ਪੜਚੋਲ ਕਰੋ

Watch: ਬਾਰਬਾਡੋਸ 'ਚ ਫੈਨ ਨੇ ਵਿਰਾਟ ਕੋਹਲੀ ਨੂੰ ਗਿਫਟ ਕੀਤਾ ਬ੍ਰੈਸਲੇਟ, ਵੀਡੀਓ ਹੋਇਆ ਵਾਇਰਲ

Virat Kohli Viral Video: ਬਾਰਬਾਡੋਸ ਵਿੱਚ ਇੱਕ ਪ੍ਰਸ਼ੰਸਕ ਨੇ ਵਿਰਾਟ ਕੋਹਲੀ ਨੂੰ ਇੱਕ ਬ੍ਰੈਸਲੇਟ ਗਿਫਟ ਕੀਤਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ, ਕੋਹਲੀ ਬਾਰਬਾਡੋਸ ਵਨਡੇ ਵਿੱਚ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਸੀ।

Virat Kohli: ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 3 ਵਨਡੇ ਸੀਰੀਜ਼ ਦਾ ਦੂਜਾ ਮੈਚ ਬਾਰਬਾਡੋਸ 'ਚ ਖੇਡਿਆ ਗਿਆ। ਇਸ ਮੈਚ 'ਚ ਟੀਮ ਇੰਡੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਦਰਅਸਲ, ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਇਸ ਮੈਚ ਵਿੱਚ ਭਾਰਤੀ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਸਨ। ਪਰ ਵਿਰਾਟ ਕੋਹਲੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵਿਰਾਟ ਕੋਹਲੀ ਨੇ ਬਾਰਬਾਡੋਸ ਵਿੱਚ ਪ੍ਰਸ਼ੰਸਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਇੱਕ ਪ੍ਰਸ਼ੰਸਕ ਨੇ ਵਿਰਾਟ ਕੋਹਲੀ ਨੂੰ ਇੱਕ ਬ੍ਰੈਸਲੇਟ ਗਿਫਟ ਕੀਤਾ।

ਜਦੋਂ ਫੈਨ ਨੇ ਵਿਰਾਟ ਕੋਹਲੀ ਨੂੰ ਗਿਫਟ ਕੀਤਾ ਬ੍ਰੈਸਲੇਟ

BCCI ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਵਿਰਾਟ ਕੋਹਲੀ ਦਾ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਵਿਰਾਟ ਕੋਹਲੀ ਪ੍ਰਸ਼ੰਸਕਾਂ ਨਾਲ ਨਜ਼ਰ ਆ ਰਹੇ ਹਨ। ਵਿਰਾਟ ਕੋਹਲੀ ਨਾਲ ਸੈਲਫੀ ਲੈਣ ਦਾ ਕ੍ਰਿਕਟ ਪ੍ਰਸ਼ੰਸਕਾਂ 'ਚ ਕ੍ਰੇਜ਼ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਕ ਪ੍ਰਸ਼ੰਸਕ ਨੇ ਆਪਣੇ ਪਸੰਦੀਦਾ ਕ੍ਰਿਕਟਰ ਨੂੰ ਬ੍ਰੈਸਲੇਟ ਗਿਫਟ ਕੀਤਾ। ਨਾਲ ਹੀ, ਵਿਰਾਟ ਕੋਹਲੀ ਨੇ ਬ੍ਰੈਸਲੇਟ ਲੈਣ ਤੋਂ ਬਾਅਦ ਹੱਥ ਵਿੱਚ ਪਾ ਕੇ ਵੇਖਿਆ।

ਇਹ ਵੀ ਪੜ੍ਹੋ: Kapil Dev: 'ਜ਼ਿਆਦਾ ਪੈਸੇ ਹੋਣ ਦਾ ਘਮੰਡ...', ਭਾਰਤੀ ਖਿਡਾਰੀਆਂ ‘ਤੇ ਭੜਕੇ ਕਪਿਲ ਦੇਵ

Fan gestures like these 🤗

Autographs and selfies ft. #TeamIndia Captain @ImRo45, @imVkohli & @surya_14kumar ✍️

Cricket fans here in Barbados also gifted a bracelet made for Virat Kohli 👌👌#WIvIND pic.twitter.com/Qi551VYfs4

July 30, 2023

ਸੋਸ਼ਲ ਮੀਡੀਆ ਤੇ ਵਾਇਰਲ ਹੋਇਆ ਵੀਡੀਓ

ਹਾਲਾਂਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੂਜੇ ਪਾਸੇ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਦੂਜੇ ਵਨਡੇ 'ਚ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਟੀਮ ਇੰਡੀਆ ਨੂੰ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤਰ੍ਹਾਂ 3 ਵਨਡੇ ਮੈਚਾਂ ਦੀ ਸੀਰੀਜ਼ 1-1 ਦੀ ਬਰਾਬਰੀ 'ਤੇ ਆ ਗਈ ਹੈ। ਭਾਰਤ ਨੇ ਪਹਿਲੇ ਵਨਡੇ ਵਿੱਚ ਮੇਜ਼ਬਾਨ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾਇਆ।

ਇਹ ਵੀ ਪੜ੍ਹੋ: Kapil Dev: 'ਜ਼ਿਆਦਾ ਪੈਸੇ ਹੋਣ ਦਾ ਘਮੰਡ...', ਭਾਰਤੀ ਖਿਡਾਰੀਆਂ ‘ਤੇ ਭੜਕੇ ਕਪਿਲ ਦੇਵ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
Embed widget