ਪੜਚੋਲ ਕਰੋ

Inzamam UL Haq: 'ਮੈਂ ਕੁਲਦੀਪ ਨੂੰ ਆਪਣੀ ਟੀਮ 'ਚ ਨਹੀਂ ਚੁਣ ਸਕਦਾ', ਪਾਕਿਸਤਾਨ ਦੇ ਮੁੱਖ ਚੋਣਕਾਰ ਇੰਜ਼ਮਾਮ ਨੇ ਇੰਝ ਕਿਉਂ ਕਿਹਾ, ਜਾਣੋ

Inzamam UL Haq On Kuldeep Yadav: ਭਾਰਤ 'ਚ ਹੋਣ ਵਾਲੇ ਆਗਾਮੀ ਵਨਡੇ ਵਿਸ਼ਵ ਕੱਪ 2023 ਲਈ ਸਾਰੇ ਪ੍ਰਸ਼ੰਸਕ ਪਾਕਿਸਤਾਨੀ ਟੀਮ ਦੇ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਪਾਕਿਸਤਾਨ ਟੀਮ ਦੇ

Inzamam UL Haq On Kuldeep Yadav: ਭਾਰਤ 'ਚ ਹੋਣ ਵਾਲੇ ਆਗਾਮੀ ਵਨਡੇ ਵਿਸ਼ਵ ਕੱਪ 2023 ਲਈ ਸਾਰੇ ਪ੍ਰਸ਼ੰਸਕ ਪਾਕਿਸਤਾਨੀ ਟੀਮ ਦੇ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਪਾਕਿਸਤਾਨ ਟੀਮ ਦੇ ਮੁੱਖ ਚੋਣਕਾਰ ਇੰਜ਼ਮਾਮ ਉਲ ਹੱਕ ਨੇ 22 ਸਤੰਬਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਤੋਂ ਏਸ਼ੀਆ ਕੱਪ 2023 ਵਿੱਚ ਸਪਿਨ ਗੇਂਦਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਬਾਰੇ ਵੀ ਪੁੱਛਿਆ ਗਿਆ। ਆਪਣੇ ਜਵਾਬ 'ਚ ਇੰਜ਼ਮਾਮ ਨੇ ਭਾਰਤੀ ਸਪਿਨਰ ਕੁਲਦੀਪ ਯਾਦਵ ਦਾ ਜ਼ਿਕਰ ਕਰਦੇ ਹੋਏ ਅਜਿਹਾ ਜਵਾਬ ਦਿੱਤਾ ਕਿ ਉੱਥੇ ਮੌਜੂਦ ਹਰ ਕੋਈ ਹੱਸਣ ਲੱਗਾ।

ਏਸ਼ੀਆ ਕੱਪ 2023 'ਚ ਪਾਕਿਸਤਾਨ ਟੀਮ ਦੇ ਪ੍ਰਮੁੱਖ ਸਪਿਨਰ ਸ਼ਾਦਾਬ ਖਾਨ ਦਾ ਸੁਪਰ-4 'ਚ ਕਾਫੀ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ। ਦੂਜੇ ਪਾਸੇ ਟੀਮ ਇੰਡੀਆ ਤੋਂ ਕੁਲਦੀਪ ਯਾਦਵ ਦੀ ਸਪਿਨ ਦਾ ਜਾਦੂ ਦੇਖਣ ਨੂੰ ਮਿਲਿਆ। ਵਿਸ਼ਵ ਕੱਪ ਟੀਮ ਦੀ ਘੋਸ਼ਣਾ ਦੌਰਾਨ ਜਦੋਂ ਇੰਜ਼ਮਾਮ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਮੈਂ ਕੁਲਦੀਪ ਨੂੰ ਪਾਕਿਸਤਾਨੀ ਟੀਮ 'ਚ ਨਹੀਂ ਚੁਣ ਸਕਦਾ।

ਇੰਜ਼ਮਾਮ ਉਲ ਹੱਕ ਨੇ ਇਸ ਸਵਾਲ ਦੇ ਜਵਾਬ 'ਚ ਕਿਹਾ ਕਿ ਤੁਸੀਂ ਦੋਵਾਂ ਗੇਂਦਬਾਜ਼ਾਂ 'ਤੇ ਚੰਗੇ ਅੰਕੜੇ ਲੈ ਕੇ ਆਏ ਹੋ ਪਰ ਮੈਂ ਤੁਹਾਨੂੰ ਦੱਸਣਾ ਚਾਹਾਂਗਾ ਕਿ ਮੈਂ ਯਾਦਵ ਨੂੰ ਨਹੀਂ ਚੁਣ ਸਕਦਾ, ਮੇਰੇ ਲਈ ਸਮੱਸਿਆ ਇਹ ਹੈ ਕਿ ਉਹ ਕਿਸੇ ਹੋਰ ਟੀਮ ਤੋਂ ਹੈ।

