ਪੜਚੋਲ ਕਰੋ

IPL 2023: ਲਖਨਊ ਦੇ ਖਿਲਾਫ ਮੁਕਾਬਲੇ 'ਚ ਫਿਲਡਿੰਗ ਵੇਲੇ ਰਿਧੀਮਾਨ ਸਾਹਾ ਉਲਟੀ ਪੈਂਟ 'ਚ ਆਏ ਨਜ਼ਰ, ਵੇਖੋ ਵੀਡੀਓ

GT vs LSG: ਰਿੱਧੀਮਾਨ ਸਾਹਾ ਜਿਸ ਵੇਲੇ ਲਖਨਊ ਦੇ ਖਿਲਾਫ ਵਿਕੇਟਕਿਪਿੰਗ ਕਰਨ ਲਈ ਮੈਦਾਨ ‘ਚ ਆਏ ਤਾਂ ਉਸ ਵੇਲੇ ਉਨ੍ਹਾਂ ਨੇ ਉਲਟੀ ਪੈਂਟ ਪਾਈ ਹੋਈ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Indian Premier League 2023: IPL ਦੇ 16ਵੇਂ ਸੀਜ਼ਨ ਦਾ 51ਵਾਂ ਲੀਗ ਮੈਚ ਇਸ ਸਮੇਂ ਗੁਜਰਾਤ ਟਾਈਟਨਸ (GT) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਾਲੇ ਖੇਡਿਆ ਜਾ ਰਿਹਾ ਹੈ। ਇਸ ਮੈਚ 'ਚ ਜਦੋਂ ਲਖਨਊ ਦੀ ਟੀਮ ਨੇ 228 ਦੌੜਾਂ ਦੇ ਟੀਚੇ ਦਾ ਪਿੱਛਾ ਕਰਨਾ ਸ਼ੁਰੂ ਕੀਤਾ ਤਾਂ ਮੈਦਾਨ 'ਤੇ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਫੀਲਡਿੰਗ ਦੇ ਸਮੇਂ ਜਦੋਂ ਗੁਜਰਾਤ ਟੀਮ ਦੇ ਵਿਕਟਕੀਪਰ ਰਿਧੀਮਾਨ ਸਾਹਾ ਵਿਕਟਕੀਪਿੰਗ ਲਈ ਆਏ ਤਾਂ ਉਸ ਵੇਲੇ ਉਨ੍ਹਾਂ ਨੇ ਉਲਟੀ ਪੈਂਟ ਪਾਈ ਹੋਈ ਸੀ। ਹੁਣ ਇਸ ਘਟਨਾ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਰਿਧੀਮਾਨ ਸਾਹਾ ਫੀਲਡਿੰਗ ਦੇ ਸਮੇਂ ਦੋ ਓਵਰਾਂ ਬਾਅਦ ਮੈਦਾਨ ਤੋਂ ਪਰਤ ਗਏ। ਉਨ੍ਹਾਂ ਦੀ ਜਗ੍ਹਾ ਕੇਐਸ ਭਰਤ ਨੇ ਵਿਕਟਕੀਪਿੰਗ ਦੀ ਜ਼ਿੰਮੇਵਾਰੀ ਸੰਭਾਲੀ ਹੈ। ਜਦੋਂ ਲਖਨਊ ਦੀ ਪਾਰੀ ਸ਼ੁਰੂ ਹੋਣ ਵਾਲੀ ਸੀ ਤਾਂ ਕੇਐਸ ਭਰਤ ਵਿਕਟਕੀਪਿੰਗ ਕਰਨ ਲਈ ਮੈਦਾਨ 'ਤੇ ਆਉਣ ਵਾਲੇ ਸਨ। ਮੈਦਾਨ 'ਚ ਅੰਪਾਇਰਾਂ ਨੇ ਇਸ 'ਤੇ ਇਤਰਾਜ਼ ਕੀਤਾ ਅਤੇ ਫਿਰ ਸਾਹਾ ਨੂੰ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਲਈ ਜਲਦੀ ਤਿਆਰੀ ਕਰਨੀ ਪਈ ਅਤੇ ਮੈਦਾਨ 'ਚ ਆਉਣਾ ਪਿਆ।

ਇਹ ਵੀ ਪੜ੍ਹੋ: Sachin Tendulkar: ਸਚਿਨ ਤੇਂਦੁਲਕਰ ਨੇ ਚੁੱਲ੍ਹੇ ਤੇ ਬਣਾਈ ਚਾਹ, ਕ੍ਰਿਕਟਰ ਦਾ ਧੀ 'ਤੇ ਪਤਨੀ ਨਾਲ ਦੇਖੋ ਇਹ ਅੰਦਾਜ਼

ਲਖਨਊ ਦੇ ਖਿਲਾਫ ਮੈਚ 'ਚ ਰਿਧੀਮਾਨ ਸਾਹਾ ਦਾ ਬੱਲੇ ਨਾਲ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਸਾਹਾ ਨੇ ਗਿੱਲ ਨਾਲ ਮਿਲ ਕੇ ਪਹਿਲੀ ਵਿਕਟ ਲਈ 142 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕਰਕੇ ਟੀਮ ਨੂੰ ਮੈਚ 'ਚ ਸ਼ਾਨਦਾਰ ਸ਼ੁਰੂਆਤ ਦਿਵਾਈ। ਸਾਹਾ ਨੇ ਮੈਚ ਵਿੱਚ ਸਿਰਫ਼ 20 ਗੇਂਦਾਂ ਵਿੱਚ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਅਤੇ ਉਸ ਦੇ ਬੱਲੇ ਨੇ 43 ਗੇਂਦਾਂ ਵਿੱਚ 81 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਸਾਹਾ ਗੁਜਰਾਤ ਲਈ ਆਈਪੀਐਲ ਵਿੱਚ ਸਭ ਤੋਂ ਤੇਜ਼ ਅਰਧ ਸੈਂਕੜੇ ਲਗਾਉਣ ਵਾਲੇ ਬੱਲੇਬਾਜ਼ ਬਣ ਗਏ

ਗੁਜਰਾਤ ਟਾਈਟਨਸ ਲਈ, ਰਿਧੀਮਾਨ ਸਾਹਾ ਹੁਣ ਆਈਪੀਐਲ ਇਤਿਹਾਸ ਵਿੱਚ ਸਭ ਤੋਂ ਘੱਟ ਗੇਂਦਾਂ ਵਿੱਚ ਅਰਧ ਸੈਂਕੜਾ ਬਣਾਉਣ ਵਾਲਾ ਬੱਲੇਬਾਜ਼ ਬਣ ਗਿਆ ਹੈ। ਇਸ ਮਾਮਲੇ 'ਚ ਸਾਹਾ ਨੇ ਇਸੇ ਸੈਸ਼ਨ 'ਚ ਕੋਲਕਾਤਾ ਨਾਈਟ ਰਾਈਡਰਜ਼ ਖਿਲਾਫ ਮੈਚ 'ਚ ਸਿਰਫ 21 ਗੇਂਦਾਂ 'ਚ ਅਰਧ ਸੈਂਕੜਾ ਬਣਾਉਣ ਵਾਲੇ ਵਿਜੇ ਸ਼ੰਕਰ ਨੂੰ ਪਿੱਛੇ ਛੱਡ ਦਿੱਤਾ। ਇਸ ਸੀਜ਼ਨ 'ਚ ਹੁਣ ਤੱਕ ਸਾਹਾ ਨੇ 11 ਪਾਰੀਆਂ 'ਚ 27.30 ਦੀ ਔਸਤ ਨਾਲ 273 ਦੌੜਾਂ ਬਣਾਈਆਂ ਹਨ।

ਇਹ ਵੀ ਪੜ੍ਹੋ: Mumbai Indians: ਮੁੰਬਈ ਇੰਡੀਅਨਜ਼ ਦੇ ਖਿਡਾਰੀਆਂ ਨੂੰ ਧੋਨੀ ਨੇ ਦਿੱਤਾ ਗਿਆਨ, ਜਾਣੋ ਕਿਉਂ ਵਾਇਰਲ ਹੋ ਰਹੀ ਤਸਵੀਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ

Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Voting: ਪੰਜਾਬ ਜ਼ਿਲ੍ਹਾ ਪਾਰਿਸ਼ਦ-ਬਲਾਕ ਸੰਮਤੀ ਚੋਣਾਂ: ਵੋਟਿੰਗ ਸ਼ੁਰੂ, 3,185 ਸੀਟਾਂ ਲਈ 9775 ਉਮੀਦਵਾਰ ਮੈਦਾਨ 'ਚ, ਇੰਨੇ ਵਜ੍ਹੇ ਤੱਕ ਪੈਣਗੀਆਂ ਵੋਟਾਂ
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Punjab Weather Today: ਪੰਜਾਬ 'ਚ ਸੰਘਣਾ ਕੋਹਰਾ! 13 ਜ਼ਿਲ੍ਹਿਆਂ 'ਚ ਯੈਲੋ ਅਲਰਟ, 21 ਤੋਂ ਬਾਅਦ ਹੋਰ ਵਧੇਗਾ ਠੰਡ ਦਾ ਕਹਿਰ, ਜਾਣੋ ਤਾਜ਼ਾ ਹਾਲ!
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-12-2025)
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ

ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

Embed widget