ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

IND vs AUS U19 Final: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ ਫਾਈਨਲ; ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਸਟ੍ਰੀਮਿੰਗ

India vs Australia U19 World Cup Final: ਅੰਡਰ-19 ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਐਤਵਾਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਬੇਨੋਨੀ 'ਚ ਆਹਮੋ-ਸਾਹਮਣੇ ਹੋਣਗੀਆਂ।

IND vs AUS Final, U19 World Cup 2024: ਅੰਡਰ-19 ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ 11 ਫਰਵਰੀ ਨੂੰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ ਹਰਾਇਆ ਸੀ। ਇਸ ਦੇ ਨਾਲ ਹੀ ਆਸਟਰੇਲੀਆ ਨੇ ਪਾਕਿਸਤਾਨ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ।

ਹੁਣ ਦੋਵੇਂ ਟੀਮਾਂ ਖਿਤਾਬ ਲਈ ਭਿੜਨਗੀਆਂ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੁਕਾਬਲਾ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ। ਟੀਮ ਇੰਡੀਆ ਛੇਵੀਂ ਵਾਰ ਅੰਡਰ-19 ਵਿਸ਼ਵ ਕੱਪ ਜਿੱਤਣ ਦੇ ਇਰਾਦੇ ਨਾਲ ਮੈਦਾਨ 'ਚ ਉਤਰੇਗੀ। ਹੁਣ ਤੱਕ ਭਾਰਤੀ ਟੀਮ ਰਿਕਾਰਡ 5 ਵਾਰ ਅੰਡਰ-19 ਵਿਸ਼ਵ ਕੱਪ ਜਿੱਤ ਚੁੱਕੀ ਹੈ।

ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਸਟ੍ਰੀਮਿੰਗ

ਭਾਰਤੀ ਪ੍ਰਸ਼ੰਸਕ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਫਾਈਨਲ ਮੈਚ ਸਟਾਰ ਸਪੋਰਟਸ ਨੈੱਟਵਰਕ 'ਤੇ ਲਾਈਵ ਦੇਖ ਸਕਣਗੇ। ਇਸ ਤੋਂ ਇਲਾਵਾ ਤੁਸੀਂ Disney Plus Hotstar 'ਤੇ ਲਾਈਵ ਸਟ੍ਰੀਮਿੰਗ ਦੇਖ ਸਕੋਗੇ।

ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ, ਤੁਸੀਂ ਡਿਜ਼ਨੀ ਪਲੱਸ ਹੌਟਸਟਾਰ 'ਤੇ ਕਈ ਹੋਰ ਭਾਸ਼ਾਵਾਂ ਵਿੱਚ ਟਾਈਟਲ ਮੈਚ ਦਾ ਆਨੰਦ ਲੈ ਸਕੋਗੇ। ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਫਾਈਨਲ ਮੁਕਾਬਲਾ ਭਾਰਤੀ ਸਮੇਂ ਅਨੁਸਾਰ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ।

ਇਦਾਂ ਰਿਹਾ ਟੂਰਨਾਮੈਂਟ ‘ਚ ਟੀਮ ਇੰਡੀਆ ਦਾ ਸਫ਼ਰ

ਉਦੈ ਸਹਾਰਨ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਬੰਗਲਾਦੇਸ਼ ਖਿਲਾਫ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਟੀਮ ਇੰਡੀਆ ਨੇ ਬੰਗਲਾਦੇਸ਼, ਆਇਰਲੈਂਡ, ਅਮਰੀਕਾ, ਨਿਊਜ਼ੀਲੈਂਡ, ਨੇਪਾਲ ਅਤੇ ਦੱਖਣੀ ਅਫਰੀਕਾ ਨੂੰ ਹਰਾਇਆ। ਇਸ ਤਰ੍ਹਾਂ ਭਾਰਤੀ ਟੀਮ ਨੇ ਟੂਰਨਾਮੈਂਟ ਦੇ ਲਗਾਤਾਰ 6 ਮੈਚ ਜਿੱਤੇ ਹਨ। ਆਸਟ੍ਰੇਲੀਆ ਨੇ ਸੈਮੀਫਾਈਨਲ 'ਚ ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਦਿੱਤਾ।

ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪਾਕਿਸਤਾਨ ਨੇ 48.5 ਓਵਰਾਂ ਵਿੱਚ 179 ਦੌੜਾਂ ਬਣਾਈਆਂ। ਜਵਾਬ 'ਚ ਆਸਟ੍ਰੇਲੀਆ ਨੇ 49.1 ਓਵਰਾਂ 'ਚ 9 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਅਫਰੀਕਾ ਨੂੰ 2 ਵਿਕਟਾਂ ਨਾਲ ਹਰਾ ਦਿੱਤਾ ਸੀ।

ਇਹ ਵੀ ਪੜ੍ਹੋ: Cristiano Ronaldo: ਲੈਜੇਂਡ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੀ ਇੱਕ ਘੜੀ ਦੀ ਕੀਮਤ ਕਰੋੜਾਂ 'ਚ, ਘੜੀ ਦੀ ਕੀਮਤ 'ਚ ਖਰੀਦ ਸਕਦੇ ਹੋ 2 ਸ਼ਾਨਦਾਰ ਕੋਠੀਆਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
Advertisement
ABP Premium

ਵੀਡੀਓਜ਼

ਅਮਰੀਕਾ ਦਾ ਤੀਜਾ ਜਹਾਜ਼ ਆਵੇਗਾ ਅੰਮ੍ਰਿਤਸਰ  112 ਭਾਰਤੀ ਡਿਪੋਰਟ  ਹੋ ਕੇ ਆਏ ਭਾਰਤ116 ਡਿਪੋਰਟੀਆਂ ਨੂੰ ਲੈਕੇ NRI ਮੰਤਰੀ Action Mode 'ਚ  ਅੰਮ੍ਰਿਤਸਰ ਪੰਹੁਚ ਕੀਤਾ...ਪਵਿੱਤਰ ਧਰਤੀ ਨਾਲ ਮੱਥਾ ਲਾਉਣ ਵਾਲਿਆਂ ਦੇ ਨਾਮੋ-ਨਿਸ਼ਾਨ ਮਿਟ ਗਏ। CM  ਮਾਨ ਦੀ ਕੇਂਦਰ ਨੂੰ ਚਿਤਾਵਨੀ!ਸਾਬਕਾ CM ਬੇਅੰਤ ਸਿੰਘ ਵਰਗਾ ਹਾਲ ਹੋਵੇਗਾ CM ਭਗਵੰਤ ਮਾਨ ਦਾ  ਪੰਨੂ ਦੀ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਅਮਰੀਕਾ 'ਚ ਪੰਜਾਬੀਆਂ ਦੀ ਪੱਗੜੀ ਉਤਾਰੇ ਜਾਣ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ 5 ਮਾਰਚ ਨੂੰ ਲੈ ਹੋਇਆ ਵੱਡਾ ਐਲਾਨ, ਜਾਣੋ ਪੂਰਾ ਮਾਮਲਾ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
Punjab News: ਅਮਰੀਕਾ ਤੋਂ ਆਏ ਨੌਜਵਾਨਾਂ ਦੇ ਹੱਕ ’ਚ ਆਏ ਗਿਆਨੀ ਹਰਪ੍ਰੀਤ ਸਿੰਘ, ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਫੜੇ ਬਾਂਹ ਤੇ ਮੁੜ ਵਸੇਬੇ ਦਾ ਕੀਤਾ ਜਾਏ ਪ੍ਰਬੰਧ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ, ਘੋੜੀ 'ਤੇ ਬੈਠੇ ਲਾੜੇ ਨਾਲ ਵਾਪਰਿਆ ਭਾਣਾ, ਦੇਖੋ ਮੌਤ ਦਾ ਲਾਈਵ ਵੀਡੀਓ
Punjab News: ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਮੱਚੀ ਹਲਚਲ, ਪੰਜਾਬ ਸਰਕਾਰ ਏਜੰਟਾਂ ਅਤੇ ਇਮੀਗ੍ਰੇਸ਼ਨ ਮਾਲਕਾਂ ਵਿਰੁੱਧ ਹੋਈ ਸਖ਼ਤ
ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਮੱਚੀ ਹਲਚਲ, ਪੰਜਾਬ ਸਰਕਾਰ ਏਜੰਟਾਂ ਅਤੇ ਇਮੀਗ੍ਰੇਸ਼ਨ ਮਾਲਕਾਂ ਵਿਰੁੱਧ ਹੋਈ ਸਖ਼ਤ
Traffic Challan: ਇਸ ਐਕਸਪ੍ਰੈਸਵੇਅ 'ਤੇ ਵਾਹਨ ਚਾਲਕ ਰਹਿਣ ਸਾਵਧਾਨ! ਇਸ ਗਲਤੀ 'ਤੇ ਕੱਟਿਆ ਜਾਏਗਾ 20 ਹਜ਼ਾਰ ਦਾ ਚਲਾਨ
ਇਸ ਐਕਸਪ੍ਰੈਸਵੇਅ 'ਤੇ ਵਾਹਨ ਚਾਲਕ ਰਹਿਣ ਸਾਵਧਾਨ! ਇਸ ਗਲਤੀ 'ਤੇ ਕੱਟਿਆ ਜਾਏਗਾ 20 ਹਜ਼ਾਰ ਦਾ ਚਲਾਨ
Punjab News: 116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
116 ਭਾਰਤੀਆਂ ਨੂੰ ਲੈ ਅੰਮ੍ਰਿਤਸਰ ਪਹੁੰਚੀ ਦੂਜੀ ਫਲਾਈਟ, ਹੱਥਕੜੀ ਨਾਲ ਬੰਨ੍ਹੇ ਨਜ਼ਰ ਆਏ ਨੌਜਵਾਨ; ਅੱਜ ਤੀਜੀ ਫਲਾਈਟ ਵੀ ਹੋਏਗੀ ਲੈਂਡ..
Big Breaking: ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
ਅਮਰੀਕਾ ਤੋਂ ਡਿਪੋਰਟ ਹੋਏ ਦੋ ਪਟਿਆਲਾ ਦੇ ਨੌਜਵਾਨ ਗ੍ਰਿਫਤਾਰ, ਵੱਡਾ ਕਾਂਡ ਕਰ ਭੱਜੇ ਸੀ ਵਿਦੇਸ਼; ਚੜ੍ਹੇ ਪੁਲਿਸ ਦੇ ਹੱਥੇ...
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.