ਪੜਚੋਲ ਕਰੋ

IPL 2020: ਕੋਹਲੀ ਮਗਰੋਂ ਇਸ ਖਿਡਾਰੀ 'ਤੇ ਡਿੱਗੀ ਜ਼ੁਰਮਾਨੇ ਦੀ ਗਾਜ਼, ਭਰਨਾ ਪਏਗਾ 12 ਲੱਖ ਰੁਪਏ, ਜਾਣੋ ਕਾਰਨ

ਸਨਰਾਈਜ਼ਰਸ ਹੈਦਰਾਬਾਦ ਖ਼ਿਲਾਫ਼ ਮਿਲੀ ਹਾਰ ਤੋਂ ਬਾਅਦ ਦਿੱਲੀ ਕੈਪੀਟਲਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਿੱਲੀ ਕੈਪੀਟਲਸ ਦੇ ਖਿਡਾਰੀ ਅਈਅਰ ਦੀਆਂ ਮੁਸ਼ਕਲਾਂ ਕਾਫ਼ੀ ਵਧ ਗਈਆਂ ਹਨ।

ਨਵੀਂ ਦਿੱਲੀ: ਮੰਗਲਵਾਰ ਨੂੰ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਮਿਲੀ ਹਾਰ ਤੋਂ ਬਾਅਦ ਦਿੱਲੀ ਕੈਪੀਟਲਸ ਦੇ ਕਪਤਾਨ ਸ਼੍ਰੇਅਸ਼ ਅਈਅਰ ਨੂੰ ਹੋਰ ਵੱਡਾ ਝਟਕਾ ਲੱਗਾ। ਸ਼੍ਰੇਅਸ਼ ਅਈਅਰ ਨੂੰ ਹੈਦਰਾਬਾਦ ਖਿਲਾਫ ਮੈਚ ਵਿੱਚ ਹੌਲੀ ਓਵਰ ਰੇਟ ਲਈ ਦੋਸ਼ੀ ਪਾਇਆ ਗਿਆ ਕਿਉਂਕਿ ਸ਼੍ਰੇਅਸ਼ ਅਈਅਰ ਖ਼ਿਲਾਫ਼ ਸਲੌਅ ਓਵਰ ਰੇਟ ਦਾ ਇਹ ਪਹਿਲਾ ਕੇਸ ਹੈ, ਇਸ ਲਈ ਉਸ ਨੂੰ 12 ਲੱਖ ਰੁਪਏ ਜੁਰਮਾਨਾ ਕੀਤਾ ਗਿਆ ਹੈ। ਸ਼੍ਰੇਅਸ ਅਈਅਰ ਨੂੰ ਆਈਪੀਐਲ ਅਧਿਕਾਰੀਆਂ ਵੱਲੋਂ ਜ਼ੁਰਮਾਨੇ ਦੀ ਜਾਣਕਾਰੀ ਦਿੱਤੀ ਗਈ। ਬਿਆਨ ਵਿਚ ਕਿਹਾ ਗਿਆ, “ਦਿੱਲੀ ਕੈਪੀਟਲਸ ਵਿਰੁੱਧ ਆਈਪੀਐਲ ਚੋਣ ਜ਼ਾਬਤਾ ਤੋੜਨ ਦਾ ਪਹਿਲਾ ਕੇਸ ਸਲੋਅ ਓਵਰ ਰੇਟ ਦਾ ਹੈ। ਕਪਤਾਨ ਅਈਅਰ 'ਤੇ 12 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਜਾਂਦਾ ਹੈ।" ਦੱਸ ਦਈਏ ਕਿ ਅਈਅਰ ਆਈਪੀਐਲ ਦੇ ਸੀਜ਼ਨ 13 ਵਿੱਚ ਪਹਿਲਾ ਕਪਤਾਨ ਨਹੀਂ ਹੈ, ਜਿਸ ਨੂੰ ਸਲੋਅ ਓਵਰ ਰੇਟ ਕਰਕੇ ਜ਼ੁਰਮਾਨਾ ਲਾਇਆ ਗਿਆ ਹੈ। ਇਸ ਤੋਂ ਪਹਿਲਾਂ ਰਾਇਲ ਚੈਲੇਂਜਰਜ਼ ਬੰਗਲੌਰ ਦੇ ਕਪਤਾਨ ਵਿਰਾਟ ਕੋਹਲੀ ਨੂੰ ਵੀ ਸਲੋਅ ਓਵਰ ਰੇਟ ਕਾਰਨ 15 ਲੱਖ ਰੁਪਏ ਦਾ ਜ਼ੁਰਮਾਨਾ ਲੱਗ ਚੁੱਕਿਆ ਹੈ। ਦਿੱਲੀ ਕੈਪੀਟਲਸ ਵੀ ਟੂਰਨਾਮੈਂਟ ਵਿੱਚ ਆਪਣੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਦਿੱਲੀ ਕੈਪੀਟਲਸ ਨੇ ਸਨਰਾਈਜ਼ਰਸ ਹੈਦਰਾਬਾਦ ਖਿਲਾਫ ਜਿੱਤ ਲਈ 163 ਦੌੜਾਂ ਦਾ ਟੀਚਾ ਰੱਖਿਆ ਸੀ ਪਰ ਦਿੱਲੀ ਦੀ ਟੀਮ ਤੈਅ ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 147 ਦੌੜਾਂ ਹੀ ਬਣਾ ਸਕੀ। Hathras Case: ਮੋਦੀ ਨੇ ਕੀਤੀ ਸੀਐਮ ਯੋਗਾ ਨਾਲ ਗੱਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਆਦੇਸ਼ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?

ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ

ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
Advertisement
ABP Premium

ਵੀਡੀਓਜ਼

ਕਿਸਾਨ ਜਥੇਬੰਦੀਆਂ ਨੇ ਮੀਟਿੰਗ ਮਗਰੋਂ ਕਰ ਦਿੱਤਾ ਵੱਡਾ ਐਲਾਨਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?ਮੇਰੇ ਕਰਕੇ ਇਲਾਕੇ ਦਾ ਸਿਰ ਨੀਵਾਂ ਨਹੀਂ ਹੋਏਗਾ, ਆਖਰ ਵਿਧਾਇਕ ਗੁਰਲਾਲ ਘਨੌਰ ਆਏ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਕੀ ਸਾਰੇ ਦੇਸ਼ ਦੇ ਸੰਸਦ ਮੈਂਬਰਾਂ ਦੀ ਇੱਕ ਵਰਗੀ ਹੁੰਦੀ ਤਨਖਾਹ ਜਾਂ ਸੂਬੇ ਦੇ ਹਿਸਾਬ ਨਾਲ ਹੁੰਦਾ ਫਰਕ?
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਭਾਰਤ 'ਤੇ ਨਹੀਂ ਟਰੰਪ ਦੇ ਟੈਰਿਫ ਦਾ ਖਤਰਾ? ਰਿਪੋਰਟ ਦਾ ਦਾਅਵਾ- 2 ਅਪ੍ਰੈਲ ਨੂੰ ਮਿਲ ਸਕਦੀ ਰਾਹਤ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਤਿਰੂਪਤੀ ਮੰਦਿਰ ਤੋਂ ਕੱਢੇ ਜਾਣਗੇ ਸਾਰੇ ਗ਼ੈਰ-ਹਿੰਦੂ ਕਰਮਚਾਰੀ, ਟਰੱਸਟ ਨੇ ਕੀਤਾ ਵੱਡਾ ਐਲਾਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬੇਅਦਬੀ ਮਾਮਲੇ 'ਚ ਵੱਡਾ ਬਿਆਨ
ਪੰਜਾਬ 'ਚ ਵਾਪਰੀ ਵੱਡੀ ਵਾਰਦਾਤ! ਜਵਾਈ ਨੇ ਕੀਤਾ ਸੱਸ ਦਾ ਕਤਲ

ਮੁੱਖ ਮੰਤਰੀ ਮਾਨ ਦੀ ਗਵਰਨਰ ਨਾਲ ਮੁਲਾਕਾਤ, 40 ਮਿੰਟ ਤੱਕ ਚੱਲੀ ਮੀਟਿੰਗ, ਮੰਤਰੀ ਮੰਡਲ ‘ਚ ਫੇਰਬਦਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ

ਕਾਮੇਡੀਅਨ ਕੁਨਾਲ ਕਾਮਰਾ ਤੋਂ ਮੁੰਬਈ ਪੁਲਿਸ ਨੇ ਕੀਤੀ ਪੁੱਛਗਿੱਛ, ਕਿਹਾ- ਮੈਂ ਕਾਨੂੰਨ ਦੀ ਪਾਲਣਾ ਕਰਾਂਗਾ ਪਰ ਮੁਆਫੀ ਨਹੀਂ ਮੰਗਾਂਗਾ !

Punjab News: ਲੀਡਰਾਂ ਕੋਲ 25-25 ਗੰਨਮੈਨ ਪਰ ਪੰਜਾਬ ਦੇ ਥਾਣੇ ਪਏ ਨੇ ਖਾਲੀ, ਵਧ ਰਿਹਾ ਨਜਾਇਜ਼ ਅਸਲਾ ਤੇ ਆਏ ਦਿਨ ਹੋ ਰਹੀਆਂ ਨੇ ਵਾਰਦਾਤਾਂ, ਵਿਧਾਨ ਸਭਾ 'ਚ ਉੱਠਿਆ ਮੁੱਦਾ

Embed widget