ਪੜਚੋਲ ਕਰੋ

CSK vs SRH: ਧੋਨੀ ਦੇ ਯੇਧਿਆਂ ਨੇ ਮਾਰੀ ਹਾਰ ਦੀ ਹੈਟ੍ਰਿਕ, ਹੈਦਰਾਬਾਦ ਨੇ ਸੱਤ ਦੌੜਾਂ ਨਾਲ ਜਿੱਤਿਆ ਮੈਚ

ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ਾਂ ਨੇ ਵਧੀਆ ਗੇਂਦਬਾਜ਼ੀ ਕੀਤੀ। ਟੀ ਨਟਰਾਜਨ ਨੇ 4 ਓਵਰਾਂ ਵਿਚ 43 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ। ਅਬਦੁੱਲ ਸਮਦ ਅਤੇ ਭੁਵਨੇਸ਼ਵਰ ਕੁਮਾਰ ਨੂੰ ਵੀ ਇੱਕ-ਇੱਕ ਕਾਮਯਾਬੀ ਮਿਲੀ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦੇ ਸੀਜ਼ਨ 13 ਦੇ 14ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 7 ਦੌੜਾਂ ਨਾਲ ਹਰਾਇਆ। ਪਹਿਲਾਂ ਪ੍ਰਿਯਮ ਗਰਗ ਦੀ ਤੇਜ਼ ਅਰਧ-ਸੈਂਕੜਾ ਦੀ ਪਾਰੀ ਅਤੇ ਬਾਅਦ ਵਿਚ ਸੂਝਵਾਨ ਗੇਂਦਬਾਜ਼ੀ ਨਾਲ ਹੈਦਰਾਬਾਦ ਇਹ ਮੈਚ ਆਪਣੇ ਨਾਂ ਕਰਨ ਵਿਚ ਕਾਮਯਾਬ ਹੋਇਆ। 165 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੇਨਈ ਦੀ ਟੀਮ 20 ਓਵਰਾਂ ਵਿਚ ਪੰਜ ਵਿਕਟਾਂ ਗੁਆ ਕੇ 157 ਦੌੜਾਂ ਹੀ ਬਣਾ ਸਕੀ। ਸੈਮ ਕਰਨ ਅਤੇ ਮਹਿੰਦਰ ਸਿੰਘ ਧੋਨੀ ਨੇ ਆਖ਼ਰੀ ਦੋ ਓਵਰਾਂ ਵਿੱਚ ਕੋਸ਼ਿਸ਼ ਕੀਤੀ, ਪਰ ਜਿੱਤ ਉਨ੍ਹਾਂ ਤੋਂ ਦੂਰ ਰਹੀ। ਹੈਦਰਾਬਾਦ ਦੇ 165 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਧੋਨੀ ਦ ਚੇਨਈ ਸੁਪਰ ਕਿੰਗਜ਼ ਦੀ ਸ਼ੁਰੂਆਤ ਖ਼ਰਾਬ ਰਹੀ। ਸ਼ੈਨ ਵਾਟਸਨ, ਫੈਫ ਡੂ ਪਲੇਸਿਸ ਦੇ ਨਾਲ ਓਪਨਿੰਗ ਲਈ ਆਪਰ ਵਾਟਸਨ ਜਲਦੀ ਹੀ ਢਹਿ ਗਿਆ। ਵਾਟਸਨ ਨੂੰ ਤੀਜੇ ਓਵਰ ਦੀ ਤੀਜੀ ਗੇਂਦ 'ਤੇ ਭੁਵਨੇਸ਼ਵਰ ਕੁਮਾਰ ਨੇ ਆਟ ਕੀਤਾ ਉਸਨੇ 6 ਗੇਂਦਾਂ ਖੇਡੀਆਂ, ਪਰ ਉਹ ਸਿਰਫ ਇੱਕ ਦੌੜ ਹੀ ਬਣਾ ਸਕਿਆ। ਰਾਇਡੂ ਵੀ ਕੁਝ ਖਾਸ ਕਰਨ ਵਿੱਚ ਅਸਫਲ ਰਿਹਾ ਰਾਇਡੂ ਨੇ ਇੱਕ ਚੌਕੇ ਦੀ ਮਦਦ ਨਾਲ 9 ਗੇਂਦਾਂ ਵਿੱਚ 8 ਦੌੜਾਂ ਬਣਾਈਆਂ ਅਤੇ ਉਹ ਟੀ ਟਰਾਜਨ ਦਾ ਸ਼ਿਕਾਰ ਹੋ ਗਿਆ। ਚੇਨਈ ਲਈ ਰਵਿੰਦਰ ਜਡੇਜਾ ਨੇ ਸਭ ਤੋਂ ਵੱਧ 50 ਦੌੜਾਂ ਬਣਾਈਆਂ। ਉਸਨੇ 35 ਗੇਂਦਾਂ ਦੀ ਪਾਰੀ ਵਿੱਚ 5 ਚੌਕੇ ਅਤੇ 2 ਛੱਕੇ ਲਗਾਏ। ਮਹਿੰਦਰ ਸਿੰਘ ਧੋਨੀ ਨੇ ਅਜੇਤੂ 47 ਦੌੜਾਂ ਬਣਾਈਆਂ। 36 ਗੇਂਦਾਂ ਦੀ ਪਾਰੀ ਵਿੱਚ ਧੋਨੀ ਨੇ 4 ਚੌਕੇ ਅਤੇ ਇੱਕ ਛੱਕਾ ਲਗਾਇਆ। ਉਹ ਬੱਲੇਬਾਜ਼ੀ ਦੌਰਾਨ ਕਈ ਵਾਰ ਪਰੇਸ਼ਾਨ ਅਤੇ ਹਾਂਫਦੇ ਹੋਏ ਨਜ਼ਰ ਆਏ। ਟੀਮ ਦੇ ਫਿਜ਼ੀਓ ਨੂੰ ਵੀ ਮੈਦਾਨ ਵਿਚ ਆਉਣਾ ਪਿਆ ਇਸ ਦੇ ਬਾਵਜੂਦ ਧੋਨੀ ਖੇਡਦ ਰਹੇ। ਮੈਚ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਕੋਈ ਪਰੇਸ਼ਾਨੀ ਨਹੀਂ ਹੈ। ਸੈਮ ਕਰਨ ਨੇ 2 ਛੱਕਿਆਂ ਦੀ ਮਦਦ ਨਾਲ 5 ਗੇਂਦਾਂ ਵਿੱਚ 15 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਹੈਦਰਾਬਾਦ ਲਈ ਭਾਰਤੀ ਅੰਡਰ -19 ਟੀਮ ਦੇ ਕਪਤਾਨ ਪ੍ਰਿਯਮ ਗਰਗ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ। ਗਰਗ ਨੇ ਅਭਿਸ਼ੇਕ ਸ਼ਰਮਾ ਨਾਲ ਪੰਜਵੇਂ ਵਿਕਟ ਲਈ 77 ਦੌੜਾਂ ਦੀ ਸਾਂਝੇਦਾਰੀ ਕੀਤੀ। ਪ੍ਰਿਯਮ ਨੇ 25 ਗੇਂਦਾਂ ਦੀ ਪਾਰੀ ਵਿਚ 6 ਚੌਕੇ ਅਤੇ ਇੱਕ ਛੱਕਾ ਲਗਾਇਆ। ਅਭਿਸ਼ੇਕ ਨੇ 24 ਗੇਂਦਾਂ ਵਿੱਚ 31 ਦੌੜਾਂ ਬਣਾਈਆਂ। ਉਸਨੇ 4 ਚੌਕੇ ਅਤੇ ਇੱਕ ਛੱਕਾ ਮਾਰਿਆ। Trump Corona Positive: ਕੋਰੋਨਾ ਪੌਜ਼ੇਟਿਵ ਹੋਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਸਪਤਾਲ 'ਚ ਭਰਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget