ਪੜਚੋਲ ਕਰੋ

IND vs AUS: ਰਾਜਕੋਟ ਵਨਡੇ 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਵੱਡੇ ਬਦਲਾਅ ਤੈਅ, ਗਿੱਲ ਸਣੇ ਇਹ ਸਟਾਰ ਕ੍ਰਿਕਟਰ ਹੋਣਗੇ ਬਾਹਰ!

India's Predicted Playing XI: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਬੁੱਧਵਾਰ 27 ਸਤੰਬਰ ਨੂੰ ਰਾਜਕੋਟ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਨੇ ਸ਼ੁਰੂਆਤੀ ਦੋਵੇਂ ਵਨਡੇ

India's Predicted Playing XI: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੀ ਜਾ ਰਹੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਬੁੱਧਵਾਰ 27 ਸਤੰਬਰ ਨੂੰ ਰਾਜਕੋਟ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਨੇ ਸ਼ੁਰੂਆਤੀ ਦੋਵੇਂ ਵਨਡੇ ਸੀਰੀਜ਼ ਜਿੱਤ ਲਈਆਂ ਹਨ। ਹੁਣ ਤੀਜੇ ਵਨਡੇ 'ਚ ਭਾਰਤ ਦੀ ਪਲੇਇੰਗ ਇਲੈਵਨ 'ਚ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਸ਼ਾਰਦੁਲ ਠਾਕੁਰ ਤੀਜੇ ਵਨਡੇ ਤੋਂ ਬਾਹਰ ਹੋ ਸਕਦੇ ਹਨ।

'ਇੰਡੀਅਨ ਐਕਸਪ੍ਰੈਸ' ਦੀ ਰਿਪੋਰਟ ਮੁਤਾਬਕ ਟੀਮ ਪ੍ਰਬੰਧਨ ਨੇ ਸ਼ੁਭਮਨ ਗਿੱਲ ਅਤੇ ਸ਼ਾਰਦੁਲ ਠਾਕੁਰ ਨੂੰ ਆਰਾਮ ਦੇਣ 'ਤੇ ਵਿਚਾਰ ਕੀਤਾ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ ਗਿੱਲ ਅਤੇ ਸ਼ਾਰਦੁਲ ਤੀਜੇ ਵਨਡੇ ਲਈ ਟੀਮ ਨਾਲ ਰਾਜਕੋਟ ਨਹੀਂ ਜਾਣਗੇ, ਸਗੋਂ ਦੋਵੇਂ ਗੁਹਾਟੀ 'ਚ ਟੀਮ ਨਾਲ ਜੁੜਨਗੇ। ਵਿਸ਼ਵ ਕੱਪ ਤੋਂ ਪਹਿਲਾਂ ਖੇਡੇ ਜਾਣ ਵਾਲੇ ਅਭਿਆਸ ਮੈਚ ਵਿੱਚ ਭਾਰਤ ਆਪਣਾ ਪਹਿਲਾ ਮੈਚ ਇੰਗਲੈਂਡ ਖ਼ਿਲਾਫ਼ ਗੁਹਾਟੀ ਵਿੱਚ ਖੇਡੇਗਾ। ਹਾਲਾਂਕਿ ਟੀਮ ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਲੀਗ ਮੈਚ ਚੇਨਈ ਵਿੱਚ ਆਸਟਰੇਲੀਆ ਖ਼ਿਲਾਫ਼ ਖੇਡੇਗੀ।

ਗਿੱਲ ਨੇ ਦੂਜੇ ਵਨਡੇ ਵਿੱਚ ਸ਼ਾਨਦਾਰ ਸੈਂਕੜਾ ਲਗਾਇਆ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਦੂਜਾ ਵਨਡੇ ਇੰਦੌਰ ਦੇ ਹੋਲਕਰ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ, ਜਿੱਥੇ ਗਿੱਲ ਨੇ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਗਿੱਲ ਨੇ 97 ਗੇਂਦਾਂ 'ਤੇ 6 ਚੌਕਿਆਂ ਅਤੇ 4 ਛੱਕਿਆਂ ਦੀ ਮਦਦ ਨਾਲ 104 ਦੌੜਾਂ ਦੀ ਪਾਰੀ ਖੇਡੀ ਸੀ। ਇਹ ਗਿੱਲ ਦੇ ਵਨਡੇ ਕਰੀਅਰ ਦਾ ਛੇਵਾਂ ਅਤੇ ਆਸਟਰੇਲੀਆ ਖਿਲਾਫ ਪਹਿਲਾ ਸੈਂਕੜਾ ਸੀ।

ਇਹ ਹੋ ਸਕਦੀਆਂ ਸੰਭਵ ਤਬਦੀਲੀਆਂ 

ਦੂਜੇ ਵਨਡੇ 'ਚ ਨਾ ਖੇਡਣ ਵਾਲੇ ਮੁੱਖ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਤੀਜੇ ਮੈਚ 'ਚ ਵਾਪਸੀ ਕਰਨਗੇ। ਸ਼ਾਰਦੁਲ ਦੀ ਜਗ੍ਹਾ ਬੁਮਰਾਹ ਨੂੰ ਮੌਕਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਨਿਯਮਤ ਕਪਤਾਨ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਹਾਰਦਿਕ ਪਾਂਡਿਆ ਅਤੇ ਕੁਲਦੀਪ ਯਾਦਵ ਤੀਜੇ ਵਨਡੇ 'ਚ ਭਾਰਤੀ ਟੀਮ 'ਚ ਵਾਪਸੀ ਕਰਨਗੇ। ਅਜਿਹੇ 'ਚ ਟੀਮ 'ਚ ਕਈ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।  ਗਿੱਲ ਦੀ ਭਰਪਾਈ ਕਪਤਾਨ ਰੋਹਿਤ ਸ਼ਰਮਾ ਕਰਨਗੇ। ਕਪਤਾਨ ਦਾ ਗਿੱਲ ਦੀ ਜਗ੍ਹਾਂ ਓਪਨਿੰਗ 'ਤੇ ਉਤਰਨਾ ਤੈਅ ਹੈ।

ਤੀਜੇ ਵਨਡੇ ਵਿੱਚ ਭਾਰਤ ਦੀ ਸੰਭਾਵਿਤ ਪਲੇਇੰਗ ਇਲੈਵਨ

ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ, ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਮੁਹੰਮਦ ਸ਼ਮੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

MSD Birthday:  ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ  ਸ਼ੁਭਕਾਮਨਾਵਾਂ,ਵੀਡਿਓ ਵਾਈਰਲ

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ

ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
MSD Birthday:  ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ  ਸ਼ੁਭਕਾਮਨਾਵਾਂ,ਵੀਡਿਓ ਵਾਈਰਲ
MSD Birthday: ਹੈਪੀ ਬਰਥਡੇ ਕੈਪਟਨ ਸਾਹਬ... ਸਲਮਾਨ ਖਾਨ ਨੇ MSD ਨੂੰ ਇੱਕ ਖਾਸ ਅੰਦਾਜ਼ ਵਿੱਚ ਦਿੱਤੀਆਂ ਜਨਮਦਿਨ 'ਤੇ ਸ਼ੁਭਕਾਮਨਾਵਾਂ,ਵੀਡਿਓ ਵਾਈਰਲ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਆਪਣੇ ਸ਼ਹਿਰ 'ਚ ਰੇਟ
Horoscope Today: ਕਰਕ ਅਤੇ ਮਿਥੁਨ ਵਾਲਿਆਂ ਦਾ ਦਿਨ ਰਹੇਗਾ ਵਧੀਆ, ਜਾਣੋ ਐਤਵਾਰ ਨੂੰ ਬਾਕੀ ਰਾਸ਼ੀਆਂ ਦਾ ਹਾਲ

IND vs ZIM: ਇਨ੍ਹਾਂ ਕਾਰਨਾਂ ਕਰਕੇ ਟੀਮ ਇੰਡੀਆ ਨੂੰ ਹਾਰ ਦਾ ਕਰਨਾ ਪਿਆ ਸਾਹਮਣਾ, ਗਾਇਕਵਾੜ ਸਣੇ ਆਹ ਵੱਡੇ ਖਿਡਾਰੀ ਹੋਏ ਫੇਲ

Watch: ਫੁੱਲਾਂ ਦੇ ਹਾਰ, ਖੁੱਲ੍ਹੀ ਜੀਪ 'ਚ ਟਸ਼ਨ, ਅਰਸ਼ਦੀਪ ਸਿੰਘ ਦਾ ਪੰਜਾਬ 'ਚ ਹੋਇਆ ਗ੍ਰੈਂਡ ਵੈਲਕਮ, ਦੇਖੋ ਵੀਡੀਓ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ

Embed widget