ਪੜਚੋਲ ਕਰੋ

India VS West Indies fifth T20 match ਅੱਜ: ਫਲੋਰਿਡਾ 'ਚ ਟੀਮ ਇੰਡੀਆ ਦਾ ਬੋਲਬਾਲਾ, 5 'ਚੋਂ 3 ਮੈਚ ਜਿੱਤੇ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ-11

India VS West Indies fifth T20 match today -ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਫਲੋਰੀਡਾ ਦੇ ਲਾਡਰਹਿਲ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਪਹਿਲਾਂ ਹੀ ਸੀਰੀਜ਼ 3-1 ਨਾਲ ਜਿੱਤ ਚੁੱਕੀ ਹੈ। ਭਾਰਤੀ ਟੀਮ ਨੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ 'ਚ ਵੈਸਟਇੰਡੀਜ਼ ਖਿਲਾਫ 5 ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ ਤਿੰਨ ਜਿੱਤੇ ਹਨ। ਇਸ ਦੇ ਨਾਲ ਹੀ ਭਾਰਤ ਨੂੰ ਇੱਕ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦਕਿ ਇੱਕ ਮੈਚ ਬੇ-ਨਤੀਜਾ ਰਿਹਾ। ਆਓ ਤੁਹਾਨੂੰ ਦੱਸਦੇ ਹਾਂ ਕਿ ਪਿੱਚ ਅਤੇ ਆਖਰੀ ਮੈਚ 'ਚ ਮੌਸਮ ਦਾ ਮਿਜ਼ਾਜ਼ ਕਿਹੋ ਜਿਹਾ ਰਹੇਗਾ।

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ ਫਲੋਰੀਡਾ ਦੇ ਲਾਡਰਹਿਲ 'ਚ ਖੇਡਿਆ ਜਾਵੇਗਾ। ਟੀਮ ਇੰਡੀਆ ਪਹਿਲਾਂ ਹੀ ਸੀਰੀਜ਼ 3-1 ਨਾਲ ਜਿੱਤ ਚੁੱਕੀ ਹੈ। ਭਾਰਤੀ ਟੀਮ ਨੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ 'ਚ ਵੈਸਟਇੰਡੀਜ਼ ਖਿਲਾਫ 5 ਮੈਚ ਖੇਡੇ ਹਨ। ਭਾਰਤ ਨੇ ਇਨ੍ਹਾਂ ਵਿੱਚੋਂ ਤਿੰਨ ਜਿੱਤੇ ਹਨ। ਇਸ ਦੇ ਨਾਲ ਹੀ ਭਾਰਤ ਨੂੰ ਇੱਕ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਜਦਕਿ ਇੱਕ ਮੈਚ ਬੇ-ਨਤੀਜਾ ਰਿਹਾ। ਆਓ ਤੁਹਾਨੂੰ ਦੱਸਦੇ ਹਾਂ ਕਿ ਪਿੱਚ ਅਤੇ ਆਖਰੀ ਮੈਚ 'ਚ ਮੌਸਮ ਦਾ ਮਿਜ਼ਾਜ਼ ਕਿਹੋ ਜਿਹਾ ਰਹੇਗਾ। ਨਾਲ ਹੀ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ ਕੀ ਹੋ ਸਕਦੀ ਹੈ...

ਪਿੱਚ ਅਤੇ ਮੌਸਮ ਦਾ ਮਿਜ਼ਾਜ

ਫਲੋਰੀਡਾ 'ਚ ਹੁਣ ਤੱਕ 13 ਮੈਚ ਹੋਏ ਹਨ, ਜਿਨ੍ਹਾਂ 'ਚੋਂ ਤਿੰਨ ਵਿੱਚ 200 ਤੋਂ ਜ਼ਿਆਦਾ ਦੌੜਾਂ ਬਣਾਈਆਂ ਹਨ। ਕੁਝ ਅਜਿਹੇ ਮੌਕੇ ਆਏ ਹਨ ਜਦੋਂ ਟੀਮਾਂ 100 ਦੌੜਾਂ ਤੱਕ ਵੀ ਨਹੀਂ ਪਹੁੰਚ ਸਕੀਆਂ। ਅਜਿਹੇ 'ਚ ਇਹ ਸਪੱਸ਼ਟ ਨਹੀਂ ਹੈ ਕਿ ਪਿੱਚ ਗੇਂਦਬਾਜ਼ਾਂ ਦੀ ਮਦਦ ਕਰੇਗੀ ਜਾਂ ਬੱਲੇਬਾਜ਼ਾਂ ਦੀ, ਇਹ ਹਾਲੇ ਸਪੱਸ਼ਟ ਨਹੀ ਪਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਇੱਥੇ ਜ਼ਰੂਰ ਫਾਇਦੇਮੰਦ ਹੋ ਸਕਦੀ ਹੈ। ਕਿਉਂਕਿ ਹੁਣ ਤੱਕ ਹੋਏ 13 'ਚੋਂ 10 ਮੈਚਾਂ 'ਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਜਿੱਤੀ ਹੈ ਜਦਕਿ ਸਿਰਫ 2 ਵਾਰ ਪਿੱਛਾ ਕਰਨ ਵਾਲੀ ਟੀਮ ਹੀ ਜਿੱਤ ਸਕੀ ਹੈ। ਮੈਚ ਦੇ ਸਮੇਂ ਤਾਪਮਾਨ 30 ਡਿਗਰੀ ਦੇ ਆਸਪਾਸ ਰਹੇਗਾ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕਿਹੜੀ ਟੀਮ ਨੇ ਕਿਹੜਾ ਮੈਚ ਜਿੱਤਿਆ

ਭਾਰਤ ਨੇ ਵੈਸਟਇੰਡੀਜ਼ ਦੇ ਸੇਂਟ ਕਿਟਸ 'ਚ ਪਹਿਲਾ ਮੈਚ ਜਿੱਤ ਕੇ ਸੀਰੀਜ਼ ਦੀ ਸ਼ੁਰੂਆਤ ਕੀਤੀ। ਮੇਜ਼ਬਾਨ ਵਿੰਡੀਜ਼ ਨੇ ਦੂਜਾ ਮੈਚ ਜਿੱਤ ਕੇ ਲੜੀ ਬਰਾਬਰ ਕਰ ਲਈ। ਭਾਰਤ ਨੇ ਤੀਜਾ ਮੈਚ ਜਿੱਤ ਕੇ 2-1 ਦੀ ਬੜ੍ਹਤ ਬਣਾ ਲਈ ਸੀ, ਪਰ ਚੌਥੇ ਟੀ-20 ਵਿੱਚ ਵੈਸਟਇੰਡੀਜ਼ ਨੂੰ 59 ਦੌੜਾਂ ਨਾਲ ਹਰਾ ਕੇ ਭਾਰਤ ਨੇ ਪੰਜ ਮੈਚਾਂ ਦੀ ਲੜੀ ਵਿੱਚ 3-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ।

ਮੈਚ ਕਿੰਨੇ ਵਜੇ ਸ਼ੁਰੂ ਹੋਵੇਗਾ, ਤੁਸੀਂ ਮੈਚ ਕਿੱਥੇ ਦੇਖ ਸਕਦੇ ਹੋ

ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਟੀ-20 ਸੀਰੀਜ਼ ਦਾ ਪੰਜਵਾਂ ਮੈਚ ਰਾਤ 08:00 ਵਜੇ ਸ਼ੁਰੂ ਹੋਵੇਗਾ। ਮੈਚ ਨੂੰ ਡੀਡੀ ਸਪੋਰਟਸ 'ਤੇ ਲਾਈਵ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਤੁਸੀਂ ਫੈਨਕੋਡ ਐਪ ਰਾਹੀਂ ਲਾਈਵ ਸਟ੍ਰੀਮਿੰਗ ਦੇਖ ਸਕਦੇ ਹੋ।

ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ ਇਲੈਵਨ

ਭਾਰਤ: ਰੋਹਿਤ ਸ਼ਰਮਾ (ਕਪਤਾਨ), ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ, ਰਿਸ਼ਭ ਪੰਤ (ਵਿਕੇਟ ਕੀਪਰ), ਦੀਪਕ ਹੁੱਡਾ, ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਭੁਵਨੇਸ਼ਵਰ ਕੁਮਾਰ, ਅਵੇਸ਼ ਖਾਨ, ਅਰਸ਼ਦੀਪ ਸਿੰਘ।

ਵੈਸਟਇੰਡੀਜ਼: ਕਾਈਲ ਮੇਅਰਸ, ਬ੍ਰੈਂਡਨ ਕਿੰਗ, ਨਿਕੋਲਸ ਪੂਰਨ (ਕਪਤਾਨ ਅਤੇ ਵਿਕੇਟ ਕੀਪਰ), ਰੋਵਮੈਨ ਪਾਵੇਲ, ਸ਼ਿਮਰੋਨ ਹੇਟਮੇਅਰ, ਡੇਵੋਨ ਥਾਮਸ, ਜੇਸਨ ਹੋਲਡਰ, ਅਕਿਲ ਹੋਸੈਨ, ਡੋਮਿਨਿਕ ਡਰੇਕਸ, ਅਲਜ਼ਾਰੀ ਜੋਸੇਫ, ਓਬੇਦ ਮੈਕਕੋਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget