ਪੜਚੋਲ ਕਰੋ

IND vs SL: ਟੀਮ ਇੰਡੀਆ ਨੇ ਬੈਂਗਲੁਰੂ 'ਚ ਰਚਿਆ ਇਤਿਹਾਸ, ਘਰ 'ਤੇ ਜਿੱਤੀ ਲਗਾਤਾਰ 15ਵੀਂ ਟੈਸਟ ਸੀਰੀਜ਼

ਭਾਰਤ ਨੇ ਟੈਸਟ ਸੀਰੀਜ਼ ਦੇ ਆਖਰੀ ਮੈਚ 'ਚ ਸ਼੍ਰੀਲੰਕਾ ਨੂੰ 238 ਦੌੜਾਂ ਨਾਲ ਹਰਾਇਆ। ਟੀਮ ਇੰਡੀਆ ਨੇ ਇਸ ਜਿੱਤ ਨਾਲ ਸੀਰੀਜ਼ 'ਤੇ ਵੀ ਕਬਜ਼ਾ ਕਰ ਲਿਆ ਹੈ।

India won by 238 runs Sri Lanka day night test 15th consecutive series win records ind vs sl

IND vs SL: ਭਾਰਤ ਨੇ ਬੈਂਗਲੁਰੂ 'ਚ ਖੇਡੇ ਗਏ ਡੇ-ਨਾਈਟ ਟੈਸਟ 'ਚ ਸ਼੍ਰੀਲੰਕਾ ਨੂੰ 238 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਭਾਰਤ ਨੇ ਸੀਰੀਜ਼ 2-0 ਨਾਲ ਆਪਣੇ ਨਾਂਅ ਕਰ ਲਈ ਹੈ। ਟੀਮ ਇੰਡੀਆ ਦੀ ਇਹ ਜਿੱਤ ਇਤਿਹਾਸਕ ਬਣ ਗਈ ਹੈ। ਭਾਰਤੀ ਟੀਮ ਨੇ ਘਰੇਲੂ ਮੈਦਾਨ 'ਤੇ ਲਗਾਤਾਰ 15ਵੀਂ ਟੈਸਟ ਸੀਰੀਜ਼ ਜਿੱਤੀ ਹੈ। ਉਸੇ ਸਾਲ 2012 'ਚ ਇੰਗਲੈਂਡ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਉਸ ਨੇ ਲਗਾਤਾਰ ਜਿੱਤਾਂ ਹਾਸਲ ਕੀਤੀਆਂ ਹਨ। ਇਸ ਦੇ ਨਾਲ ਹੀ ਭਾਰਤੀ ਟੀਮ ਨੇ ਹੋਰ ਵੀ ਕਈ ਰਿਕਾਰਡ ਬਣਾਏ ਹਨ।

ਬੈਂਗਲੁਰੂ ਟੈਸਟ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਨੇ ਪਹਿਲੀ ਪਾਰੀ 'ਚ ਆਲ ਆਊਟ ਹੋਣ ਤੱਕ 252 ਦੌੜਾਂ ਬਣਾਈਆਂ। ਜਦਕਿ ਦੂਜੀ ਪਾਰੀ 303 ਦੌੜਾਂ ਬਣਾ ਕੇ ਐਲਾਨ ਦਿੱਤੀ ਗਈ। ਜਵਾਬ 'ਚ ਸ਼੍ਰੀਲੰਕਾ ਦੀ ਟੀਮ ਪਹਿਲੀ ਪਾਰੀ '109 ਦੌੜਾਂ ਅਤੇ ਦੂਜੀ ਪਾਰੀ '208 ਦੌੜਾਂ 'ਤੇ ਆਲ ਆਊਟ ਹੋ ਗਈ। ਭਾਰਤ ਨੇ ਇਹ ਮੈਚ 238 ਦੌੜਾਂ ਨਾਲ ਜਿੱਤ ਕੇ ਸੀਰੀਜ਼ 'ਤੇ ਕਬਜ਼ਾ ਕਰ ਲਿਆ। ਇਹ ਭਾਰਤ ਦੀ ਘਰੇਲੂ ਧਰਤੀ 'ਤੇ ਲਗਾਤਾਰ 15ਵੀਂ ਟੈਸਟ ਸੀਰੀਜ਼ ਜਿੱਤ ਹੈ। ਉਸ ਨੂੰ ਆਖਰੀ ਵਾਰ 2012 'ਚ ਇੰਗਲੈਂਡ ਨੇ ਘਰੇਲੂ ਮੈਦਾਨ 'ਤੇ ਹਰਾਇਆ ਸੀ।

ਟੀਮ ਇੰਡੀਆ ਨੇ 2021-22 'ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਹੈ। ਉਸ ਨੇ ਇਸ ਦੌਰਾਨ ਚਾਰ ਟੈਸਟ ਮੈਚ ਖੇਡਦੇ ਹੋਏ 3 ਮੈਚ ਜਿੱਤੇ। ਜਦਕਿ ਇੱਕ ਮੈਚ ਡਰਾਅ ਰਿਹਾ। ਭਾਰਤ ਨੇ 3 ਵਨਡੇ ਖੇਡੇ ਅਤੇ ਤਿੰਨੋਂ ਜਿੱਤੇ। ਇਸ ਦੇ ਨਾਲ ਹੀ 9 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਅਤੇ ਸਾਰੇ ਜਿੱਤੇ। ਰੋਹਿਤ ਸ਼ਰਮਾ ਦੇ ਕਪਤਾਨ ਬਣਨ ਤੋਂ ਬਾਅਦ ਭਾਰਤੀ ਟੀਮ ਦੀ ਜਿੱਤ ਦਾ ਸਿਲਸਿਲਾ ਹੁਣ ਤੱਕ ਜਾਰੀ ਹੈ।

ਇਹ ਵੀ ਪੜ੍ਹੋ: Congress Defeat in Punjab: ਪੰਜਾਬ 'ਚ ਕਿਉਂ ਹਾਰੀਕਾਂਗਰਸ? ਸੁਨੀਲ ਜਾਖੜ ਨੇ ਇੱਕ ਵਾਰ ਫਿਰ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 

Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ

Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

Embed widget