IND vs AUS 5th T20: ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪੰਜਵਾਂ ਟੀ-20 ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਸਿਰਫ਼ 4.5 ਓਵਰ ਖੇਡੇ ਗਏ ਸਨ, ਜਿਸ ਵਿੱਚ ਟੀਮ ਇੰਡੀਆ ਨੇ 52 ਦੌੜਾਂ ਬਣਾਈਆਂ ਸਨ। ਉਸ ਤੋਂ ਬਾਅਦ ਮੈਚ ਦੁਬਾਰਾ ਸ਼ੁਰੂ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਪੰਜ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਹੈ।

Continues below advertisement

Continues below advertisement