ਪੜਚੋਲ ਕਰੋ

IPL 2020: ਧੋਨੀ ਸਮੇਤ CSK ਦੇ ਖਿਡਾਰੀਆਂ ਨੇ ਯੂਏਈ ਲਈ ਭਰੀ ਉਡਾਣ, ਵੇਖੋ ਵੀਡੀਓ

CSK Leave for IPL 2020 UAE: ਐਮਐਸ ਧੋਨੀ ਸਮੇਤ ਚੇਨਈ ਸੁਪਰ ਕਿੰਗਜ਼ ਦੇ ਖਿਡਾਰੀ ਸ਼ੁੱਕਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ 2020 ਲਈ ਚੇਨਈ ਏਅਰਪੋਰਟ ਤੋਂ ਯੂਏਈ ਲਈ ਰਵਾਨਾ ਹੋਏ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ (IPL) ਦੇ 13ਵੇਂ ਸੀਜ਼ਨ ਲਈ ਚੇਨਈ ਸੁਪਰ ਕਿੰਗਜ਼ ਦੇ ਮਹੇਂਦਰ ਸਿੰਘ ਧੋਨੀ ਸਮੇਤ ਹੋਰ ਖਿਡਾਰੀ ਚੇਨਈ ਤੋਂ ਯੂਏਈ ਲਈ ਰਵਾਨਾ ਹੋਏ। CSK ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ’ਚ ਮਹਿੰਦਰ ਸਿੰਘ ਧੋਨੀ, ਸੁਰੇਸ਼ ਰੈਨਾ, ਰਵਿੰਦਰ ਜਡੇਜਾ ਤੇ ਗੇਂਦਬਾਜ਼ ਕੋਚ ਲਕਸ਼ਮੀਪਤੀ ਬਾਲਾਜੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਨਿਊਜ਼ ਏਜੰਸੀ ਏਐਨਆਈ ਨੇ ਵੀ ਆਪਣੇ ਟਵਿੱਟਰ ਹੈਂਡਲ ‘ਤੇ ਏਅਰਪੋਰਟ ਪਹੁੰਚਣ ‘ਤੇ ਟੀਮ ਦਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਖਿਡਾਰੀ ਮਾਸਕ ਨਾਲ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ ਆਈਪੀਐਲ ਦਾ 13ਵਾਂ ਸੀਜ਼ਨ ਕੋਰੋਨਾਵਾਇਰਸ ਮਹਾਮਾਰੀ ਕਰਕੇ ਯੂਏਈ ਵਿੱਚ 19 ਸਤੰਬਰ, 2020 ਤੋਂ 10 ਨਵੰਬਰ, 2020 ਤੱਕ ਹੋਵੇਗਾ।

ਕ੍ਰਿਕਟ ਦੇ ਫੈਨਸ ਬੇਸਬਰੀ ਨਾਲ ਆਈਪੀਐਲ ਦੇ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਆਈਪੀਐਲ ਪਹਿਲਾਂ 29 ਮਾਰਚ ਤੋਂ ਸ਼ੁਰੂ ਹੋਣਾ ਸੀ ਪਰ ਕੋਰੋਨਾਵਾਇਰਸ ਕਾਰਨ ਇਸ ਨੂੰ ਮੁਲਤਵੀ ਕੀਤਾ ਗਿਆ।

ਦੱਸ ਦੇਈਏ ਕਿ ਯੂਏਈ ਪਹੁੰਚਣ ‘ਤੇ ਸਾਰੀਆਂ ਟੀਮਾਂ ਨੂੰ ਦੋ ਹਫ਼ਤਿਆਂ ਲਈ ਕੁਆਰਟੀਨ ਰਹਿਣਾ ਪਏਗਾ। ਇਸ ਦੌਰਾਨ ਸਾਰੇ ਖਿਡਾਰੀਆਂ ਤੇ ਸਟਾਫ ਦੇ ਤਿੰਨ ਵਾਰ ਕੋਰੋਨਾ ਟੈਸਟ ਛੇ ਦਿਨਾਂ ਅੰਦਰ ਕੀਤੇ ਜਾਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਬਾਇਓ ਸਿਕਓਰ ਬੱਬਲ ‘ਚ ਜਾਣ ਤੇ ਟ੍ਰੇਨਿੰਗ ਸ਼ੁਰੂ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget