ਪੜਚੋਲ ਕਰੋ

LSG vs CSK : ਰਵਿੰਦਰ ਜਡੇਜਾ ਨੇ ਤ੍ਰੇਲ 'ਤੇ ਮੜਿਆ ਹਾਰ ਦਾ ਠੀਕਰਾ, ਖ਼ਰਾਬ ਫੀਲਡਿੰਗ 'ਤੇ ਹੋਏ ਨਿਰਾਜ਼

LSG ਨੇ ਇਹ ਟੀਚਾ ਸਿਰਫ਼ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਚੇਨਈ ਦੇ ਕਪਤਾਨ ਰਵਿੰਦਰ ਜਡੇਜਾ ਨੇ ਇਸ ਹਾਰ ਦਾ ਠੀਕਰਾ ਔਸ ਅਤੇ ਖਰਾਬ ਫੀਲਡਿੰਗ 'ਤੇ ਫੋੜਿਆ ਹੈ।

IPL 2022: ਲਖਨਊ ਸੁਪਰ ਜਾਇੰਟਸ (LSG) ਅਤੇ ਚੇਨਈ ਸੁਪਰ ਕਿੰਗਜ਼ (CSK) ਵੀਰਵਾਰ ਰਾਤ ਨੂੰ ਹੋਏ ਮੈਚ ਵਿੱਚ ਆਹਮੋ-ਸਾਹਮਣੇ ਸਨ। ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਦੀ ਟੀਮ ਨੇ 210 ਦੌੜਾਂ ਦਾ ਵੱਡਾ ਸਕੋਰ ਬਣਾਇਆ ਪਰ ਇਸ ਦੇ ਬਾਵਜੂਦ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

LSG ਨੇ ਇਹ ਟੀਚਾ ਸਿਰਫ਼ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਚੇਨਈ ਦੇ ਕਪਤਾਨ ਰਵਿੰਦਰ ਜਡੇਜਾ ਨੇ ਇਸ ਹਾਰ ਦਾ ਠੀਕਰਾ ਔਸ ਅਤੇ ਖਰਾਬ ਫੀਲਡਿੰਗ 'ਤੇ ਫੋੜਿਆ ਹੈ। ਆਈਪੀਐਲ ਵਿੱਚ ਲਗਾਤਾਰ ਦੂਜੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟੀਮ ਨੂੰ ਹੁਣ ਕੀ ਕਰਨ ਦੀ ਲੋੜ ਹੈ।

ਮੈਚ ਤੋਂ ਬਾਅਦ ਜਡੇਜਾ ਨੇ ਕਿਹਾ, 'ਅਸੀਂ ਬਹੁਤ ਚੰਗੀ ਸ਼ੁਰੂਆਤ ਕੀਤੀ। ਰੌਬੀ (ਰੌਬਿਨ ਉਥੱਪਾ) ਅਤੇ ਸ਼ਿਵਮ ਦੂਬੇ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਫੀਲਡਿੰਗ ਵਿੱਚ ਸਾਨੂੰ ਕੈਚ ਲੈਣੇ ਹੋਣਗੇ ਤਾਂ ਹੀ ਅਸੀਂ ਮੈਚ ਜਿੱਤਾਂਗੇ। ਸਾਨੂੰ ਉਸ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਸੀ।

ਇੱਥੇ ਬਹੁਤ ਵੀ ਤ੍ਰੇਲ ਹੈ, ਗੇਂਦ ਹੱਥ ਵਿੱਚ ਨਹੀਂ ਟਿਕ ਪਾ ਰਹੀ। ਹੁਣ ਸਾਨੂੰ ਗਿੱਲੀ ਗੇਂਦ ਨਾਲ ਅਭਿਆਸ ਕਰਨਾ ਹੋਵੇਗਾ। ਜਡੇਜਾ ਨੇ ਕਿਹਾ, 'ਅਸੀਂ ਪਹਿਲੇ ਛੇ ਅਤੇ ਮੱਧ ਓਵਰਾਂ 'ਚ ਸ਼ਾਨਦਾਰ ਬੱਲੇਬਾਜ਼ੀ ਕੀਤੀ। ਬੱਲੇਬਾਜ਼ੀ ਲਈ ਵਿਕਟ ਬਹੁਤ ਵਧੀਆ ਸੀ। ਸਾਨੂੰ ਗੇਂਦਬਾਜ਼ੀ ਵਿੱਚ ਆਪਣੀਆਂ ਯੋਜਨਾਵਾਂ ਨੂੰ ਲਾਗੂ ਕਰਨ ਦੀ ਲੋੜ ਹੈ।

ਲਖਨਊ ਦੀ ਜ਼ਬਰਦਸਤ ਜਿੱਤ
ਇਸ ਮੈਚ 'ਚ ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਰੌਬਿਨ ਉਥੱਪਾ (50), ਮੋਇਨ ਅਲੀ (35), ਸ਼ਿਵਮ ਦੁਬੇ (49) ਅਤੇ ਅੰਬਾਤੀ ਰਾਇਡੂ (27) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 210 ਦੌੜਾਂ ਬਣਾਈਆਂ।

ਜਵਾਬ 'ਚ ਲਖਨਊ ਸੁਪਰ ਜਾਇੰਟਸ ਨੇ ਵੀ ਦਮਦਾਰ ਸ਼ੁਰੂਆਤ ਕੀਤੀ। ਟੀਮ ਦੀ ਸਲਾਮੀ ਜੋੜੀ ਕੇਐਲ ਰਾਹੁਲ (40) ਅਤੇ ਕਵਿੰਟਨ ਡੀ ਕਾਕ (61) ਨੇ ਪਹਿਲੀ ਵਿਕਟ ਲਈ 99 ਦੌੜਾਂ ਦੀ ਸਾਂਝੇਦਾਰੀ ਕੀਤੀ। ਬਾਅਦ ਵਿੱਚ ਏਵਿਨ ਲੁਈਸ (55) ਅਤੇ ਆਯੂਸ਼ ਬਡੋਨੀ (19) ਨੇ ਜ਼ੋਰਦਾਰ ਬੱਲੇਬਾਜ਼ੀ ਕੀਤੀ ਤੇ ਟੀਮ ਨੂੰ ਜਿੱਤ ਦਿਵਾਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget