ਪੜਚੋਲ ਕਰੋ

ਚੇਨਈ ਸੁਪਰ ਕਿੰਗਜ਼ ਦਾ ਇੱਕ ਹੋਰ ਖਿਡਾਰੀ ਕੋਰੋਨਾ ਪੌਜ਼ੇਟਿਵ

ਆਈਪੀਐਲ 2020 ਨੂੰ ਯੂਏਈ ਵਿਚ ਸ਼ੁਰੂ ਹੋਣ ਵਿਚ ਅਜੇ ਕੁਝ ਦਿਨ ਬਾਕੀ ਹਨ ਅਤੇ ਚੇਨਈ ਸੁਪਰ ਕਿੰਗਜ਼ ਟੀਮ ਦੇ 12 ਮੈਂਬਰ ਇਸ ਤੋਂ ਪਹਿਲਾਂ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਉਨ੍ਹਾਂ ਵਿੱਚ ਖਿਡਾਰੀ ਅਤੇ ਸਪੋਰਟ ਮੈਂਬਰ ਸ਼ਾਮਲ ਹਨ।

ਨਵੀਂ ਦਿੱਲੀ: ਭਾਰਤ ਦੇ ਸਾਬਕਾ ਕਪਤਾਨ ਐਮਐਸ ਧੋਨੀ ਦੀ ਕਪਤਾਨੀ ਵਾਲੀ ਚੇਨਈ ਸੁਪਰ ਕਿੰਗਜ਼ ਦੀ ਟੀਮ 21 ਅਗਸਤ ਨੂੰ ਦੁਬਈ ਪਹੁੰਚੀ ਸੀ ਅਤੇ ਛੇ ਦਿਨਾਂ ਦੀ ਕੁਆਰੰਟੀਨ ਹੋਣ ਤੋਂ ਬਾਅਦ ਟੀਮ ਨੇ ਆਪਣੀ ਪ੍ਰੈਕਟਿਸ ਸ਼ੁਰੂ ਕੀਤੀ ਸੀ। ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਕੋਵਿਡ 19 ਪੌਜ਼ੇਟਿਵ ਪਾਇਆ ਜਾਣ ਵਾਲਾ ਖਿਡਾਰੀ ਭਾਰਤੀ ਤੇਜ਼ ਗੇਂਦਬਾਜ਼ ਹੈ। ਦੱਸ ਦੇਈਏ ਕਿ ਚੇਨਈ ਸੁਪਰ ਕਿੰਗਜ਼ ਦੀ ਟੀਮ ਵਿੱਚ ਚਾਰ ਭਾਰਤੀ ਤੇਜ਼ ਗੇਂਦਬਾਜ਼ ਹਨ। ਇਨ੍ਹਾਂ ਵਿੱਚ ਸ਼ਾਰਦੂਲ ਠਾਕੁਰ, ਦੀਪਕ ਚਾਹਰ, ਕੇਐਮ ਆਸਿਫ ਅਤੇ ਮੋਨੂੰ ਕੁਮਾਰ ਸ਼ਾਮਲ ਹਨ। ਹੁਣ ਇਨ੍ਹਾਂ ਚਾਰਾਂ ਚੋਂ ਕਿਸ ਖਿਡਾਰੀ ਨੂੰ ਕੋਰੋਨਾ ਹੋਇਆ ਹੈ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਟੀਮ ਦੇ ਮਿਡਲ ਆਰਡਰ ਦੇ ਬੱਲੇਬਾਜ਼ ਸੁਰੇਸ਼ ਰੈਨਾ ਯੂਏਈ ਤੋਂ ਭਾਰਤ ਪਰਤੇ ਹਨ। ਨਿਊਜ਼ ਏਜੰਸੀ ਮੁਤਾਬਕ ਰੈਨਾ ਇਸ ਸਾਲ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਨਹੀਂ ਖੇਡ ਸਕੇਗਾ। ਰੈਨਾ ਦੀ ਵਾਪਸੀ ਦਾ ਕਾਰਨ ਨਿੱਜੀ ਦੱਸਿਆ ਗਿਆ ਹੈ। ਹਾਲਾਂਕਿ ਰੈਨਾ ਨੇ ਖ਼ੁਦ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਹੈ। ਦੱਸ ਦਈਏ ਕਿ 33 ਸਾਲਾ ਰੈਨਾ ਆਈਪੀਐਲ ਵਿੱਚ ਹੁਣ ਤੱਕ ਸੀਐਸਕੇ ਲਈ 193 ਮੈਚ ਖੇਡੇ ਹਨ। ਇਸ ਦੌਰਾਨ ਉਸਨੇ 137 ਦੇ ਸਟ੍ਰਾਈਕ ਰੇਟ 'ਤੇ ਲਗਪਗ ਪੰਜ ਹਜ਼ਾਰ ਦੌੜਾਂ ਬਣਾਈਆਂ। ਇਸ ਦੌਰਾਨ ਉਸ ਦੇ ਨਾਂ 25 ਵਿਕਟਾਂ ਵੀ ਦਰਜ ਹਨ। ਸੁਰੇਸ਼ ਰੈਨਾ ਨਹੀਂ ਹੋਣਗੇ IPL ਦਾ ਹਿੱਸਾ, ਯੂਏਈ ਤੋਂ ਪਰਤੇ ਭਾਰਤ ਆਈਪੀਐਲ 2020 ਮੈਚਾਂ ਦਾ ਐਲਾਨ ਅਜੇ ਨਹੀਂ ਹੋਏਗਾ, ਬੀਸੀਸੀਆਈ ਕੁਝ ਦਿਨਾਂ ਬਾਅਦ ਜਾਰੀ ਕਰੇਗੀ ਸਾਰੇ ਮੈਚਾਂ ਦੀ ਲਿਸਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?
ਟੈਸਟ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 6 ਓਪਨਰ, ਪਹਿਲੇ ਨੰਬਰ 'ਤੇ ਕੌਣ ਹੈ?
Cricketer Daughter Death: ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
ਵੱਡੀ ਖਬਰ, ਦਿੱਗਜ ਕ੍ਰਿਕਟਰ ਦੇ ਘਰ ਪਸਰਿਆ ਮਾਤਮ! ਧੀ ਦੀ ਦਰਦਨਾਕ ਮੌਤ; ਕਰੰਟ ਲੱਗਣ ਨਾਲ...
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ
33 ਸਾਲਾ ਸਰਾਂਸ਼ ਜੈਨ ਦਾ ਟੀਮ ਇੰਡੀਆ 'ਚ ਸੁਪਨਾ ਸਾਕਾਰ, ਸ਼੍ਰੀਲੰਕਾ ਖ਼ਿਲਾਫ਼ ਟੈਸਟ ਸੀਰੀਜ਼ 'ਚ ਕਰੇਗਾ ਡੈਬਿਊ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget