ਪੜਚੋਲ ਕਰੋ

Indian Players Holi: ਹੋਲੀ ਦੇ ਰੰਗ ਵਿੱਚ ਰੰਗੀ ਭਾਰਤੀ ਟੀਮ, ਕਪਤਾਨ ਕੋਹਲੀ ਨੇ ਰੰਗ ਬਰਸੇ 'ਤੇ ਕੀਤਾ ਡਾਂਸ, ਵੇਖੋ ਵੀਡੀਓ

ਪੂਰੇ ਦੇਸ਼ ਵਿੱਚ ਜਿੱਥੇ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਭਾਰਤੀ ਕ੍ਰਿਕਟ ਟੀਮ ਨੇ ਵੀ ਹੋਲੀ ਖੇਡੀ। ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਕਪਤਾਨ ਕੋਹਲੀ ਕੋਮ ਡਾਊਨ ਅਤੇ ਰੰਗ ਬਰਸੇ ਗੀਤ ‘ਤੇ ਡਾਂਸ ਕਰਦੇ ਨਜ਼ਰ ਆਏ।

Indian Players Holi: ਪੂਰੇ ਦੇਸ਼ ਵਿੱਚ ਜਿੱਥੇ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਉੱਥੇ ਹੀ ਭਾਰਤੀ ਕ੍ਰਿਕਟ ਟੀਮ ਨੇ ਵੀ ਹੋਲੀ ਖੇਡੀ। ਦੱਸ ਦਈਏ ਕਿ ਭਾਰਤੀ ਟੀਮ ਦੇ ਓਪਨਰ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸੋਸ਼ਲ ਮੀਡੀਆ ‘ਤੇ ਹੋਲੀ ਦੇ ਜਸ਼ਨ ਦੀ ਵੀਡੀਓ ਸਾਂਝੀ ਕੀਤੀ ਹੈ।

ਇਸ ਵੀਡੀਓ 'ਚ ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਸਭ ਤੋਂ ਅੱਗੇ ਹੋਲੀ ਮਨਾਉਂਦੇ ਨਜ਼ਰ ਆ ਰਹੇ ਹਨ। ਉਹ ਕੋਮ ਡਾਊਨ ਅਤੇ ਰੰਗ ਬਰਸੇ ਗੀਤ 'ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਕਪਤਾਨ ਰੋਹਿਤ ਸ਼ਰਮਾ ਉਨ੍ਹਾਂ 'ਤੇ ਪਿੱਛਿਓਂ ਗੁਲਾਲ ਸੁੱਟ ਰਹੇ ਹਨ। ਸ਼੍ਰੇਅਸ ਅਈਅਰ ਸਮੇਤ ਟੀਮ ਦੇ ਸਾਰੇ ਖਿਡਾਰੀ ਰੰਗ-ਬਿਰੰਗੇ ਗੁਲਾਲ ਨਾਲ ਰੰਗੇ ਹੋਏ ਹਨ। ਟੀਮ ਦਾ ਸਹਿਯੋਗੀ ਸਟਾਫ ਵੀ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾ ਰਿਹਾ ਹੈ।

Indian players celebrating Holi. pic.twitter.com/GSGsQqTDkZ

— Johns. (@CricCrazyJohns) March 7, 2023

">

ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸ਼ੁਭਮਨ ਗਿੱਲ ਨੇ ਲਿਖਿਆ ਕਿ ਭਾਰਤੀ ਟੀਮ ਵੱਲੋਂ ਹੋਲੀ ਦੀਆਂ ਮੁਬਾਰਕਾਂ।

ਇਹ ਵੀ ਪੜ੍ਹੋ:  Cricket Story: ਲਾਈਵ ਮੈਚ ਦੌਰਾਨ ਜਦੋਂ ਸੁਨੀਲ ਗਾਵਸਕਰ ਨੇ ਅੰਪਾਇਰ ਤੋਂ ਕਟਵਾਏ ਵਾਲ਼, ਜਾਣੋ ਪੂਰੀ ਕਹਾਣੀ

ਭਾਰਤੀ ਟੀਮ ਤੋਂ ਇਲਾਵਾ ਆਰਸੀਬੀ ਦੀ ਖਿਡਾਰਨਾਂ ਵੀ ਹੋਲੀ ਦੇ ਰੰਗ ਵਿੱਚ ਰੰਗੀਆਂ ਨਜ਼ਰ ਆਈਆਂ

ਭਾਰਤੀ ਟੀਮ ਤੋਂ ਇਲਾਵਾ ਮਹਿਲਾ ਪ੍ਰੀਮੀਅਰ ਲੀਗ ਵਿੱਚ ਆਰਸੀਬੀ ਟੀਮ ਵਿੱਚ ਸ਼ਾਮਲ ਖਿਡਾਰੀਆਂ ਨੇ ਵੀ ਹੋਲੀ ਦਾ ਖੂਬ ਆਨੰਦ ਮਾਣਿਆ। ਇਸ ਮੌਕੇ ਵਿਦੇਸ਼ੀ ਖਿਡਾਰੀ ਵੀ ਰੰਗ-ਬਿਰੰਗੇ ਗੁਲਾਲ ਵਿੱਚ ਨਜ਼ਰ ਆਏ।

ਅਹਿਮਦਾਬਾਦ ਟੈਸਟ ਦੀ ਤਿਆਰੀ ਦੌਰਾਨ ਖੇਡੀ ਹੋਲੀ

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਭਾਰਤੀ ਟੀਮ ਹੋਲੀ ਦੇ ਮੌਕੇ 'ਤੇ ਅਹਿਮਦਾਬਾਦ ਟੈਸਟ ਦੀ ਤਿਆਰੀ 'ਚ ਲੱਗੀ ਹੋਈ ਹੈ। ਇੰਦੌਰ 'ਚ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀ ਅਹਿਮਦਾਬਾਦ ਟੈਸਟ ਜਿੱਤ ਕੇ ਸੀਰੀਜ਼ ਜਿੱਤਣਾ ਚਾਹੁਣਗੇ। ਇਸ ਕਾਰਨ ਪੂਰੀ ਟੀਮ ਅਗਲੇ ਮੈਚ ਦੀ ਤਿਆਰੀ 'ਚ ਲੱਗੀ ਹੋਈ ਹੈ। ਪਰ ਤਿਆਰੀ ਦੌਰਾਨ ਉਨ੍ਹਾਂ ਨੇ ਹੋਲੀ ਦੇ ਤਿਉਹਾਰ ਦਾ ਪੂਰਾ ਮਜ਼ਾ ਲਿਆ ਅਤੇ ਪੂਰੀ ਮਸਤੀ ਕੀਤੀ।

ਇਹ ਵੀ ਪੜ੍ਹੋ: ਰਵਿੰਦਰ ਜਡੇਜਾ ICC ਪਲੇਅਰ ਆਫ ਦਿ ਮੰਥ ਲਈ ਨਾਮਜ਼ਦ, ਇਨ੍ਹਾਂ ਦਿੱਗਜ ਖਿਡਾਰੀਆਂ ਨਾਲ ਹੋਵੇਗਾ ਸਖਤ ਮੁਕਾਬਲਾ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget