ਪੜਚੋਲ ਕਰੋ

ਵਨਡੇ ਕ੍ਰਿਕਟ ਦਾ ਭਵਿੱਖ ਖਤਰੇ 'ਚ, 2027 ਤੋਂ ਬਾਅਦ ਨਹੀਂ ਖੇਡੇ ਜਾਣਗੇ ਇਹ ਮੈਚ

ICC On ODI Format : MCC ਨੇ ਸੁਝਾਅ ਦਿੱਤਾ ਹੈ ਕਿ ਵਨਡੇ ਵਿਸ਼ਵ ਕੱਪ 2027 ਤੋਂ ਬਾਅਦ ਦੁਵੱਲੀ ਵਨਡੇ ਸੀਰੀਜ਼ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਆਸਟਰੇਲੀਆ-ਇੰਗਲੈਂਡ ਲਾਰਡਜ਼ ਟੈਸਟ ਦੌਰਾਨ ਐਮਸੀਸੀ ਨੇ ਆਈਸੀਸੀ

ICC On ODI Format : MCC ਨੇ ਸੁਝਾਅ ਦਿੱਤਾ ਹੈ ਕਿ ਵਨਡੇ ਵਿਸ਼ਵ ਕੱਪ 2027 ਤੋਂ ਬਾਅਦ ਦੁਵੱਲੀ ਵਨਡੇ ਸੀਰੀਜ਼ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਆਸਟਰੇਲੀਆ-ਇੰਗਲੈਂਡ ਲਾਰਡਜ਼ ਟੈਸਟ ਦੌਰਾਨ ਐਮਸੀਸੀ ਨੇ ਆਈਸੀਸੀ ਨੂੰ ਦੁਵੱਲੀ ਵਨਡੇ ਸੀਰੀਜ਼ ਨੂੰ ਰੱਦ ਕਰਨ ਦਾ ਸੁਝਾਅ ਦਿੱਤਾ ਹੈ। ਇਸ ਦੇ ਨਾਲ ਹੀ ਐੱਮਸੀਸੀ ਨੇ ਕਿਹਾ ਕਿ ਜਿਸ ਤਰ੍ਹਾਂ ਦੁਨੀਆ ਭਰ 'ਚ ਟੀ-20 ਫਾਰਮੈਟ ਅਤੇ ਫਰੈਂਚਾਇਜ਼ੀ ਕ੍ਰਿਕਟ ਦਾ ਕ੍ਰੇਜ਼ ਵਧ ਰਿਹਾ ਹੈ, ਇਸ ਲਈ ਦੁਵੱਲੀ ਵਨਡੇ ਸੀਰੀਜ਼ ਨੂੰ ਰੋਕ ਦੇਣਾ ਚਾਹੀਦਾ ਹੈ। ਹਾਲਾਂਕਿ, ਐਮਸੀਸੀ ਦੇ ਮੈਂਬਰਾਂ ਨੇ ਉਮੀਦ ਜਤਾਈ ਕਿ ਵਿਸ਼ਵ ਕੱਪ 2023 ਤੋਂ ਸਥਿਤੀ ਯਕੀਨੀ ਤੌਰ 'ਤੇ ਬਦਲ ਜਾਵੇਗੀ।

 MCC ਨੇ ਟੈਸਟ ਫਾਰਮੈਟ 'ਤੇ ਕੀ ਕਿਹਾ?

ਐਮਸੀਸੀ ਦਾ ਕਹਿਣਾ ਹੈ ਕਿ ਟੈਸਟ ਫਾਰਮੈਟ ਦੇ ਸਾਹਮਣੇ ਆਪਣੀਆਂ ਚੁਣੌਤੀਆਂ ਹਨ। ਟੈਸਟ ਕ੍ਰਿਕਟ ਲਗਾਤਾਰ ਬਚਾਅ ਦੀ ਲੜਾਈ ਰਿਹਾ ਹੈ। ਦੁਨੀਆ 'ਚ ਕਈ ਅਜਿਹੇ ਦੇਸ਼ ਹਨ, ਜੋ 5 ਦਿਨ ਦੇ ਮੈਚ 'ਤੇ ਆਪਣਾ ਪੈਸਾ ਖਰਚ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਨੇ ਜ਼ਿੰਬਾਬਵੇ ਦੀ ਉਦਾਹਰਣ ਵੀ ਦਿੱਤੀ। ਦਰਅਸਲ, ਜ਼ਿੰਬਾਬਵੇ ਨੇ ਸਾਲ 2017 ਵਿੱਚ ਫੈਸਲਾ ਕੀਤਾ ਸੀ ਕਿ ਉਹ ਆਪਣੇ ਦੇਸ਼ਾਂ ਦੇ ਬਾਹਰ ਵੱਧ ਤੋਂ ਵੱਧ ਮੈਚ ਖੇਡੇਗਾ। ਮਤਲਬ, ਹੋਰ ਟੀਮਾਂ ਦੀ ਮੇਜ਼ਬਾਨੀ ਵਿੱਚ ਖੇਡੇਗਾ। ਨਾਲ ਹੀ, MCC ਨੇ ਸੁਝਾਅ ਦਿੱਤਾ ਹੈ ਕਿ ICC ਟੈਸਟ ਮੈਚਾਂ ਲਈ ਵੱਖਰੇ ਫੰਡ ਦਾ ਪ੍ਰਬੰਧ ਕਰੇ।
 
ਵਨਡੇ ਫਾਰਮੈਟ ਦੇ ਭਵਿੱਖ ਨੂੰ ਲੈ ਕੇ ਜਲਦ ਹੀ ਵੱਡਾ ਫੈਸਲਾ ਹੋ ਸਕਦਾ ਹੈ। ਦਰਅਸਲ, ਵਨਡੇ ਕ੍ਰਿਕਟ ਦੀ ਲੋਕਪ੍ਰਿਅਤਾ ਲਗਾਤਾਰ ਘੱਟ ਰਹੀ ਹੈ, ਜਦਕਿ ਟੀ-20 ਫਾਰਮੈਟ ਫ਼ੈਨਜ 'ਚ ਕਾਫ਼ੀ ਵੱਧ ਰਿਹਾ ਹੈ। ਖਾਸ ਤੌਰ 'ਤੇ ਅੰਕੜੇ ਦੱਸਦੇ ਹਨ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਪ੍ਰਸ਼ੰਸਕ ਵਨਡੇ ਕ੍ਰਿਕਟ 'ਚ ਘੱਟ ਦਿਲਚਸਪੀ ਲੈ ਰਹੇ ਹਨ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਟੀ-20 ਫਾਰਮੈਟ ਦੀ ਲੋਕਪ੍ਰਿਅਤਾ ਵਧੀ ਹੈ, ਅਜਿਹੇ ਵਨਡੇ ਫਾਰਮੈਟ ਲਈ ਬ੍ਰਾਡਕਾਸਟਰ ਦਾ ਪ੍ਰਬੰਧ ਕਰਨਾ ਆਸਾਨ ਨਹੀਂ ਹੈ। ਇਸ ਲਈ ਅਜਿਹੀ ਸਥਿਤੀ 'ਚ ਦੁਵੱਲੀ ਵਨਡੇ ਸੀਰੀਜ਼ ਨੂੰ ਰੱਦ ਕੀਤਾ ਜਾ ਸਕਦਾ ਹੈ।
 
ਵਨਡੇ ਫਾਰਮੈਟ ਨੂੰ ਰੱਦ ਕਰ ਦਿੱਤਾ ਜਾਵੇਗਾ?

ਮੀਡੀਆ ਰਿਪੋਰਟਾਂ ਮੁਤਾਬਕ ਆਈਸੀਸੀ ਦੀ ਬੈਠਕ ਆਉਣ ਵਾਲੇ ਦਿਨਾਂ 'ਚ ਦੱਖਣੀ ਅਫਰੀਕਾ ਦੇ ਡਰਬਨ 'ਚ ਹੋਵੇਗੀ। ਇਸ ਬੈਠਕ 'ਚ ਵਨਡੇ ਫਾਰਮੈਟ 'ਤੇ ਵੱਡਾ ਫੈਸਲਾ ਹੋ ਸਕਦਾ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਆਈਸੀਸੀ ਦੇ ਇਕ ਮੈਂਬਰ ਨੇ ਕਿਹਾ ਕਿ ਵਿਸ਼ਵ ਕੱਪ 2023 ਅਤੇ ਚੈਂਪੀਅਨਜ਼ ਟਰਾਫੀ 2025 ਕਰੀਬ ਹੈ ਪਰ ਇਸ ਦੇ ਬਾਵਜੂਦ  ਫ਼ੈਨਜ ਵਨਡੇ ਫਾਰਮੈਟ ਵਿਚ ਦਿਲਚਸਪੀ ਨਹੀਂ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਖਾਸ ਤੌਰ 'ਤੇ ਕੋਰੋਨਾ ਮਹਾਮਾਰੀ ਤੋਂ ਬਾਅਦ ਫੈਨਜ਼ ਨੇ  ਟੀ-20 ਕਾਰਨ ਵਨਡੇ ਮੈਚਾਂ 'ਚ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ। ਹਾਲਾਂਕਿ, ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿਰਫ ਭਾਰਤ ਵਰਗਾ ਦੇਸ਼ ਹੀ ਵਿਸ਼ਵ ਕੱਪ 2023 ਅਤੇ ਚੈਂਪੀਅਨਸ ਟਰਾਫੀ ਵਰਗੇ 50 ਓਵਰਾਂ ਦੇ ਮੈਚਾਂ ਲਈ ਭੀੜ ਇਕੱਠੀ ਕਰ ਸਕਦਾ ਹੈ, ਜੋ ਵਨਡੇ ਫਾਰਮੈਟ ਨੂੰ ਬਚਾਉਣ ਲਈ ਜ਼ਰੂਰੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget