ਪੜਚੋਲ ਕਰੋ

ਮਿਅੰਕ ਅਗਰਵਾਲ ਨੇ ਜੜਿਆ ਕਰੀਅਰ ਦਾ ਤੀਜਾ ਸੈਂਕੜਾ, ਕੋਹਲੀ ਜ਼ੀਰੋ ‘ਤੇ ਆਊਟ

ਭਾਰਤ ਤੇ ਬੰਗਲਾਦੇਸ਼ ‘ਚ ਟੈਸਟ ਸੀਰੀਜ਼ ਦਾ ਪਹਿਲਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਮੈਚ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਮਿਅੰਕ ਅਗਰਵਾਲ ਤੇ ਅਜਿੰਕੀਆ ਰਹਾਣੇ ਕ੍ਰੀਜ਼ ‘ਤੇ ਹਨ।

ਨਵੀਂ ਦਿੱਲੀ: ਭਾਰਤ ਤੇ ਬੰਗਲਾਦੇਸ਼ ‘ਚ ਟੈਸਟ ਸੀਰੀਜ਼ ਦਾ ਪਹਿਲਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਮੈਚ ਦੇ ਦੂਜੇ ਦਿਨ ਸ਼ੁੱਕਰਵਾਰ ਨੂੰ ਮਿਅੰਕ ਅਗਰਵਾਲ ਤੇ ਅਜਿੰਕੀਆ ਰਹਾਣੇ ਕ੍ਰੀਜ਼ ‘ਤੇ ਹਨ। ਮਿਅੰਕ ਨੇ ਆਪਣੇ ਟੈਸਟ ਕਰੀਅਰ ਦਾ ਤੀਜਾ ਸੈਂਕੜਾ ਲਾਇਆ। ਉਧਰ ਕੋਹਲੀ ਇੱਕ ਵਾਰ ਫੇਰ ਜ਼ੀਰੋ ‘ਤੇ ਆਊਟ ਹੋ ਗਏ। ਭਾਰਤ ਦੇ ਸ਼ੁਰੂਆਤੀ ਤਿੰਨ ਵਿਕਟ ਅਬੂ ਜਾਏਦ ਨੇ ਲਏ। ਇਸ ਤੋਂ ਪਹਿਲਾਂ ਚੇਤੇਸ਼ਵਰ ਪੁਜਾਰਾ ਨੇ ਆਪਣੇ ਟੈਸਟ ਕਰੀਅਰ ਦਾ 23ਵਾਂ ਅਰਧ ਸੈਂਕੜਾ ਪੂਰਾ ਕਰ ਪਵੇਲੀਅਨ ਦਾ ਰੁਖ ਕੀਤਾ। ਉਹ ਜਾਏਦ ਦੀ ਗੇਂਦ ‘ਤੇ ਸੈਫ ਹਸਨ ਦੇ ਹੱਥੋਂ ਕੈਚ ਆਊਟ ਹੋਏ। ਭਾਰਤੀ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਵੀ ਛੇ ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤੀ ਓਪਨਰ ਮਿਅੰਕ ਨੇ ਆਪਣੇ ਅੱਠਵੇਂ ਮੈਚ ‘ਚ ਟੈਸਟ ਕਰੀਅਰ ਦਾ ਤੀਜਾ ਸੈਂਕੜਾ ਜੜਿਆ। ਇਹ ਤਿੰਨੇ ਸੈਂਕੜੇ ਉਸ ਨੇ ਪਿਛਲੀ ਪੰਜ ਪਾਰੀਆਂ ‘ਚ ਲਾਏ। ਮਿਅੰਕ ਨੇ ਪਿਛਲਾ ਸੈਂਕੜਾ ਇਸੇ ਸਾਲ ਅਕਤੂਬਰ ‘ਚ ਦੱਖਣੀ ਅਕਰੀਕਾ ਖਿਲਾਫ ਪੂਣੇ ‘ਚ ਲਾਇਆ ਸੀ।

ਟਾਪ ਹੈਡਲਾਈਨ

ਹਾਰ, ਹਾਰ, ਹਾਰ... ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ।
ਹਾਰ, ਹਾਰ, ਹਾਰ... ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਇੰਡੀਆ ਦਾ ਪੱਲਾ ਟੁੱਟ ਗਿਆ ਹੈ, ਪਰ ਉਹ ਆਪਣਾ ਇੱਕ ਰੋਜ਼ਾ ਰਿਕਾਰਡ ਨਹੀਂ ਦੇਖ ਸਕਣਗੇ।
ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ,
ਕੀ ਭਾਰਤ ਇੰਗਲੈਂਡ ਵਿੱਚ ਆਪਣੇ ਗੇਂਦਬਾਜ਼ਾਂ ਦੀ ਗਲਤੀ ਕਾਰਨ ਹਾਰਿਆ ਸੀ? ਰੋਹਿਤ ਸ਼ਰਮਾ ਨੇ ਆਪਣੀ ਚੁੱਪੀ ਤੋੜਦੇ ਹੋਏ ਕਿਹਾ, "ਉਨ੍ਹਾਂ ਨੇ ਬਹੁਤ ਜ਼ਿਆਦਾ ਕੀਤਾ..
Rohit Sharma On Retirement: ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਵੱਡਾ ਅਪਡੇਟ, ਕ੍ਰਿਕਟਰ ਦਾ ਖਬਰਾਂ 'ਤੇ ਪਹਿਲਾ ਬਿਆਨ; ਬੋਲੇ- 'ਮੈਂ ਨਿਰਾਸ਼ ਹਾਂ...'
ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਵੱਡਾ ਅਪਡੇਟ, ਕ੍ਰਿਕਟਰ ਦਾ ਖਬਰਾਂ 'ਤੇ ਪਹਿਲਾ ਬਿਆਨ; ਬੋਲੇ- 'ਮੈਂ ਨਿਰਾਸ਼ ਹਾਂ...'
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget