ਪੜਚੋਲ ਕਰੋ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

ਭਾਰਤੀ ਮਹਿਲਾ ਕ੍ਰਿਕਟ ਟੀਮ ਇੱਕ ਵਾਰ ਫਿਰ ਏਸ਼ੀਆ ਕੱਪ 'ਚ ਆਪਣਾ ਦਬਦਬਾ ਕਾਇਮ ਰੱਖਣ ਲਈ ਮੈਦਾਨ ਵਿੱਚ ਉਤਰੇਗੀ। ਬੀਸੀਸੀਆਈ ਨੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ।

Womens Asia Cup 2024: ਭਾਰਤੀ ਮਹਿਲਾ ਕ੍ਰਿਕਟ ਟੀਮ ਇੱਕ ਵਾਰ ਫਿਰ ਏਸ਼ੀਆ ਕੱਪ 'ਚ ਆਪਣਾ ਦਬਦਬਾ ਕਾਇਮ ਰੱਖਣ ਲਈ ਮੈਦਾਨ ਵਿੱਚ ਉਤਰੇਗੀ। ਬੀਸੀਸੀਆਈ ਨੇ 19 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਇਸ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੰਜਾਬੀ ਖਿਡਾਰਨ ਹਰਮਨਪ੍ਰੀਤ ਕੌਰ ਸ਼੍ਰੀਲੰਕਾ 'ਚ ਹੋਣ ਵਾਲੇ ਮਹਿਲਾ ਟੀ-20 ਏਸ਼ੀਆ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਭਾਰਤ ਨੇ ਇਹ ਖਿਤਾਬ 7 ਵਾਰ ਜਿੱਤਿਆ ਹੈ। ਟੀਮ ਇੰਡੀਆ ਦੀ ਨਜ਼ਰ 8ਵੀਂ ਵਾਰ ਏਸ਼ੀਆ ਕੱਪ ਜਿੱਤਣ 'ਤੇ ਹੋਵੇਗੀ।

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਇੱਕ ਵਾਰ ਫਿਰ ਹਰਮਨਪ੍ਰੀਤ ਕੌਰ ਦੇ ਹੱਥ ਹੋਵੇਗੀ। ਵਿਸਫੋਟਕ ਬੱਲੇਬਾਜ਼ ਹਰਮਨਪ੍ਰੀਤ ਫਿਲਹਾਲ ਚੇਨਈ 'ਚ ਦੱਖਣੀ ਅਫਰੀਕਾ ਖਿਲਾਫ ਚੱਲ ਰਹੀ ਟੀ-20 ਸੀਰੀਜ਼ 'ਚ ਖੇਡ ਰਹੀ ਹੈ। ਦੱਖਣੀ ਅਫਰੀਕਾ ਖਿਲਾਫ ਸੀਰੀਜ਼ 'ਚ ਸ਼ਾਨਦਾਰ ਫਾਰਮ 'ਚ ਚੱਲ ਰਹੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੂੰ ਉਪ ਕਪਤਾਨ ਬਣਾਇਆ ਗਿਆ ਹੈ। ਮੁੱਖ ਟੀਮ ਦੇ 15 ਖਿਡਾਰੀਆਂ ਤੋਂ ਇਲਾਵਾ ਸ਼ਵੇਤਾ ਸਹਿਰਾਵਤ, ਸਾਈਕਾ ਇਸਹਾਕ, ਤਨੁਜਾ ਕੰਵਰ ਤੇ ਮੇਘਨਾ ਸਿੰਘ ਨੂੰ ਰਿਜ਼ਰਵ ਖਿਡਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ।

ਭਾਰਤ ਨੂੰ ਟੂਰਨਾਮੈਂਟ ਦੇ ਗਰੁੱਪ ਏ ਵਿੱਚ ਰੱਖਿਆ ਗਿਆ ਹੈ ਜਿਸ ਵਿੱਚ ਕੱਟੜ ਵਿਰੋਧੀ ਪਾਕਿਸਤਾਨ (19 ਜੁਲਾਈ), ਯੂਏਈ (21 ਜੁਲਾਈ) ਤੇ ਨੇਪਾਲ (23 ਜੁਲਾਈ) ਸ਼ਾਮਲ ਹਨ। ਸਾਰੇ ਮੈਚ ਰੰਗੀਰੀ ਦਾਂਬੁਲਾ ਇੰਟਰਨੈਸ਼ਨਲ ਸਟੇਡੀਅਮ 'ਚ ਖੇਡੇ ਜਾਣਗੇ। ਭਾਰਤ ਡਿਫੈਂਡਿੰਗ ਚੈਂਪੀਅਨ ਹੈ ਤੇ ਇਸ ਨੇ ਰਿਕਾਰਡ ਸੱਤ ਵਾਰ ਮੁਕਾਬਲਾ ਜਿੱਤਿਆ ਹੈ।

ਏਸ਼ੀਆ ਕੱਪ 'ਚ ਭਾਰਤ ਦਾ ਦਬਦਬਾ

ਮਹਿਲਾ ਏਸ਼ੀਆ ਕੱਪ ਦੀ ਸ਼ੁਰੂਆਤ ਸਾਲ 2004 ਵਿੱਚ ਹੋਈ ਸੀ। 2008 ਤੱਕ ਇਹ ਵਨਡੇ ਫਾਰਮੈਟ ਵਿੱਚ ਖੇਡਿਆ ਜਾਂਦਾ ਸੀ। 2012 ਤੋਂ ਇਹ ਟੂਰਨਾਮੈਂਟ ਟੀ-20 ਫਾਰਮੈਟ ਵਿੱਚ ਖੇਡਿਆ ਜਾਣ ਲੱਗਾ। ਭਾਰਤੀ ਟੀਮ ਨੇ ਹੁਣ ਤੱਕ ਖੇਡੇ ਗਏ ਕੁੱਲ 8 'ਚੋਂ 7 ਵਾਰ ਇਸ ਖਿਤਾਬ 'ਤੇ ਕਬਜ਼ਾ ਕੀਤਾ ਹੈ। ਭਾਰਤੀ ਟੀਮ ਨੇ 2004 ਤੋਂ 2016 ਤੱਕ ਲਗਾਤਾਰ ਛੇ ਵਾਰ ਇਸ ਨੂੰ ਜਿੱਤਿਆ। 2018 ਵਿੱਚ ਬੰਗਲਾਦੇਸ਼ ਨੇ ਇਹ ਪ੍ਰਾਪਤੀ ਕੀਤੀ। 2022 ਵਿੱਚ ਭਾਰਤੀ ਟੀਮ ਨੇ ਮਹਿਲਾ ਏਸ਼ੀਆ ਕੱਪ 'ਤੇ ਮੁੜ ਕਬਜ਼ਾ ਕੀਤਾ ਤੇ ਆਪਣਾ ਦਬਦਬਾ ਕਾਇਮ ਕੀਤਾ।

ਭਾਰਤੀ ਟੀਮ

ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੇਫਾਲੀ ਵਰਮਾ, ਦੀਪਤੀ ਸ਼ਰਮਾ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕੇਟ), ਉਮਾ ਛੇਤਰੀ (ਵਿਕੇਟ), ਪੂਜਾ ਵਸਤਰਕਾਰ, ਅਰੁੰਧਤੀ ਰੈਡੀ, ਰੇਣੂਕਾ ਸਿੰਘ ਠਾਕੁਰ, ਦਿਆਲਨ ਹੇਮਲਤਾ, ਆਸ਼ਾ ਸ਼ੋਭਨਾ, ਰਾਧਾ ਯਾਦਵ, ਸ਼੍ਰੇਅੰਕਾ ਪਾਟਿਲ ਤੇ ਸਜਨਾ ਸਾਜੀਵਨ।

ਰਿਜਰਵ: ਸ਼ਵੇਤਾ ਸਹਿਰਾਵਤ, ਸਾਈਕਾ ਇਸ਼ਾਕ, ਤਨੁਜਾ ਕੰਵਰ ਤੇ ਮੇਘਨਾ ਸਿੰਘ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget