ਪੜਚੋਲ ਕਰੋ

IPL 2020 SRH Schedule: ਤੀਜੀ ਵਾਰ ਜਿੱਤ ਦਾ ਖਿਤਾਬ ਹਾਸਲ ਕਰਨ ਮੈਦਾਨ 'ਚ ਉਤਰੇਗੀ ਸਨਰਾਈਜ਼ਰਸ ਹੈਦਰਾਬਾਦ, ਜਾਣੋ ਕਦੋਂ ਤੇ ਕਿਸ ਨਾਲ ਮੁਕਾਬਲਾ

IPL 2020 SRH Schedule: ਸਨਰਾਈਜ਼ਰਜ਼ ਹੈਦਰਾਬਾਦ ਨੇ ਇਸ ਸੀਜ਼ਨ ਵਿੱਚ ਸ਼ਿਖਰ ਧਵਨ ਵਰਗੇ ਖਿਡਾਰੀ ਨੂੰ ਨਹੀਂ ਰੱਖਿਆ, ਜਦੋਂਕਿ ਕਮਾਨ ਇੱਕ ਵਾਰ ਫਿਰ ਡੇਵਿਡ ਵਾਰਨਰ ਦੇ ਹੱਥ ਹੈ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਸੀਜ਼ਨ ਯੂਏਈ ਵਿੱਚ 19 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਆਈਪੀਐਲ ਕੋਰੋਨਾਵਾਇਰਸ ਕਾਰਨ ਭਾਰਤ ਦੀ ਥਾਂ ਯੂਏਈ ਵਿੱਚ ਹੋ ਰਿਹਾ ਹੈ। 13ਵੇਂ ਸੀਜ਼ਨ 'ਚ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਤੀਜੀ ਵਾਰ ਖਿਤਾਬ ਜਿੱਤਣ 'ਤੇ ਅੱਖ ਰੱਖੇਗੀ ਹੈ। ਇਨ੍ਹਾਂ ਕੋਸ਼ਿਸ਼ਾਂ ਵਿੱਚ ਟੀਮ ਦੀ ਕਮਾਨ 2016 ਦਾ ਖਿਤਾਬ ਜਿਤਾਉਣ ਵਾਲੇ ਡੇਵਿਡ ਵਾਰਨਰ ਦੇ ਹੱਥ ਦਿੱਤੀ ਗਈ ਹੈ। ਆਈਪੀਐਲ ਦੇ 13ਵੇਂ ਸੀਜ਼ਨ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦੀ ਮੁਹਿੰਮ 21 ਸਤੰਬਰ ਨੂੰ ਦੁਬਈ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ ਖਿਲਾਫ ਸ਼ੁਰੂ ਹੋਵੇਗੀ। ਲੀਗ ਪੜਾਅ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਆਪਣਾ ਆਖਰੀ ਮੈਚ 3 ਨਵੰਬਰ ਨੂੰ ਸ਼ਾਰਜਾਹ ਦੇ ਮੈਦਾਨ ਵਿੱਚ ਬਚਾਅ ਚੈਂਪੀਅਨ ਮੁੰਬਈ ਇੰਡੀਅਨਜ਼ ਨਾਲ ਖੇਡਣਾ ਹੈ। IPL 2020 SRH Schedule: ਤੀਜੀ ਵਾਰ ਜਿੱਤ ਦਾ ਖਿਤਾਬ ਹਾਸਲ ਕਰਨ ਮੈਦਾਨ 'ਚ ਉਤਰੇਗੀ ਸਨਰਾਈਜ਼ਰਸ ਹੈਦਰਾਬਾਦ, ਜਾਣੋ ਕਦੋਂ ਤੇ ਕਿਸ ਨਾਲ ਮੁਕਾਬਲਾ ਕਪਤਾਨੀ ਵਿੱਚ ਤਬਦੀਲੀਆਂ: ਦੋ ਸਾਲ ਬਾਅਦ ਸਨਰਾਈਜ਼ਰਜ਼ ਹੈਦਰਾਬਾਦ ਨੇ ਫਿਰ ਟੀਮ ਦੀ ਕਮਾਨ ਡੇਵਿਡ ਵਾਰਨਰ ਨੂੰ ਦੇਣ ਦਾ ਫੈਸਲਾ ਕੀਤਾ ਹੈ। 2018 ਵਿੱਚ ਡੇਵਿਡ ਵਾਰਨਰ ਗੇਂਦਬਾਜ਼ ਦੇ ਟੈਂਪਰਿੰਗ ਵਿਵਾਦ ਦੇ ਕਾਰਨ ਟੀਮ ਦੀ ਕਮਾਨ ਗੁਆ ਬੈਠੇ ਪਰ ਪਿਛਲੇ ਸੀਜ਼ਨ ਵਿੱਚ ਵਾਰਨਰ ਨੇ ਸ਼ਾਨਦਾਰ ਵਾਪਸੀ ਕੀਤੀ ਤੇ ਟੀਮ ਲਈ ਸਭ ਤੋਂ ਵੱਧ ਦੌੜਾਂ ਬਣਾਈਆਂ। ਟੀਮ ਨੇ ਵਾਰਨਰ ਦੀ ਕਪਤਾਨੀ ਹੇਠ 2016 ਦਾ ਖਿਤਾਬ ਜਿੱਤਿਆ ਸੀ। ਉਧਰ, ਇਸ ਸੀਜ਼ਨ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਸ਼ਿਖਰ ਧਵਨ ਨੂੰ ਟੀਮ ਵਿੱਚ ਨਹੀਂ ਰੱਖਿਆ। ਟੀਮ ਟੀਮ ਕੋਲ ਮਨੀਸ਼ ਪਾਂਡੇ, ਭੁਵਨੇਸ਼ਵਰ ਕੁਮਾਰ ਤੇ ਵਿਜੇ ਸ਼ੰਕਰ ਵਰਗੇ ਭਾਰਤੀ ਖਿਡਾਰੀ ਹਨ, ਜਦੋਂਕਿ ਵਿਦੇਸ਼ੀ ਖਿਡਾਰੀ ਰਾਸ਼ੀਦ ਖ਼ਾਨ, ਬੇਅਰਸਟੋ ਤੇ ਕੇਨ ਵਿਲੀਅਮਸਨ ਕੋਲ ਦਾ ਵੀ ਚੰਗੇ ਆਪਸ਼ਨ ਹੈ। ਜੰਮੂ-ਕਸ਼ਮੀਰ ਦੇ ਬਟਮਾਲੂ ਇਲਾਕੇ 'ਚ ਸੁਰੱਖਿਆ ਬਲਾਂ ਵੱਲੋਂ ਤਿੰਨ ਅੱਤਵਾਦੀ ਢੇਰ, CRPF ਦਾ ਕਮਾਂਡੈਂਟ ਜ਼ਖਮੀ PlayStation 5 ਤੇ PlayStation 5 ਡਿਜੀਟਲ ਐਡੀਸ਼ਨ ਦੀ ਕੀਮਤ ਕੀ ਹੋਵੇਗੀ, ਕਦੋਂ ਹੋਣਗੇ ਲਾਂਚ ਜਾਣੋ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget