ਪੜਚੋਲ ਕਰੋ

IND vs AUS: ਆਸਟ੍ਰੇਲੀਆ ਖਿਲਾਫ ਟੀ-20 ਮੈਚਾਂ 'ਚ ਟੀਮ ਇੰਡੀਆ ਦਾ ਪ੍ਰਦਰਸ਼ਨ ਕਿਹੋ ਜਿਹਾ ਰਿਹਾ? ਵੇਖੋ ਅੰਕੜੇ ਕੀ ਕਹਿੰਦੇ ਹਨ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 20 ਸਤੰਬਰ ਤੋਂ ਟੀ-20 ਸੀਰੀਜ਼ ਖੇਡੀ ਜਾਵੇਗੀ। ਇਸ ਸੀਰੀਜ਼ ਤੋਂ ਬਾਅਦ ਭਾਰਤੀ ਟੀਮ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਖੇਡੇਗੀ। ਆਸਟ੍ਰੇਲੀਆਈ ਟੀਮ ਟੀ-20 ਸੀਰੀਜ਼ ਲਈ ਭਾਰਤ ਦਾ ਦੌਰਾ ਕਰੇਗੀ।

India vs Australia T20I Series Rohit Sharma: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 20 ਸਤੰਬਰ ਤੋਂ ਟੀ-20 ਸੀਰੀਜ਼ ਖੇਡੀ ਜਾਵੇਗੀ। ਇਸ ਸੀਰੀਜ਼ ਤੋਂ ਬਾਅਦ ਭਾਰਤੀ ਟੀਮ ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਖੇਡੇਗੀ। ਆਸਟ੍ਰੇਲੀਆਈ ਟੀਮ ਟੀ-20 ਸੀਰੀਜ਼ ਲਈ ਭਾਰਤ ਦਾ ਦੌਰਾ ਕਰੇਗੀ। ਜੇਕਰ ਭਾਰਤ 'ਚ ਆਸਟ੍ਰੇਲੀਆ ਦੇ ਟੀ-20 ਰਿਕਾਰਡ 'ਤੇ ਨਜ਼ਰ ਮਾਰੀਏ ਤਾਂ ਇਹ ਸ਼ਾਨਦਾਰ ਰਿਹਾ ਹੈ। ਉਸ ਨੇ ਪਿਛਲੇ ਦੋ ਟੀ-20 ਮੈਚਾਂ 'ਚ ਟੀਮ ਇੰਡੀਆ ਨੂੰ ਲਗਾਤਾਰ ਹਰਾਇਆ ਹੈ। ਜਦਕਿ ਭਾਰਤ ਨੇ ਪਹਿਲੇ 4 ਮੈਚ ਜਿੱਤੇ ਸਨ।

ਟੀਮ ਇੰਡੀਆ ਅਤੇ ਆਸਟ੍ਰੇਲੀਆ ਵਿਚਾਲੇ ਭਾਰਤ 'ਚ ਹੁਣ ਤੱਕ 7 ਟੀ-20 ਮੈਚ ਖੇਡੇ ਗਏ ਹਨ ਅਤੇ ਇਸ ਦੌਰਾਨ ਭਾਰਤ ਨੇ 4 ਮੈਚ ਜਿੱਤੇ ਹਨ। ਜਦਕਿ ਆਸਟ੍ਰੇਲੀਆ ਨੂੰ 3 ਮੈਚਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਸਟਰੇਲੀਆਈ ਟੀਮ ਨੇ ਭਾਰਤ ਵਿੱਚ ਆਖਰੀ ਟੀ-20 ਮੈਚ ਫਰਵਰੀ 2019 ਵਿੱਚ ਖੇਡਿਆ ਸੀ। ਇਸ ਮੈਚ 'ਚ ਭਾਰਤ ਨੂੰ 2 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਨੂੰ ਇਸ ਸੀਰੀਜ਼ ਦੇ ਪਹਿਲੇ ਮੈਚ ਵਿੱਚ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ ਭਾਰਤ ਨੇ ਲਗਾਤਾਰ ਚਾਰ ਮੈਚ ਜਿੱਤੇ ਸਨ।

ਦੱਸ ਦੇਈਏ ਕਿ ਭਾਰਤ ਨੇ ਟੀ-20 ਵਿਸ਼ਵ ਕੱਪ 2022 ਅਤੇ ਆਸਟ੍ਰੇਲੀਆ ਖਿਲਾਫ ਸੀਰੀਜ਼ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਲਈ ਭਾਰਤ ਨੇ ਸੂਰਿਆਕੁਮਾਰ ਯਾਦਵ, ਦੀਪਕ ਹੁੱਡਾ, ਅਕਸ਼ਰ ਪਟੇਲ ਅਤੇ ਰਵੀਚੰਦਰਨ ਸਮੇਤ ਕਈ ਅਹਿਮ ਖਿਡਾਰੀਆਂ ਨੂੰ ਟੀਮ 'ਚ ਸ਼ਾਮਲ ਕੀਤਾ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਹਰਸ਼ਲ ਪਟੇਲ ਦੀ ਭਾਰਤੀ ਟੀਮ 'ਚ ਵਾਪਸੀ ਹੋਈ ਹੈ। ਇਹ ਦੋਵੇਂ ਖਿਡਾਰੀ ਏਸ਼ੀਆ ਕੱਪ 2022 ਲਈ ਭਾਰਤੀ ਟੀਮ ਦਾ ਹਿੱਸਾ ਨਹੀਂ ਸਨ। ਭਾਰਤ ਇਨ੍ਹਾਂ ਦੋਵਾਂ ਗੇਂਦਬਾਜ਼ਾਂ ਨੂੰ ਟੀ-20 ਵਿਸ਼ਵ ਕੱਪ ਲਈ ਤਿਆਰ ਕਰ ਰਿਹਾ ਹੈ।

Team India Squad: ਹਾਰਦਿਕ, ਭੁਵਨੇਸ਼ਵਰ ਅਤੇ ਅਰਸ਼ਦੀਪ ਸਿੰਘ ਨੂੰ ਟੀਮ ਇੰਡੀਆ ‘ਚ ਥਾਂ ਕਿਉਂ ਨਹੀਂ ਮਿਲੀ? BCCI ਨੇ ਦੱਸੀ ਇਹ ਵਜ੍ਹਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget