ਪੜਚੋਲ ਕਰੋ

IND vs WI: ਭਾਰਤੀ ਟੀਮ ਦੇ ਗੇਂਦਬਾਜ਼ ਦਾ ਬਿਆਨ, ਕਿਹਾ- ਅਸੀਂ ਸਾਰੇ ਜਾਣਦੇ ਹਾਂ ਕਿ ਰਿਸ਼ਭ ਪੰਤ ਕਿੰਨੇ Talented ਹਨ, ਪਰ...

Rishabh Pant: ਟੀਮ ਇੰਡੀਆ ਦੇ ਖਿਡਾਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਰਿਸ਼ਭ ਪੰਤ ਕਿੰਨੇ ਪ੍ਰਤਿਭਾਸ਼ਾਲੀ ਹਨ, ਉਹ ਮੈਚ ਵਿਨਰ ਹਨ। ਉਨ੍ਹਾਂ ਨੇ ਕਿਹਾ ਕਿ ਉਹ ਅਜਿਹੇ ਖਿਡਾਰੀ ਹਨ ਜੋ ਕਿਸੇ ਵੀ ਸਥਿਤੀ ਵਿੱਚ ਮੈਚ ਦਾ ਰੁਖ ਬਦਲਣ ਦੀ ਸਮਰੱਥਾ ਰੱਖਦੇ ਹਨ।

Navdeep Saini On Rishabh Pant: ਟੀਮ ਇੰਡੀਆ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਕਾਫੀ ਸਮੇਂ ਤੋਂ ਮੈਦਾਨ 'ਚ ਨਜ਼ਰ ਨਹੀਂ ਆਏ। ਦਰਅਸਲ ਰਿਸ਼ਭ ਪੰਤ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਉਹ ਰਿਕਵਰੀ ਕਰ ਰਹੇ ਹਨ। ਆਈਪੀਐਲ 2023 ਸੀਜ਼ਨ ਤੋਂ ਇਲਾਵਾ, ਰਿਸ਼ਭ ਪੰਤ ਆਸਟਰੇਲੀਆ ਵਿਰੁੱਧ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦਾ ਹਿੱਸਾ ਨਹੀਂ ਸਨ। ਹਾਲਾਂਕਿ ਭਾਰਤੀ ਕ੍ਰਿਕਟ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ ਕਿ ਰਿਸ਼ਭ ਪੰਤ ਤੇਜ਼ੀ ਨਾਲ ਰਿਕਵਰੀ ਕਰ ਰਹੇ ਹਨ। ਉਹ ਇਸ ਸਮੇਂ ਬੈਂਗਲੁਰੂ ਦੀ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਹਨ। ਹਾਲਾਂਕਿ ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੇ ਰਿਸ਼ਭ ਪੰਤ 'ਤੇ ਵੱਡਾ ਬਿਆਨ ਦਿੱਤਾ ਹੈ।

ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਨੇ ਆਖਰੀ ਡੋਮਿਨਿਕਾ ਟੈਸਟ ਕੀਤਾ ਯਾਦ, ਰਾਹੁਲ ਦ੍ਰਾਵਿੜ ਨਾਲ ਤਸਵੀਰ ਸਾਂਝੀ ਕਰ ਜ਼ਾਹਿਰ ਕੀਤੀ ਖੁਸ਼ੀ

'ਅਸੀਂ ਸਾਰੇ ਜਾਣਦੇ ਹਾਂ ਕਿ ਰਿਸ਼ਭ ਪੰਤ ਕਿੰਨੇ ਪ੍ਰਤਿਭਾਸ਼ਾਲੀ ਹਨ...'

ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੇ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਰਿਸ਼ਭ ਪੰਤ ਕਿੰਨੇ ਪ੍ਰਤਿਭਾਸ਼ਾਲੀ ਹਨ... ਉਹ ਮੈਚ ਵਿਨਰ ਹਨ। ਉਨ੍ਹਾਂ ਕਿਹਾ ਕਿ ਰਿਸ਼ਭ ਪੰਤ ਅਜਿਹੇ ਖਿਡਾਰੀ ਹਨ ਜੋ ਕਿਸੇ ਵੀ ਸਥਿਤੀ ਵਿੱਚ ਮੈਚ ਦਾ ਰੁਖ ਬਦਲਣ ਦੀ ਸਮਰੱਥਾ ਰੱਖਦੇ ਹਨ। ਅਸੀਂ ਸਾਰੇ ਰਿਸ਼ਭ ਪੰਤ ਦੀ ਕਮੀ ਮਹਿਸੂਸ ਕਰ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਰਿਸ਼ਭ ਪੰਤ ਨੂੰ ਉਦੋਂ ਤੱਕ ਮਿਸ ਕਰਦੇ ਰਹਾਂਗੇ ਜਦੋਂ ਤੱਕ ਉਹ ਮੈਦਾਨ 'ਚ ਵਾਪਸ ਨਹੀਂ ਆਉਂਦੇ। ਹਾਲਾਂਕਿ ਰਿਸ਼ਭ ਪੰਤ 'ਤੇ ਨਵਦੀਪ ਸੈਣੀ ਦਾ ਬਿਆਨ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਕੀ ਵਿਸ਼ਵ ਕੱਪ ਤੱਕ ਠੀਕ ਹੋ ਜਾਣਗੇ ਰਿਸ਼ਭ ਪੰਤ?

ਜ਼ਿਕਰਯੋਗ ਹੈ ਕਿ ਇਸ ਸਮੇਂ ਭਾਰਤੀ ਕ੍ਰਿਕਟ ਟੀਮ ਵੈਸਟਇੰਡੀਜ਼ ਦੌਰੇ 'ਤੇ ਹੈ। ਇਸ ਦੌਰੇ 'ਤੇ ਟੀਮ ਇੰਡੀਆ ਕੈਰੇਬੀਅਨ ਟੀਮ ਨਾਲ ਟੈਸਟ ਮੈਚਾਂ ਤੋਂ ਇਲਾਵਾ ਵਨਡੇ ਅਤੇ ਟੀ-20 ਮੈਚਾਂ ਦੀ ਸੀਰੀਜ਼ ਖੇਡੇਗੀ। ਭਾਰਤ-ਵੈਸਟਇੰਡੀਜ਼ ਟੈਸਟ ਸੀਰੀਜ਼ ਦਾ ਪਹਿਲਾ ਮੈਚ 12 ਜੁਲਾਈ ਤੋਂ ਡੋਮਿਨਿਕਾ 'ਚ ਖੇਡਿਆ ਜਾਵੇਗਾ। ਉੱਥੇ ਹੀ ਇਸ ਸਾਲ ਵਿਸ਼ਵ ਕੱਪ ਭਾਰਤੀ ਧਰਤੀ 'ਤੇ ਹੋਣ ਵਾਲਾ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ ਜਦਕਿ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾਵੇਗਾ। ਰਿਸ਼ਭ ਪੰਤ ਸ਼ਾਇਦ ਵਿਸ਼ਵ ਕੱਪ 'ਚ ਨਹੀਂ ਖੇਡ ਸਕਣਗੇ। ਹਾਲਾਂਕਿ ਰਿਸ਼ਭ ਪੰਤ ਪਹਿਲਾਂ ਨਾਲੋਂ ਲਗਾਤਾਰ ਬਿਹਤਰ ਹੋ ਰਿਹਾ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਰਿਸ਼ਭ ਪੰਤ ਵਿਸ਼ਵ ਕੱਪ 'ਚ ਨਹੀਂ ਖੇਡ ਸਕਣਗੇ।

ਇਹ ਵੀ ਪੜ੍ਹੋ: MS Dhoni Video: ਐੱਮ.ਐੱਸ. ਧੋਨੀ ਦਾ ਨਵਾਂ ਲੁੱਕ ਦੇਖ ਫੈਨਜ਼ ਹੈਰਾਨ, ਇਸ ਫਿਲਮ ਦੇ ਲਾਂਚ ਲਈ ਪਹੁੰਚੇ Chennai

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget