਤੇ ਇੰਗਲੈਂਡ ਵਿਚਾਲੇ 5 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਦੇ ਨਾਲ ਹੀ ਇੰਗਲੈਂਡ ਅਤੇ ਵੇਲਸ ਕ੍ਰਿਕਟ ਬੋਰਡ ਨੇ ਇਸ ਸੀਰੀਜ਼ ਲਈ ਮੈਦਾਨ ਦੀ ਚੋਣ ਕਰ ਲਈ ਹੈ। ਲਾਰਡਸ ਤੋਂ ਇਲਾਵਾ ਭਾਰਤ ਅਤੇ ਇੰਗਲੈਂਡ ਵਿਚਾਲੇ ਟੈਸਟ ਸੀਰੀਜ਼ ਓਵਲ, ਏਜਬੈਸਟਨ, ਹੈਡਿੰਗਲੇ ਅਤੇ ਓਲਡ ਟ੍ਰੈਫਰਡ 'ਚ ਖੇਡੀ ਜਾਵੇਗੀ।

ਇੰਗਲੈਂਡ ਅਤੇ ਵੇਲਸ ਕ੍ਰਿਕਟ ਬੋਰਡ ਨੇ ਮੈਦਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਏਸ਼ੇਜ਼ ਸੀਰੀਜ਼ 2027 ਦਾ ਆਯੋਜਨ ਯੂਨਾਈਟਿਡ ਕਿੰਗਡਮ 'ਚ ਕੀਤਾ ਜਾਵੇਗਾ।

ਇੰਗਲੈਂਡ ਅਤੇ ਵੇਲਸ ਕ੍ਰਿਕਟ ਬੋਰਡ ਨੇ ਮੈਦਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਲਾਰਡਸ ਤੋਂ ਇਲਾਵਾ ਏਸ਼ੇਜ਼ ਸੀਰੀਜ਼ 2027 ਏਜਬੈਸਟਨ, ਟ੍ਰੇਂਟ ਬ੍ਰਿਜ ਅਤੇ ਏਜਸ ਬਾਊਲ 'ਚ ਖੇਡੀ ਜਾਵੇਗੀ। ਇਸ ਦੇ ਨਾਲ ਹੀ ਭਾਰਤੀ ਟੀਮ 2029 'ਚ ਇੰਗਲੈਂਡ ਦਾ ਦੌਰਾ ਕਰੇਗੀ। ਇਸ ਦੌਰੇ 'ਤੇ ਟੀਮ ਇੰਡੀਆ ਮੇਜ਼ਬਾਨ ਇੰਗਲੈਂਡ ਨਾਲ 5 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਇਸ ਸੀਰੀਜ਼ ਲਈ ਵੀ ਇੰਗਲੈਂਡ ਅਤੇ ਵੇਲਸ ਕ੍ਰਿਕਟ ਬੋਰਡ ਨੇ ਮੈਦਾਨਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਇੰਗਲੈਂਡ ਦੇ ਓਵਲ ਮੈਦਾਨ 'ਚ ਖੇਡਿਆ ਗਿਆ ਸੀ। ਇਸ ਮੈਚ ਵਿੱਚ ਆਸਟਰੇਲੀਆ ਨੇ ਭਾਰਤ ਨੂੰ 209 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ।

ਇਹ ਵੀ ਪੜ੍ਹੋ: ICC Rankings: ਆਈਸੀਸੀ ਟੈਸਟ ਰੈਂਕਿੰਗਜ਼ 'ਚ ਕੰਗਾਰੂਆਂ ਦਾ ਦਬਦਬਾ, ਜਾਣੋ ਕਿੰਨਵੇਂ ਨੰਬਰ 'ਤੇ ਹਨ ਭਾਰਤੀ ਬੱਲੇਬਾਜ਼

ਟੀਮ ਇੰਡੀਆ ਦੀ ਆਉਣ ਵਾਲੀ ਸੀਰੀਜ਼ ਦਾ ਸਮਾਂ ਕੀ ਹੈ?

ਮਹੱਤਵਪੂਰਨ ਗੱਲ ਇਹ ਹੈ ਕਿ ਵਿਸ਼ਵ ਟੈਸਟ ਚੈਂਪੀਅਨਸ਼ਿਪ 2023-25 ​​ਲਈ ਭਾਰਤੀ ਟੀਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਕ੍ਰਿਕਟ ਟੀਮ ਵੈਸਟਇੰਡੀਜ਼ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਦੋਵਾਂ ਟੀਮਾਂ ਵਿਚਾਲੇ ਟੈਸਟ ਸੀਰੀਜ਼ ਜੁਲਾਈ-ਅਗਸਤ 2023 'ਚ ਖੇਡੀ ਜਾਵੇਗੀ। ਇਸ ਤੋਂ ਬਾਅਦ ਭਾਰਤੀ ਟੀਮ ਦੱਖਣੀ ਅਫਰੀਕਾ ਖਿਲਾਫ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਟੈਸਟ ਸੀਰੀਜ਼ ਦਸੰਬਰ-ਜਨਵਰੀ 2024 'ਚ ਖੇਡੀ ਜਾਵੇਗੀ। ਇਸ ਦੇ ਨਾਲ ਹੀ ਟੀਮ ਇੰਡੀਆ ਜਨਵਰੀ-ਫਰਵਰੀ 2024 'ਚ 5 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਭਾਰਤੀ ਟੀਮ ਦੀ ਬਾਕੀ ਸੀਰੀਜ਼ ਦੀ ਗੱਲ ਕਰੀਏ ਤਾਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ 2 ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਭਾਰਤ-ਬੰਗਲਾਦੇਸ਼ ਟੈਸਟ ਸੀਰੀਜ਼ ਸਤੰਬਰ-ਅਕਤੂਬਰ 2024 'ਚ ਖੇਡੀ ਜਾਵੇਗੀ।

ਇਹ ਵੀ ਪੜ੍ਹੋ: ਲਸਿਥ ਮਲਿੰਗਾ ਨੂੰ MI ਨਿਊਯਾਰਕ ਦਾ ਬਾਲਿੰਗ ਕੋਚ ਕੀਤਾ ਨਿਯੁਕਤ, ਮੇਜਰ ਲੀਗ ਦੀ ਅਗਵਾਈ ਕਰਨ ਲਈ ਤਿਆਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Embed widget