ਪੜਚੋਲ ਕਰੋ

IPL 2024 CSK vs RCB: ਆਈਪੀਐਲ ਵੇਖਣ ਦੇ ਸ਼ੌਕੀਨ ਇੰਝ ਖਰੀਦੋਂ ਟਿਕਟਾਂ, ਜਾਣੋ ਕਿੰਨੇ ਪੈਸੇ ਖਰਚ ਕਰਨੇ ਪੈਣਗੇ?

IPL 2024 CSK vs RCB: ਆਈਪੀਐਲ 2024 ਦਾ ਇੰਤਜ਼ਾਰ ਜਲਦ ਹੀ ਖ਼ਤਮ ਹੋਣ ਵਾਲਾ ਹੈ ਅਤੇ 22 ਮਾਰਚ ਨੂੰ ਸੀਜ਼ਨ ਦੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਆਹਮੋ-ਸਾਹਮਣੇ ਹੋਣਗੇ।

IPL 2024 CSK vs RCB: ਆਈਪੀਐਲ 2024 ਦਾ ਇੰਤਜ਼ਾਰ ਜਲਦ ਹੀ ਖ਼ਤਮ ਹੋਣ ਵਾਲਾ ਹੈ ਅਤੇ 22 ਮਾਰਚ ਨੂੰ ਸੀਜ਼ਨ ਦੇ ਪਹਿਲੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ (ਸੀਐਸਕੇ) ਅਤੇ ਰਾਇਲ ਚੈਲੇਂਜਰਜ਼ ਬੈਂਗਲੁਰੂ (ਆਰਸੀਬੀ) ਆਹਮੋ-ਸਾਹਮਣੇ ਹੋਣਗੇ। ਕ੍ਰਿਕਟ ਜਗਤ ਦੇ 2 ਸਭ ਤੋਂ ਮਸ਼ਹੂਰ ਖਿਡਾਰੀ ਵਿਰਾਟ ਕੋਹਲੀ ਅਤੇ ਐਮਐਸ ਧੋਨੀ ਦੀ ਟੀਮ ਵਿਚਾਲੇ ਟਕਰਾਅ ਨੂੰ ਕੌਣ ਮਿਸ ਕਰਨਾ ਚਾਹੇਗਾ? IPL 2024 ਦੇ ਪਹਿਲੇ ਮੈਚ ਲਈ ਟਿਕਟਾਂ ਦੀ ਵਿਕਰੀ ਸੋਮਵਾਰ, 18 ਮਾਰਚ ਨੂੰ ਸਵੇਰੇ 9:30 ਵਜੇ ਸ਼ੁਰੂ ਹੋ ਗਈ ਹੈ ਅਤੇ ਤੁਸੀਂ Paytm Insider ਦੀ ਵੈੱਬਸਾਈਟ ਅਤੇ ਮੋਬਾਈਲ ਐਪਲੀਕੇਸ਼ਨ 'ਤੇ ਜਾ ਕੇ ਟਿਕਟਾਂ ਖਰੀਦ ਸਕਦੇ ਹੋ। ਆਈਪੀਐਲ ਵਿੱਚ ਪਹਿਲੀ ਵਾਰ ਈ-ਟਿਕਟ ਦਿਖਾ ਕੇ ਦਰਸ਼ਕ ਮੈਦਾਨ ਵਿੱਚ ਦਾਖਲ ਹੋ ਸਕਣਗੇ, ਇਸ ਲਈ ਇਸ ਵਾਰ ਦਰਸ਼ਕਾਂ ਨੂੰ ਟਿਕਟ ਦੇ ਰੂਪ ਵਿੱਚ ਪਰਚੀ ਲੈ ਕੇ ਜਾਣ ਦੀ ਲੋੜ ਨਹੀਂ ਪਵੇਗੀ। ਇੱਕ ਵਿਅਕਤੀ ਇੰਟਰਨੈੱਟ ਰਾਹੀਂ ਸਿਰਫ਼ 2 ਟਿਕਟਾਂ ਹੀ ਖਰੀਦ ਸਕਦਾ ਹੈ।

ਇੰਟਰਨੈੱਟ 'ਤੇ ਬਹੁਤ ਸਾਰੇ ਲੋਕ ਟਿਕਟਾਂ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਲਈ ਪੇਟੀਐਮ ਇਨਸਾਈਡਰ ਦੀ ਵੈੱਬਸਾਈਟ ਤੁਹਾਨੂੰ ਉਡੀਕ ਬਾਰੇ ਸੂਚਨਾ ਦੇ ਸਕਦੀ ਹੈ। ਤੁਸੀਂ ਆਪਣੀ ਮਰਜ਼ੀ ਅਨੁਸਾਰ ਖਾਲੀ ਸੀਟ ਦੀ ਚੋਣ ਕਰ ਸਕਦੇ ਹੋ। ਟਿਕਟਾਂ ਦੀ ਕੀਮਤ 1500 ਰੁਪਏ ਤੋਂ ਸ਼ੁਰੂ ਹੋ ਕੇ 7500 ਰੁਪਏ ਤੱਕ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ IPL 2024 ਲਈ ਸਿਰਫ 21 ਮੈਚਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਬਾਕੀ ਦੇ ਸ਼ਡਿਊਲ ਦਾ ਐਲਾਨ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਨੂੰ ਧਿਆਨ 'ਚ ਰੱਖ ਕੇ ਕੀਤਾ ਜਾਵੇਗਾ।

CSK ਬਨਾਮ RCB ਮੈਚ ਕਦੋਂ ਸ਼ੁਰੂ ਹੋਵੇਗਾ?

CSK ਬਨਾਮ RCB ਯਾਨੀ IPL 2024 ਦਾ ਪਹਿਲਾ ਮੈਚ ਚੇਨਈ ਦੇ MA ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ ਅਤੇ MS ਧੋਨੀ ਦੀ ਟੀਮ ਘਰੇਲੂ ਪ੍ਰਸ਼ੰਸਕਾਂ ਦੇ ਸਾਹਮਣੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕਰਨਾ ਚਾਹੇਗੀ। ਇਹ ਮੈਚ 22 ਮਾਰਚ ਨੂੰ ਹੋਵੇਗਾ ਅਤੇ ਘਰ ਬੈਠੇ ਦਰਸ਼ਕ ਰਾਤ 8 ਵਜੇ ਤੋਂ ਇਸ ਮੈਚ ਨੂੰ ਲਾਈਵ ਦੇਖ ਸਕਦੇ ਹਨ। ਇਸ ਤੋਂ ਪਹਿਲਾਂ ਸ਼ਾਮ 6:30 ਵਜੇ ਤੋਂ IPL ਦਾ ਉਦਘਾਟਨ ਸਮਾਰੋਹ ਵੀ ਹੋਵੇਗਾ, ਜਿਸ 'ਚ ਕਈ ਮਸ਼ਹੂਰ ਹਸਤੀਆਂ ਹਿੱਸਾ ਲੈ ਸਕਦੀਆਂ ਹਨ। ਜਿਹੜੇ ਲੋਕ ਮੈਦਾਨ 'ਤੇ ਜਾ ਕੇ ਮੈਚ ਦੇਖਣਾ ਚਾਹੁੰਦੇ ਹਨ, ਉਹ ਤੁਰੰਤ ਪੇਟੀਐਮ ਇਨਸਾਈਡਰ 'ਤੇ ਜਾ ਕੇ ਟਿਕਟਾਂ ਖਰੀਦ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget