ਪੜਚੋਲ ਕਰੋ

IND vs WI: ਸ਼ੁਭਮਨ ਗਿੱਲ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ ਪੂਰੀਆਂ ਕੀਤੀਆਂ 2500 ਦੌੜਾਂ, ਅਜਿਹਾ ਰਿਹਾ ਇਸ ਖਿਡਾਰੀ ਦਾ ਕਰੀਅਰ

Shubman Gill: ਸ਼ੁਭਮਨ ਗਿੱਲ ਨੇ ਭਾਰਤ ਲਈ 18 ਟੈਸਟ ਮੈਚਾਂ ਤੋਂ ਇਲਾਵਾ 26 ਵਨਡੇ ਖੇਡੇ ਹਨ। ਇਸ ਤੋਂ ਇਲਾਵਾ ਇਹ ਖਿਡਾਰੀ 6 ਟੀ-20 ਮੈਚਾਂ 'ਚ ਭਾਰਤ ਦੀ ਨੁਮਾਇੰਦਗੀ ਕਰ ਚੁੱਕਿਆ ਹੈ।

Shubman Gill Career: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਸੀਰੀਜ਼ ਦਾ ਦੂਜਾ ਮੈਚ ਬਾਰਬਾਡੋਸ 'ਚ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਵੈਸਟਇੰਡੀਜ਼ ਦੇ ਕਪਤਾਨ ਸ਼ਾਈ ਹੋਪ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਤਰ੍ਹਾਂ ਟੀਮ ਇੰਡੀਆ ਪਹਿਲਾਂ ਬੱਲੇਬਾਜ਼ੀ ਕਰ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਟੀਮ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਤੋਂ ਬਿਨਾ ਮੈਦਾਨ 'ਚ ਉਤਰੀ ਹੈ। ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਦੀ ਥਾਂ ਸੰਜੂ ਸੈਮਸਨ ਅਤੇ ਅਕਸ਼ਰ ਪਟੇਲ ਨੂੰ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ ਭਾਰਤੀ ਟੀਮ ਦੇ ਓਪਨਰ ਸ਼ੁਭਮਨ ਗਿੱਲ ਨੇ ਅੰਤਰਰਾਸ਼ਟਰੀ ਕ੍ਰਿਕਟ 'ਚ 2500 ਦੌੜਾਂ ਦਾ ਅੰਕੜਾ ਛੂਹ ਲਿਆ ਹੈ।

ਹੁਣ ਤੱਕ ਇਦਾਂ ਦਾ ਰਿਹਾ ਸ਼ੁਭਮਨ ਗਿੱਲ ਦਾ ਕਰੀਅਰ

ਸ਼ੁਭਮਨ ਗਿੱਲ ਦੇ ਕਰੀਅਰ 'ਤੇ ਨਜ਼ਰ ਮਾਰੀਏ ਤਾਂ ਹੁਣ ਤੱਕ ਇਹ ਖਿਡਾਰੀ 18 ਟੈਸਟ ਮੈਚ, 26 ਵਨਡੇ ਅਤੇ 6 ਟੀ-20 ਮੈਚਾਂ 'ਚ ਟੀਮ ਇੰਡੀਆ ਦੀ ਨੁਮਾਇੰਦਗੀ ਕਰ ਚੁੱਕਿਆ ਹੈ। ਸ਼ੁਭਮਨ ਗਿੱਲ ਨੇ 18 ਟੈਸਟ ਮੈਚਾਂ ਵਿੱਚ 32.2 ਦੀ ਔਸਤ ਅਤੇ 58.97 ਦੀ ਸਟ੍ਰਾਈਕ ਰੇਟ ਨਾਲ 966 ਦੌੜਾਂ ਬਣਾਈਆਂ ਹਨ। ਜਦਕਿ ਇਸ ਖਿਡਾਰੀ ਨੇ 26 ਵਨਡੇ ਮੈਚਾਂ 'ਚ 61.45 ਦੀ ਔਸਤ ਅਤੇ 104.89 ਦੀ ਸਟ੍ਰਾਈਕ ਰੇਟ ਨਾਲ 1352 ਦੌੜਾਂ ਬਣਾਈਆਂ ਹਨ। ਸ਼ੁਭਮਨ ਗਿੱਲ ਨੇ ਟੈਸਟ ਫਾਰਮੈਟ 'ਚ 2 ਵਾਰ ਸੈਂਕੜੇ ਦਾ ਅੰਕੜਾ ਪਾਰ ਕੀਤਾ ਹੈ। ਜਦਕਿ ਸ਼ੁਭਮਨ ਗਿੱਲ ਦੇ ਨਾਂ ਵਨਡੇ ਫਾਰਮੈਟ 'ਚ 4 ਸੈਂਕੜੇ ਹਨ। ਇਸ ਤੋਂ ਇਲਾਵਾ ਉਸ ਨੇ ਵਨਡੇ ਕ੍ਰਿਕਟ 'ਚ ਦੋਹਰਾ ਸੈਂਕੜਾ ਲਗਾਇਆ ਹੈ।

ਇਹ ਵੀ ਪੜ੍ਹੋ: Amrita Singh: ਕ੍ਰਿਕੇਟਰ ਰਵੀ ਸ਼ਾਸਤਰੀ ਨੂੰ ਪਿਆਰ ਕਰਦੀ ਸੀ ਅਦਾਕਾਰਾ ਅੰਮ੍ਰਿਤਾ ਸਿੰਘ, ਇਸ ਵਜ੍ਹਾ ਕਰਕੇ ਟੁੱਟਿਆ ਸੀ ਰਿਸ਼ਤਾ

ਆਈਪੀਐਲ ‘ਚ ਇਦਾਂ ਦਾ ਰਿਹਾ ਸ਼ੁਭਮਨ ਗਿੱਲ ਦਾ ਪ੍ਰਦਰਸ਼ਨ

ਸ਼ੁਭਮਨ ਗਿੱਲ ਨੇ 6 ਟੀ-20 ਮੈਚਾਂ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ ਹੈ। ਇਨ੍ਹਾਂ 6 ਮੈਚਾਂ 'ਚ ਸ਼ੁਭਮਨ ਗਿੱਲ ਨੇ 165.57 ਦੀ ਸਟ੍ਰਾਈਕ ਰੇਟ ਅਤੇ 40.4 ਦੀ ਔਸਤ ਨਾਲ 202 ਦੌੜਾਂ ਬਣਾਈਆਂ ਹਨ। ਇਸ ਤੋਂ ਇਲਾਵਾ ਸ਼ੁਭਮਨ ਗਿੱਲ ਨੇ IPL ਦੇ 91 ਮੈਚ ਖੇਡੇ ਹਨ। ਸ਼ੁਭਮਨ ਗਿੱਲ ਆਈਪੀਐਲ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਗੁਜਰਾਤ ਟਾਈਟਨਸ ਲਈ ਖੇਡ ਚੁੱਕੇ ਹਨ। ਵਰਤਮਾਨ ਵਿੱਚ, ਉਹ ਹਾਰਦਿਕ ਪੰਡਯਾ ਦੀ ਅਗਵਾਈ ਵਿੱਚ ਗੁਜਰਾਤ ਟਾਇਟਨਸ ਦਾ ਇੱਕ ਹਿੱਸਾ ਹੈ। ਸ਼ੁਭਮਨ ਗਿੱਲ ਨੇ IPL 'ਚ 3 ਵਾਰ ਸੈਂਕੜੇ ਦਾ ਅੰਕੜਾ ਪਾਰ ਕੀਤਾ ਹੈ।

ਇਹ ਵੀ ਪੜ੍ਹੋ: Watch: MS ਧੋਨੀ ਨਾਲ ਫਲਾਈਟ 'ਚ ਹੋਇਆ ਕੁਝ ਅਜਿਹਾ! ਸੋਸ਼ਲ ਮੀਡੀਆ 'ਤੇ ਵੀਡੀਓ ਹੋਈ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 28-12-2024

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Embed widget