ਪੜਚੋਲ ਕਰੋ

Mohammed Siraj: ਭਾਰਤੀ ਕ੍ਰਿਕਟਰ ਮੁਹੰਮਦ ਸਿਰਾਜ ਬਣੇ DSP, ਇਨ੍ਹਾਂ ਸਹੂਲਤਾਂ ਸਣੇ ਜਾਣੋ ਕਿੰਨੀ ਮਿਲੇਗੀ ਤਨਖਾਹ ?

Mohammed Siraj DSP Salary: ਮੁਹੰਮਦ ਸਿਰਾਜ ਨੇ ਤੇਲੰਗਾਨਾ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਸ ਨੂੰ ਤੇਲੰਗਾਨਾ ਸਰਕਾਰ ਤੋਂ ਤਨਖਾਹ ਵਜੋਂ ਵੱਡੀ ਰਕਮ ਮਿਲੇਗੀ। ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ

Mohammed Siraj DSP Salary: ਮੁਹੰਮਦ ਸਿਰਾਜ ਨੇ ਤੇਲੰਗਾਨਾ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਉਸ ਨੂੰ ਤੇਲੰਗਾਨਾ ਸਰਕਾਰ ਤੋਂ ਤਨਖਾਹ ਵਜੋਂ ਵੱਡੀ ਰਕਮ ਮਿਲੇਗੀ। ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੂੰ ਤੇਲੰਗਾਨਾ ਪੁਲਿਸ ਵਿੱਚ ਡੀਐਸਪੀ ਬਣਾਇਆ ਗਿਆ ਹੈ। ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਸਿਰਾਜ ਲਈ ਅਹਿਮ ਐਲਾਨ ਕੀਤਾ ਗਿਆ ਹੈ। ਤੇਲੰਗਾਨਾ ਸਰਕਾਰ ਨੇ ਜ਼ਮੀਨ ਦੇ ਨਾਲ-ਨਾਲ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ।

ਤਨਖਾਹ ਦੇ ਤੌਰ ਤੇ ਮਿਲੇਗੀ ਮੋਟੀ ਰਕਮ

ਹੁਣ ਸਿਰਾਜ ਨੂੰ ਡੀਐਸਪੀ ਬਣਾਇਆ ਗਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਸਿਰਾਜ ਨੇ ਕਈ ਮੌਕਿਆਂ 'ਤੇ ਟੀਮ ਇੰਡੀਆ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਟੀ-20 ਵਿਸ਼ਵ ਕੱਪ ਦਾ ਵੀ ਹਿੱਸਾ ਸੀ। ਜੇਕਰ ਸਿਰਾਜ ਦੀ ਤਨਖਾਹ ਦੀ ਗੱਲ ਕਰੀਏ ਤਾਂ ਉਸ ਨੂੰ ਵੱਡੀ ਰਕਮ ਮਿਲਣ ਵਾਲੀ ਹੈ। ਇੰਡੀਅਨ ਐਕਸਪ੍ਰੈਸ ਦੀ ਇੱਕ ਖਬਰ ਮੁਤਾਬਕ ਤੇਲੰਗਾਨਾ ਪੁਲਿਸ ਵਿੱਚ ਡੀਐਸਪੀ ਦਾ ਤਨਖਾਹ ਸਕੇਲ 58850 ਰੁਪਏ ਤੋਂ ਲੈ ਕੇ 137050 ਰੁਪਏ ਤੱਕ ਹੈ।

Read MOre: Hardik Pandya: ਹਾਰਦਿਕ ਪਾਂਡਿਆ ਦੀ ਸਾਬਕਾ ਪਤਨੀ ਨਤਾਸ਼ਾ ਨੂੰ ਮਿਲਿਆ ਨਵਾਂ ਪਾਟਨਰ! ਇਸ ਸ਼ਖਸ਼ ਨਾਲ ਵੀਡੀਓ ਵਾਇਰਲ

ਤਨਖਾਹ ਦੇ ਨਾਲ-ਨਾਲ ਮਿਲਣਗੀਆਂ ਇਹ ਸੁਵਿਧਾਵਾਂ

ਬੇਸਿਕ ਤਨਖਾਹ ਦੇ ਨਾਲ, ਸਿਰਾਜ ਨੂੰ ਮਕਾਨ ਕਿਰਾਇਆ ਭੱਤਾ, ਮੈਡੀਕਲ ਭੱਤਾ ਅਤੇ ਯਾਤਰਾ ਭੱਤੇ ਸਮੇਤ ਹੋਰ ਕਿਸਮ ਦੇ ਭੱਤੇ ਮਿਲਣਗੇ। ਇਸ ਲਈ ਉਸ ਦੀ ਤਨਖਾਹ ਕਾਫੀ ਜ਼ਿਆਦਾ ਹੋ ਜਾਵੇਗੀ। ਸਿਰਾਜ ਨੇ ਆਪਣੀ ਨਿੱਜੀ ਜ਼ਿੰਦਗੀ 'ਚ ਕਾਫੀ ਸੰਘਰਸ਼ ਕੀਤਾ ਹੈ। ਪਹਿਲਾਂ ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਸੀ। ਪਰ ਉਹ ਸਥਿਤੀ ਨਾਲ ਲੜਦੇ ਹੋਏ ਅੱਗੇ ਵਧੇ।

ਜੇਕਰ ਮੁਹੰਮਦ ਸਿਰਾਜ ਦੀ ਤਾਇਨਾਤੀ ਦੀ ਗੱਲ ਕਰੀਏ ਤਾਂ ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਉਸ ਨੂੰ ਹੈਦਰਾਬਾਦ 'ਚ ਹੀ ਰੱਖਿਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿਰਾਜ ਨੇ ਭਾਰਤ ਲਈ 78 ਟੈਸਟ ਵਿਕਟਾਂ ਲਈਆਂ ਹਨ। ਉਨ੍ਹਾਂ ਨੇ ਵਨਡੇ 'ਚ 71 ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ 14 ਟੀ-20 ਵਿਕਟਾਂ ਵੀ ਲਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget