ਪੜਚੋਲ ਕਰੋ

Watch: ਪ੍ਰਸ਼ੰਸਕ ਦਾ ਮੋਬਾਈਲ ਲੈ ਕੇ ਚਲੇ ਗਏ ਰੋਹਿਤ ਸ਼ਰਮਾ! ਵੀਡੀਓ 'ਚ ਦੇਖੋ ਫਿਰ ਕੀ ਹੋਇਆ

Rohit Sharma: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਰੋਹਿਤ ਸ਼ਰਮਾ ਇਕ ਪ੍ਰਸ਼ੰਸਕ ਦਾ ਮੋਬਾਈਲ ਲੈ ਕੇ ਜਾਂਦੇ ਹੋਏ ਨਜ਼ਰ ਆ ਰਹੇ ਹਨ।

Rohit Sharma's Viral Video: ਅੱਜਕੱਲ੍ਹ ਰੋਹਿਤ ਸ਼ਰਮਾ IPL 2023 'ਚ ਮੁੰਬਈ ਇੰਡੀਅਨਜ਼ ਦੀ ਕਮਾਨ ਸੰਭਾਲ ਰਹੇ ਹਨ। ਰੋਹਿਤ ਸ਼ਰਮਾ ਮੈਦਾਨ 'ਤੇ ਜਿੰਨੀ ਅਗ੍ਰੈਸਿਵ ਬੈਟਿੰਗ ਕਰਦੇ ਹਨ, ਮੈਦਾਨ ਤੋਂ ਬਾਹਰ ਉਹ ਉੰਨੇ ਹੀ ਹੱਸਦੇ ਨਜ਼ਰ ਆਉਂਦੇ ਹਨ। ਰੋਹਿਤ ਮੈਦਾਨ ਤੋਂ ਬਾਹਰ ਆਪਣੇ ਪ੍ਰਸ਼ੰਸਕਾਂ ਨਾਲ ਕਾਫੀ ਮਿਲਨਸਾਰ ਨਜ਼ਰ ਆਉਂਦੇ ਹਨ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਉਨ੍ਹਾਂ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਇਕ ਪ੍ਰਸ਼ੰਸਕ ਦਾ ਮੋਬਾਇਲ ਲੈ ਕੇ ਜਾਂਦੇ ਹੋਏ ਨਜ਼ਰ ਆ ਰਹੇ ਹਨ।

ਦਰਅਸਲ, ਮੁੰਬਈ ਇੰਡੀਅਨਜ਼ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ਦੇ ਜ਼ਰੀਏ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਸੀ, ਜਿਸ ਵਿੱਚ ਰੋਹਿਤ ਸ਼ਰਮਾ ਪ੍ਰਸ਼ੰਸਕਾਂ ਨਾਲ ਮਜ਼ਾਕ ਕਰਦੇ ਹੋਏ ਨਜ਼ਰ ਆ ਰਹੇ ਸਨ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਡ੍ਰੈਸਿੰਗ ਰੂਮ ਵੱਲ ਜਾਂਦੇ ਹੋਏ ਰੋਹਿਤ ਸ਼ਰਮਾ ਪ੍ਰਸ਼ੰਸਕਾਂ ਨਾਲ ਸੈਲਫੀ ਲੈਣ ਲਈ ਰੁਕ ਜਾਂਦੇ ਹਨ।

ਇਹ ਵੀ ਪੜ੍ਹੋ: MS Dhoni: ਮਹਿੰਦਰ ਸਿੰਘ ਧੋਨੀ ਤੋਂ ਕੌਣ ਸੰਭਾਲੇਗਾ CSK ਦੀ ਕਪਤਾਨੀ? ਦੌੜ 'ਚ ਇਹ ਨਾਮ ਹਨ ਸਭ ਤੋਂ ਅੱਗੇ

ਪ੍ਰਸ਼ਸੰਕਾਂ ਨੇ ਦਿੱਤੇ ਇਦਾਂ ਦੇ ਰਿਐਕਸ਼ਨ

ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਹੁਣ ਤੱਕ 7 ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਇੱਕ ਯੂਜ਼ਰ ਨੇ ਕਮੈਂਟ ਕੀਤਾ, "ਬੜੇ ਤੇਜ ਹੋ ਰਹੇ ਹੋ ਕਪਤਾਨ।" ਉਪਭੋਗਤਾ ਨੇ ਅੱਗੇ ਇੱਕ ਹਾਸੇ ਵਾਲਾ ਇਮੋਜੀ ਵੀ ਐਡ ਕੀਤਾ। ਇਕ ਹੋਰ ਯੂਜ਼ਰ ਨੇ ਕੁਮੈਂਟ ਕਰਕੇ ਸਾਰਿਆਂ ਦਾ ਦਿਲ ਜਿੱਤ ਲਿਆ। ਯੂਜ਼ਰ ਨੇ ਲਿਖਿਆ, "ਜੇ ਮੇਰੇ ਕੋਲ ਮੋਬਾਈਲ ਹੁੰਦਾ ਤਾਂ ਮੈਂ ਪੱਕਾ ਨਹੀਂ ਮੰਗਦੀ ਕਿਉਂਕਿ ਰੋਹਿਤ ਸ਼ਰਮਾ ਤੋਂ ਵਧ ਕੇ ਮੋਬਾਈਲ ਥੋਡੀ ਨਾ ਹੈ।"

View this post on Instagram
 
A post shared by Mumbai Indians (@mumbaiindians)

ਹੁਣ ਤੱਕ ਇਦਾਂ ਦਾ ਰਿਹਾ ਮੁੰਬਈ ਦਾ ਪ੍ਰਦਰਸ਼ਨ

ਆਈਪੀਐਲ 2023 ਵਿੱਚ, ਮੁੰਬਈ ਇੰਡੀਅਨਜ਼ ਨੇ ਹੁਣ ਤੱਕ ਕੁੱਲ 8 ਮੈਚ ਖੇਡੇ ਹਨ, ਜਿਸ ਵਿੱਚ ਟੀਮ ਨੇ 4 ਜਿੱਤੇ ਹਨ ਅਤੇ 4 ਮੈਚ ਹਾਰੇ ਹਨ। ਟੀਮ 8 ਅੰਕਾਂ ਅਤੇ -0.502 ਨੈੱਟ ਰਨਰੇਟ ਨਾਲ ਸੱਤਵੇਂ ਨੰਬਰ 'ਤੇ ਮੌਜੂਦ ਹੈ।

ਇਹ ਵੀ ਪੜ੍ਹੋ: IPL 2023: ਛੇਤੀ ਹੀ ਦੁਨੀਆ ਦਾ ਨੰਬਰ-1 ਸਪੋਰਟਸ ਲੀਗ ਬਣੇਗਾ IPL, ਲਲਿਤ ਮੋਦੀ ਨੇ ਕੀਤੀ ਵੱਡੀ ਭਵਿੱਖਬਾਣੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹਸਪਤਾਲ 'ਚ ਮੌਤ

NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ

Government job- ਇਸ ਸਰਕਾਰੀ ਵਿਭਾਗ ਵਿਚ ਨਿਕਲੀਆਂ ਨੌਕਰੀਆਂ, 21 ਅਕਤੂਬਰ ਤੱਕ ਕਰ ਲਵੋ ਅਪਲਾਈ

Petrol and Diesel Price: 13 ਸਤੰਬਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ਦੇ ਰੇਟ
Petrol and Diesel Price: 13 ਸਤੰਬਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ਦੇ ਰੇਟ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹਸਪਤਾਲ 'ਚ ਮੌਤ
Punjab News: ਆਮ ਆਦਮੀ ਪਾਰਟੀ ਵਰਕਰ ਨੂੰ ਗੋਲੀਆਂ ਨਾਲ ਭੁੰਨਿਆ, ਹਸਪਤਾਲ 'ਚ ਮੌਤ
NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ
NIA Raid at supporter of Amritpal Singh: ਪੰਜਾਬ ਸਰਕਾਰ ਮਗਰੋਂ ਹੁਣ NIA ਦਾ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਖਿਲਾਫ ਵੱਡਾ ਐਕਸ਼ਨ, ਮੋਗਾ ਤੇ ਅੰਮ੍ਰਿਤਸਰ 'ਚ ਰੇਡ
Government job- ਇਸ ਸਰਕਾਰੀ ਵਿਭਾਗ ਵਿਚ ਨਿਕਲੀਆਂ ਨੌਕਰੀਆਂ, 21 ਅਕਤੂਬਰ ਤੱਕ ਕਰ ਲਵੋ ਅਪਲਾਈ
Government job- ਇਸ ਸਰਕਾਰੀ ਵਿਭਾਗ ਵਿਚ ਨਿਕਲੀਆਂ ਨੌਕਰੀਆਂ, 21 ਅਕਤੂਬਰ ਤੱਕ ਕਰ ਲਵੋ ਅਪਲਾਈ
Petrol and Diesel Price: 13 ਸਤੰਬਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ਦੇ ਰੇਟ
Petrol and Diesel Price: 13 ਸਤੰਬਰ ਨੂੰ ਅਪਡੇਟ ਹੋਏ ਪੈਟਰੋਲ-ਡੀਜ਼ਲ ਦੇ ਰੇਟ, ਜਾਣੋ ਆਪਣੇ ਸ਼ਹਿਰ ਦੇ ਰੇਟ
Weather News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਵਰ੍ਹੇਗਾ ਜ਼ੋਰਦਾਰ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

90 ਫੀਸਦੀ ਲੋਕ ਇਗਨੋਰ ਕਰ ਦਿੰਦੇ Heart Attack ਦੇ ਆਹ ਲੱਛਣ, ਸਵੇਰੇ ਉੱਠਦਿਆਂ ਹੀ ਮਹਿਸੂਸ ਹੋਣ ਲੱਗੇ ਤਾਂ ਹੋ ਜਾਓ ਸਾਵਧਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-09-2024)

'ਆਪ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ'

Embed widget