ਪੜਚੋਲ ਕਰੋ

India vs England, 4th Test: ਇੰਗਲੈਂਡ ਨੇ ਟਾਸ ਜਿੱਤ ਪਹਿਲਾਂ ਚੁਣੀ ਬੱਲੇਬਾਜ਼ੀ, ਭਾਰਤੀ ਟੀਮ 'ਚ ਬੁਮਰਾਹ ਦੀ ਥਾਂ ਸਿਰਾਜ

ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿੱਚ ਭਾਰਤ ਤੇ ਇੰਗਲੈਂਡ ਵਿਚਾਲੇ ਸੀਰੀਜ਼ ਦਾ ਚੌਥਾ ਤੇ ਆਖਰੀ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਅਹਿਮਦਾਬਾਦ: ਪਿਛਲੇ ਦੋ ਮੈਚਾਂ ਵਿੱਚ ਹਾਵੀ ਹੋਣ ਵਿੱਚ ਕਾਮਯਾਬ ਭਾਰਤ ਅੱਜ ਸੀਰੀਜ਼ ਦਾ ਚੌਥਾ ਤੇ ਆਖਰੀ ਟੈਸਟ ਜਿੱਤਣ ਲਈ ਮੈਦਾਨ 'ਚ ਉੱਤਰਿਆ ਹੈ। ਭਾਰਤੀ ਟੀਮ ਸੀਰੀਜ਼ 'ਚ 2-1 ਨਾਲ ਅੱਗੇ ਚੱਲ ਰਹੀ ਹੈ ਤੇ ਜੇ ਵਿਰਾਟ ਕੋਹਲੀ ਦੀ ਟੀਮ ਅੰਤਮ ਟੈਸਟ ਮੈਚ ਡਰਾਅ ਵੀ ਕਰਦੀ ਹੈ ਤਾਂ ਉਹ ਇਸ ਨੂੰ ਜੂਨ ਵਿੱਚ ਲਾਰਡਸ ਵਿੱਚ ਹੋਣ ਵਾਲੇ ਫਾਈਨਲ ਵਿੱਚ ਪਹੁੰਚਣਗੇ ਜਿੱਥੇ ਉਸ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਵੇਗਾ।

ਦੱਸ ਦਈਏ ਕਿ ਇੰਗਲੈਂਡ ਦੀ ਟੀਮ ਫਾਈਨਲ ਦੌੜ ਵਿੱਚੋਂ ਬਾਹਰ ਹੋ ਗਈ ਹੈ ਪਰ ਜੇ ਉਹ ਫਾਈਨਲ ਟੈਸਟ ਜਿੱਤ ਜਾਂਦੀ ਹੈ ਤਾਂ ਉਹ ਭਾਰਤ ਨੂੰ ਵੀ ਖਿਤਾਬੀ ਮੈਚ ਵਿੱਚੋਂ ਬਾਹਰ ਕਰ ਦੇਵੇਗੀ ਤੇ ਟਿਮ ਪੇਨ ਦੀ ਅਗਵਾਈ ਵਾਲੀ ਆਸਟਰੇਲੀਆ ਦੀ ਟੀਮ ਨੂੰ ਇਸ ਮੈਚ ਵਿੱਚ ਖੇਡਣ ਦਾ ਮੌਕਾ ਮਿਲੇਗਾ। ਮੈਚ ਸਵੇਰੇ ਸਾਢੇ ਨੌਂ ਵਜੇ ਸ਼ੁਰੂ ਹੋ ਗਿਆ ਹੈ।

ਇੰਗਲੈਂਡ ਦੀ ਟੀਮ ਨੇ ਬੱਲੇਬਾਜ਼ ਡੈਨ ਲਾਰੈਂਸ ਨੂੰ ਸਟੂਅਰਟ ਬ੍ਰਾਡ ਦੀ ਥਾਂ ਤੇ ਆਫ ਸਪਿੰਨਰ ਡੋਮ ਬੇਸ ਨੂੰ ਜੋਫਰਾ ਆਰਚਰ ਦੀ ਥਾਂ ਟੀਮ 'ਚ ਸ਼ਾਮਲ ਕੀਤਾ ਹੈ। ਉਧਰ ਭਾਰਤ ਨੇ ਜਸਪ੍ਰੀਤ ਬੁਮਰਾਹ ਦੀ ਥਾਂ ਮੁਹੰਮਦ ਸਿਰਾਜ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ। ਬੁਮਰਾਹ ਨਿੱਜੀ ਕਾਰਨਾਂ ਕਰਕੇ ਟੀਮ ਤੋਂ ਬਾਹਰ ਹੈ।

ਇੰਗਲੈਂਡ ਦੇ 11 ਖਿਡਾਰੀ

ਜੋਅ ਰੂਟ (ਕਪਤਾਨ), ਡੋਮ ਸਿਬਲੀ, ਜੈਕ ਕਰੋਲੀ, ਜੌਨੀ ਬੇਅਰਸਟੋ, ਬੇਨ ਸਟੋਕਸ, ਓਲੀ ਪੋਪ, ਡੈਨ ਲਾਰੈਂਸ, ਬੇਨ ਫੌਕਸ, ਜੈਕ ਲੀਚ, ਡੋਮਿਨਿਕ ਬੇਸ, ਜੇਮਜ਼ ਐਂਡਰਸਨ।

ਭਾਰਤ ਦੇ 11 ਖਿਡਾਰੀ

ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ, ਰਿਸ਼ਭ ਪੰਤ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਇਸ਼ਾਂਤ ਸ਼ਰਮਾ, ਮੁਹੰਮਦ ਸਿਰਾਜ।

ਇਹ ਵੀ ਪੜ੍ਹੋ: HPSC Haryana Civil Services Exam 2021: ਹਰਿਆਣਾ ਸਿਵਲ ਸੇਵਾ ਪ੍ਰੀਲਿੰਸ ਪ੍ਰੀਖਿਆ 2021 ਦਾ ਨੋਟੀਫਿਕੇਸ਼ਨ ਜਾਰੀ, ਪੜ੍ਹੋ ਸਾਰੀਆਂ ਖ਼ਾਸ ਗੱਲਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ

ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ

ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ

1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ

ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ

ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024

Embed widget