ਸ਼ਾਦਾਬ ਵਿਸ਼ਵ ਕੱਪ ਟੀਮ 'ਚ ਆਪਣੀ ਜਗ੍ਹਾ ਬਚਾਉਣ 'ਚ ਸਫਲ ਰਹੇ

ਪਾਕਿਸਤਾਨੀ ਟੀਮ ਦੇ ਏਸ਼ੀਆ ਕੱਪ 'ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਅਜਿਹੀਆਂ ਖਬਰਾਂ ਆਈਆਂ ਸਨ ਕਿ ਸ਼ਾਦਾਬ ਖਾਨ ਦੀ ਜਗ੍ਹਾ ਅਬਰਾਰ ਅਹਿਮਦ ਨੂੰ ਵਿਸ਼ਵ ਕੱਪ ਟੀਮ 'ਚ ਸ਼ਾਮਲ ਕੀਤਾ ਜਾ ਸਕਦਾ ਹੈ। ਹਾਲਾਂਕਿ ਸ਼ਾਦਾਬ ਆਪਣੀ ਜਗ੍ਹਾ ਬਚਾਉਣ 'ਚ ਕਾਮਯਾਬ ਰਹੇ। ਉਨ੍ਹਾਂ ਤੋਂ ਇਲਾਵਾ ਮੁਹੰਮਦ ਨਵਾਜ਼ ਅਤੇ ਉਸਾਮਾ ਮੀਰ ਨੂੰ ਸਪਿਨਰਾਂ ਵਜੋਂ ਟੀਮ 'ਚ ਜਗ੍ਹਾ ਦਿੱਤੀ ਗਈ ਹੈ। ਪਾਕਿਸਤਾਨੀ ਟੀਮ ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਮੈਚ 6 ਅਕਤੂਬਰ ਨੂੰ ਹੈਦਰਾਬਾਦ ਦੇ ਮੈਦਾਨ ਵਿੱਚ ਨੀਦਰਲੈਂਡ ਦੀ ਟੀਮ ਖ਼ਿਲਾਫ਼ ਖੇਡੇਗੀ।

ਵਨਡੇ ਵਿਸ਼ਵ ਕੱਪ ਲਈ ਪਾਕਿਸਤਾਨ ਦੀ 15 ਮੈਂਬਰੀ ਟੀਮ:

ਬਾਬਰ ਆਜ਼ਮ (ਕਪਤਾਨ), ਸ਼ਾਦਾਬ ਖਾਨ (ਉਪ ਕਪਤਾਨ), ਫਖਰ ਜ਼ਮਾਨ, ਇਮਾਮ ਉਲ ਹੱਕ, ਅਬਦੁੱਲਾ ਸ਼ਫੀਕ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਇਫਤਿਖਾਰ ਅਹਿਮਦ, ਆਗਾ ਸਲਮਾਨ, ਸਾਊਦ ਸ਼ਕੀਲ, ਮੁਹੰਮਦ ਨਵਾਜ਼, ਸ਼ਾਹੀਨ ਸ਼ਾਹ ਅਫਰੀਦੀ, ਹਰਿਸ ਰਾਊਫ, ਹਸਨ ਅਲੀ, ਉਸਾਮਾ ਮੀਰ, ਮੁਹੰਮਦ ਵਸੀਮ ਜੂਨੀਅਰ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਕਰਨ ਔਜਲਾ ਦੇ ਸ਼ੋਅ 'ਚ ਲਫੇੜਿਆਂ ਦੀ ਖਾਜ , ਚੱਲਿਆ ਥੱਪੜ ਤੇ ਥੱਪੜਦਿਲਜੀਤ ਦੋਸਾਂਝ ਦੇ ਸ਼ੋਅ ਦਾ ਇਹ ਨਜ਼ਾਰਾ , ਕਰਵਾਏਗਾ ਪੰਜਾਬੀ ਹੋਣ ਤੇ ਮਾਣJagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget