ਪੜਚੋਲ ਕਰੋ

ਭਾਰਤੀ ਕ੍ਰਿਕਟ ਟੀਮ ਦੋ ਮਹੀਨਿਆਂ ਲਈ ਆਸਟ੍ਰੇਲੀਆ ਰਵਾਨਾ, ਵੇਖੋ ਕਦੋਂ ਹੋਣਗੇ ਮੈਚ?

ਭਾਰਤੀ ਟੀਮ 27 ਨਵੰਬਰ ਤੋਂ ਤਿੰਨ ਵਨ ਡੇਅ, ਤਿੰਨ ਟੀ-20 ਤੇ ਚਾਰ ਟੈਸਟ ਮੈਚ ਖੇਡੇਗੀ। ਵਨ-ਡੇਅ ਤੇ ਟੀ-29 ਸੀਰੀਜ਼ 27 ਨਵੰਬਰ ਤੋਂ ਅੱਠ ਦਸੰਬਰ ਦੌਰਾਨ ਸਿਡਨੀ ਤੇ ਕੈਨਬਰਾ ’ਚ ਖੇਡੀ ਜਾਵੇਗੀ।

ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਆਸਟ੍ਰੇਲੀਆ ਦੇ ਦੋ ਮਹੀਨਿਆਂ ਦੇ ਦੌਰੇ ’ਤੇ ਰਵਾਨਾ ਹੋ ਗਈ ਹੈ। ਇਹ ਦੌਰਾ ਕੋਵਿਡ-19 ਮਹਾਮਾਰੀ ’ਚ ਹੋ ਰਿਹਾ ਹੈ। ਮੁੰਬਈ ਇੰਡੀਅਨਜ਼ ਨੁੰ ਰਿਕਾਰਡ 5ਵਾਂ ਖ਼ਿਤਾਬ ਦਿਵਾਉਣ ਵਾਲੇ ਰੋਹਿਤ ਸ਼ਰਮਾ ਤੇ ਬੈਂਗਲੁਰੂ ’ਚ ਰਾਸ਼ਟਰੀ ਕ੍ਰਿਕਟ ਅਕੈਡਮੀ ਵਿੱਚ ਸੱਟ ਲੱਗਣ ਤੋਂ ਬਾਅਦ ਠੀਕ ਹੋ ਰਹੇ ਈਸ਼ਾਂਤ ਸ਼ਰਮਾ ਬਾਅਦ ’ਚ ਟੀਮ ਨਾਲ ਜੁੜਗੇ। ਇਹ ਦੋਵੇਂ ਸਿਰਫ਼ ਟੈਸਟ ਟੀਮ ਦਾ ਹਿੱਸਾ ਹਨ। ਭਾਰਤੀ ਟੀਮ 27 ਨਵੰਬਰ ਤੋਂ ਤਿੰਨ ਵਨ ਡੇਅ, ਤਿੰਨ ਟੀ-20 ਤੇ ਚਾਰ ਟੈਸਟ ਮੈਚ ਖੇਡੇਗੀ। ਵਨ-ਡੇਅ ਤੇ ਟੀ-29 ਸੀਰੀਜ਼ 27 ਨਵੰਬਰ ਤੋਂ ਅੱਠ ਦਸੰਬਰ ਦੌਰਾਨ ਸਿਡਨੀ ਤੇ ਕੈਨਬਰਾ ’ਚ ਖੇਡੀ ਜਾਵੇਗੀ। ਟੈਸਟ ਲੜੀ ਦੀ ਸ਼ੁਰੂਆਤ ਐਡੀਲੇਡ ’ਚ 17 ਦਸੰਬਰ ਤੋਂ ਡੇਅ ਨਾਈਟ ਟੈਸਟ ਮੈਚ ਤੋਂ ਹੋਵੇਗੀ। ਕਪਤਾਨ ਵਿਰਾਟ ਕੋਹਲੀ ਪਹਿਲੇ ਟੈਸਟ ਮੈਚ ਤੋਂ ਬਾਅਦ ਛੁੱਟੀ ’ਤੇ ਚਲੇ ਜਾਣਗੇ ਕਿਉਂਕਿ ਉਨ੍ਹਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਜਨਵਰੀ ਦੇ ਪਹਿਲੇ ਹਫ਼ਤੇ ਮਾਂ ਬਣਨ ਵਾਲੀ ਹੈ। ਭਾਰਤੀ ਟੀਮ ਸਿਡਨੀ ਪੁੱਜਦਿਆਂ ਹੀ 14 ਦਿਨਾਂ ਲਈ ਕੁਆਰੰਟੀਨ ਹੋ ਜਾਵੇਗੀ ਪਰ ਇਸ ਦੌਰਾਨ ਉਹ ਅਭਿਆਸ ਕਰਦੀ ਰਹੇਗੀ। ਵਨਡੇਅ ਸੀਰੀਜ਼: ਪਹਿਲਾ ਵਨਡੇਅ     27 ਨਵੰਬਰ, ਸਿਡਨੀ ਦੂਜਾ ਵਨਡੇਅ        29 ਨਵੰਬਰ, ਸਿਡਨੀ ਤੀਜਾ ਵਨਡੇਅ         1 ਦਸੰਬਰ, ਮਾਨੂਕਾ ਓਵਲ ਟੀ-20 ਲੜੀ: ਪਹਿਲਾ ਮੈਚ           4 ਦਸੰਬਰ, ਮਾਨੂਕਾ ਓਵਲ ਦੂਜਾ ਮੈਚ              6 ਦਸੰਬਰ, ਸਿਡਨੀ ਤੀਜਾ ਮੈਚ             8 ਦਸੰਬਰ, ਸਿਡਨੀ ਟੈਸਟ ਲੜੀ: ਪਹਿਲਾ ਟੈਸਟ         17-21 ਦਸੰਬਰ, ਐਡੀਲੇਡ ਦੂਜਾ ਟੈਸਟ            26-31 ਦਸੰਬਰ, ਮੈਲਬਰਨ ਤੀਜਾ ਟੈਸਟ           7-11 ਜਨਵਰੀ, ਸਿਡਨੀ ਚੌਥਾ ਟੈਸਟ            15-19 ਜਨਵਰੀ, ਬ੍ਰਿਸਬੇਨ ਭਾਰਤੀ ਵਨਡੇਅ ਟੀਮ-ਵਿਰਾਟ ਕੋਹਲੀ (ਕਪਤਾਨ), ਸ਼ਿਖਰ ਧਵਨ, ਸ਼ੁਭਮਨ ਗਿੱਲ, ਕੇਐਲ ਰਾਹੁਲ (ਉਪ ਕਪਤਾਨ ਤੇ ਵਿਕੇਟ ਕੀਪਰ), ਸ਼੍ਰੇਯਸ ਅਈਅਰ, ਮਨੀਸ਼ ਪਾਂਡੇ, ਹਾਰਦਿਕ ਪਾਂਡਿਆ, ਮਯੰਕ ਅਗਰਵਾਲ, ਰਵੀਂਦਰ ਜਡੇਜਾ, ਯੁਜਵੇਂਦਰ ਚਹਿਲ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਨੀ ਤੇ ਸ਼ਾਰਦੁਲ ਠਾਕੁਰ ਭਾਰਤੀ T20 ਟੀਮ-ਵਿਰਾਟ ਕੋਹਲੀ (ਕਪਤਾਨ), ਸ਼ਿਖਰ ਧਵਨ, ਮਯੰਕ ਅਗਰਵਾਲ, ਕੇਐਲ ਰਾਹੁਲ (ਉਪ ਕਪਤਾਨ ਤੇ ਵਿਕਟ ਕੀਪਰ), ਸ਼੍ਰੇਯਸ ਅਈਅਰ, ਮਨੀਸ਼ ਪਾਂਡੇ, ਹਾਰਦਿਕ ਪਾਂਡਿਆ, ਸੰਜੂ ਸੈਮਸਨ (ਵਿਕੇਟ ਕੀਪਰ), ਰਵੀਂਦਰ ਜਡੇਜਾ, ਵਾਸ਼ਿੰਗਟਨ ਸੁੰਦਰ, ਯੁਜਵੇਂਦਰ ਚਹਿਲ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਨਵਦੀਪ ਸੈਨੀ, ਦੀਪਕ ਚਾਹਰ ਤੇ ਟੀ. ਨਟਰਾਜਨ ਭਾਰਤੀ ਟੈਸਟ ਟੀਮ: ਵਿਰਾਟ ਕੋਹਲੀ (ਕਪਤਾਨ), ਮਯੰਕ ਅਗਰਵਾਲ, ਪ੍ਰਿਥਵੀ ਸ਼ਾੱਅ, ਲੋਕੇਸ਼ ਰਾਹੁਲ, ਚੇਤੇਸ਼ਵਰ ਪੁਜਾਰਾ, ਅਜਿੰਕੇ ਰਹਾਣੇ (ਉਪ ਕਪਤਾਨ), ਹਨੂਮਾ ਬਿਹਾਰੀ, ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕੇਟ ਕੀਪਰ), ਰਿਸ਼ਭ ਪੰਤ (ਵਿਕੇਟ ਕੀਪਰ), ਜਸਪ੍ਰੀਤ ਬੁਮਰਾਹ, ਮੁਹੰਮਦ ਸ਼ੰਮੀ, ਉਮੇਸ਼ ਯਾਦਵ, ਨਵਦੀਪ ਸੈਨੀ, ਕੁਲਦੀਪ ਯਾਦਵ, ਰਵੀਂਦਰ ਜਡੇਜਾ, ਰਵੀਚੰਦਰਨ, ਅਸ਼ਵਿਨ, ਮੁਹੰਮਦ ਸਿਰਾਜ ਤੇ ਰੋਹਿਤ ਸ਼ਰਮਾ ਆਸਟ੍ਰੇਲੀਆ ਦੀ ਟੈਸਟ ਟੀਮ: ਡੇਵਿਡ ਵਾਰਨਰ, ਜੋ ਬਰਨਸ, ਸਟੀਵ ਸਮਿੱਥ, ਕੈਮਰਨ ਗ੍ਰੀਨ, ਸੀਨ ਏਬੋਂਟ, ਪੈਟ ਕਮਿੰਸ, ਜੋਸ਼ ਹੇਜਲਵੁੱਡ, ਟ੍ਰੇਵਿਸ ਹੇਡ, ਮਾਰਨਸ, ਲਾਬੁਸ਼ੇਨ, ਨਾਥਨ ਲਿਓਨ, ਮਾਈਕਲ ਨੇਸਰ, ਟਿਮ ਪੇਨ (ਕਪਤਾਨ), ਜੇਮਸ ਪੈਂਟੀਸਨ, ਮਿਸ਼ੇਲ ਸਟਾਰਕ, ਮੈਥਿਯੂ ਵੇਡ, ਵਿਲ ਪੋਕੋਵਸਕੀ ਤੇ ਮਿਸ਼ੇਲ ਸਵੇਪਸਨ ਆਸਟ੍ਰੇਲੀਆ ਵਨਡੇਅ ਅਤੇ ਟੀ-20 ਟੀਮ: ਆਰੋਨ ਫ਼ਿੰਚ (ਕਪਤਾਨ), ਸੀਨ ਏਬੋਟ, ਐਸ਼ਟਨ ਐਗਰ, ਅਲੈਕਸ ਕੈਰੀ, ਪੈਟ ਕਮਿੰਸ, ਕੈਮਰਨ ਗ੍ਰੀਨ, ਜੋਸ਼ ਹੇਜਲਵੁੰਡ, ਮੋਇਜੇਸ ਹੈਨਰਿਕਸ, ਮਾਰਨਸ ਲਾਬੁਸ਼ੇਨ, ਗਲੇਨ ਮੈਕਸਵੇਲ, ਡੈਨੀਅਲ ਸੈਮਸ, ਕੇਨ ਰਿਚਰਡਸਨ, ਸਟੀਵਨ ਸਮਿੱਥ, ਮਿਸ਼ੇਲ ਸਟਾਕ, ਮਾਰਕਸ ਸਟੋਇਨਿਸ, ਮੈਥਿਯੂ ਵੇਡ, ਡੇਵਿਡ ਵਾਰਨਰ ਤੇ ਐਡਮ ਜੰਪਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Advertisement
ABP Premium

ਵੀਡੀਓਜ਼

Ludhiana ਦੇ ਸਕੁਲ ਨੂੰ ਬੰਬ ਨਾਲ ਉੜਾਉਣ ਦੀ ਧਮਕੀBad News | ਤੂਫ਼ਾਨੀ ਰਾਤ ਨੇ ਲਈ ਤਿੰਨ ਲੋਕਾਂ ਜਾਨ ! | Abp Sanjha | Accident NewsAkali Dal | Jalalabad Firing | ਜਲਾਲਾਬਾਦ ਗੋਲੀ ਕਾਂਡ ਦੀ ਅਸਲ ਸੱਚਾਈ ਆਈ ਸਾਹਮਣੇ ! | Abp SanjhaPunjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ
Embed widget