IND vs PAK Toss: ਭਾਰਤ ਨੇ ਟਾਸ ਜਿੱਤ ਕੇ ਪਾਕਿਸਤਾਨ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਦੇਖੋ ਪਲੇਇੰਗ ਇਲੈਵਨ
India vs Pakistan, Asia Cup 2023 Toss Update: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2023 ਦਾ ਮਹਾਮੁਕਾਬਲਾ ਅੱਜ ਸ਼੍ਰੀਲੰਕਾ ਦੇ ਪੱਲੇਕੇਲੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ
India vs Pakistan, Asia Cup 2023 Toss Update: ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2023 ਦਾ ਮਹਾਮੁਕਾਬਲਾ ਅੱਜ ਸ਼੍ਰੀਲੰਕਾ ਦੇ ਪੱਲੇਕੇਲੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਲੰਬੇ ਸਮੇਂ ਬਾਅਦ ਭਾਰਤੀ ਟੀਮ ਆਪਣੀ ਪੂਰੀ ਤਾਕਤ ਨਾਲ ਖੇਡਣ ਲਈ ਮੈਦਾਨ 'ਤੇ ਉਤਰ ਰਹੀ ਹੈ। ਪਾਕਿਸਤਾਨ ਨੇ ਇਸ ਮੈਚ ਲਈ ਆਪਣੇ ਪਲੇਇੰਗ 11 'ਚ ਕੋਈ ਬਦਲਾਅ ਨਹੀਂ ਕੀਤਾ ਹੈ।
ਇੱਥੇ ਦੋਵਾਂ ਟੀਮਾਂ ਦੇ ਪਲੇਇੰਗ 11
ਭਾਰਤ – ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪਾਂਡਿਆ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਪਾਕਿਸਤਾਨ – ਫਖਰ ਜ਼ਮਾਨ, ਇਮਾਮ ਉਲ ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਇਫਤਿਖਾਰ ਅਹਿਮਦ, ਸਲਮਾਨ ਆਗਾ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਹੈਰਿਸ ਰੌਫ, ਨਸੀਮ ਸ਼ਾਹ ਅਤੇ ਸ਼ਾਹੀਨ ਸ਼ਾਹ ਅਫਰੀਦੀ।